ਸਿੱਖਿਆ ਵਿਭਾਗ ਵੱਲੋਂ ਕੀਤੀਆਂ ਲੈਕਚਰਾਰਾਂ ਦੀਆਂ ਬਦਲੀਆਂ ਦਾ ਵਿਆਪਕ ਵਿਰੋਧ

ਮੋਹਾਲੀ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ, ਦੇ ਪ੍ਰਧਾਨ ਸੰਜੀਵ ਕੁਮਾਰ ਵੱਲੋਂ ਸਕੂਲ ਸਿੱਖਿਆ ਮੰਤਰੀ ਪੰਜਾਬ ਅਤੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿੱਚ ਵਿਭਾਗ ਵੱਲੋਂ ਸਕੂਲ ਲੈਕਚਰਾਰਾ ਦੀਆਂ ਕੀਤੀਆਂ ਗਈਆਂ ਜ਼ਬਰੀ ਤੈਨਾਤੀਆਂ ਦੇ ਸੰਬੰਧ ਵਿੱਚ ਲਿਖਿਆ ਗਿਆ ਹੈ,ਇਸ ਦਾ ਵੇਰਵਾ ਦਿੰਦੇ ਹੋਏ ਉਹਨਾਂ ਕਿਹਾ ਕਿ […]

Continue Reading

ਮਜੀਠੀਆ ਨੂੰ ਨਵੇਂ ਸਿਰਿਓਂ ਸੰਮਨ ਭੇਜਣ ਦੀ ਤਿਆਰੀ

ਚੰਡੀਗੜ੍ਹ, 08 ਜੁਲਾਈ, ਬੋਲੇ ਪੰਜਾਬ ਬਿਊਰੋ ; ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ NDPS Act ਨਾਲ ਸਬੰਧਤ ਕੇਸ ਵਿਚ ਪੁਲਿਸ ਵੱਲੋਂ ਨਵੇਂ ਅਤੇ ਤਾਜ਼ਾ ਸੰਮਨ ਭਜਨ ਦੀ ਤਿਆਰੀ ਕੀਤੀ ਜਾ ਰਹੀ ਹੈ . ਕਥਿਤ ਅਨੁਸਾਰ ਇਹ ਸੰਮਨ ਛੇਤੀ ਹੀ ਜਾਰੀ ਕੀਤੇ ਜਾ ਸਕਦੇ ਹਨ .ਬੇਸ਼ੱਕ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ […]

Continue Reading

ਖੰਗੂੜਾ ਅਤੇ ਸਾਥੀਆਂ ਨੂੰ ਮੁਅੱਤਲ ਕਰਨ ਵਿਰੁੱਧ ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਗੇਟ ਰੈਲੀ

ਮੋਹਾਲੀ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ (ਰਜਿ:) ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਰਾਜਿੰਦਰ ਸਿੰਘ ਅਤੇ ਰਣਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਮਾਮਲੇ ਸਬੰਧੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਭਰਵੀਂ ਗੇਟ ਰੈਲੀ ਕੀਤੀ ਗਈ। ਜਿਸ ਵਿੱਚ ਬੋਰਡ ਮੁਲਾਜ਼ਮਾਂ ਸਮੇਤ ਰਿਟਾਇਰੀ ਐਸੋਸੀਏਸ਼ਨ ਦੇ ਆਗੂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ […]

Continue Reading

ਰੱਬ ਸਭ ਕੁਝ ਚੰਗੇ ਲਈ ਕਰਦਾ ਹੈ,ਭ੍ਰਿਸ਼ਟ ਵਿਅਕਤੀ ਨੇ ਖ਼ੁਦ ਹੀ ਅਸਤੀਫ਼ਾ ਦੇ ਦਿੱਤਾ, ਹੁਣ ਜਲੰਧਰ ਪੱਛਮੀ ਨੂੰ ਇਮਾਨਦਾਰ ਵਿਧਾਇਕ ਮਿਲੇਗਾ : ਭਗਵੰਤ ਮਾਨ

ਜੰਲ਼ਧਰ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਪ੍ਰਚਾਰ ਕੀਤਾ। ਮਾਨ ਨੇ ਵਾਰਡ ਨੰਬਰ 75 ਅਤੇ 36 ਵਿੱਚ ਜਨ ਸਭਾਵਾਂ ਕੀਤੀਆਂ ਅਤੇ ਲੋਕਾਂ ਨੂੰ 10 ਜੁਲਾਈ ਨੂੰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ। […]

Continue Reading

ਪੰਜਾਬੀ ਨੌਜਵਾਨ ਦੀ ਕਨੇਡਾ ਸੜਕ ਹਾਦਸੇ ਵਿੱਚ ਮੌਤ

ਗੁਰਦਾਸਪੁਰ 8 ਜੁਲਾਈ ,ਬੋਲੇ ਪੰਜਾਬ ਬਿਊਰੋ :   ਹਰ ਰੋਜ਼ ਵਿਦੇਸ਼ ਤੋਂ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਆ ਰਹੀਆਂ ਹਨ ਹੁਣ ਗੁਰਦਾਸਪੁਰ ਦੇ ਹਲਕਾ ਕਾਹਨੂੰਵਾਨ ਤੋਂ ਕੰਮ ਕਰਦੇ ਸਮਾਜ ਸੇਵੀ ਤੇ ਪੱਤਰਕਾਰ ਕੁਲਦੀਪ ਜਾਫ਼ਲਪੁਰ ਦੇ ਘਰ ਤੋਂ ਸੋਗ ਮਈ ਖਭਰ ਸਾਹਮਣੇ ਆਈ ਹੈ ਉਨ੍ਹਾਂ ਦੇ ਜਵਾਨ ਇੱਕਲੋਤੇ ਪੁੱਤਰ ਜਤਿਨ ਦੀਪ ਸਿੰਘ ਜੋਕਿ ਕਨੇਡਾ ਰਹਿੰਦਾ ਸੀ […]

Continue Reading

ਪੰਚਾਇਤੀ ਫੰਡਾਂ ‘ਚ ਘਪਲਾ ਕਰਨ ਦੇ ਦੋਸ਼ ‘ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ […]

Continue Reading

ਕੁਲਵਿੰਦਰ ਕੌਰ ਨੇ ਕੰਗਣਾ ਰਣੌਤ ਨੂੰ ਸਾਡੇ ਭਾਈਚਾਰੇ ਪ੍ਰਤੀ ਦਿਖਾਏ ਗਏ ਨਿਰਾਦਰ ਦਾ ਸਨਮਾਨ ਅਤੇ ਲਚਕੀਲੇਪਣ ਨਾਲ ਦਿੱਤਾ ਜਵਾਬ: ਅੰਮ੍ਰਿਤਪਾਲ ਸਿੰਘ

ਕੁਲਵਿੰਦਰ ਕੌਰ ਦੀ ਹਿੰਮਤ ਪੰਜਾਬ ਦੀਆਂ ਧੀਆਂ ਦੀ ਤਾਕਤ ਦੀ ਮਿਸਾਲ ਨਵੀਂ ਦਿੱਲੀ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੀਆਈਏਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕੀਤਾ ਹੈ, ਜਿਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ […]

Continue Reading

ਮਸ਼ੀਨੀ ਬੁੱਧੀਮਾਨਤਾ ਮਨੁੱਖੀ ਦਿਮਾਗ ਦਾ ਬਦਲ ਨਹੀਂ ਹੋ ਸਕਦੀ’

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ `ਤੇ ਪ੍ਰਭਾਵਸ਼ਾਲੀ ਸੈਮੀਨਾਰ ਚੰਡੀਗੜ੍ਹ 8 ਜੁਲਾਈ ,ਬੋਲੇ ਪੰਜਾਬ ਬਿਊਰੋ ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਸਹਿਯੋਗ ਨਾਲ਼ ਮਿਊਜ਼ੀਅਮ ਹਾਲ ਅਤੇ ਆਰਟ ਗੈਲਰੀ ਵਿਖੇ ਅੱਜ ਦੇ ਬੇਹੱਦ ਮਹੱਤਵਪੂਰਨ ਵਿਸ਼ੇ ‘ਮਸ਼ੀਨੀ ਬੁੱਧੀਮਾਨਤਾ’ ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸਰੋਤਿਆਂ ਨਾਲ਼ […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਹਾਰ ਦੇ ਡਰ ਕਾਰਣ ਸੰਘਰਸ਼ ਦੇ ਸੰਵਿਧਾਨਿਕ ਹੱਕ ਤੇ ਡਾਕਾ ਮਾਰ ਰਹੀ ਆਮ ਆਦਮੀਆਂ ਦੀ ਸਰਕਾਰ ਚੰਡੀਗੜ੍ਹ, 8 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਜਲੰਧਰ […]

Continue Reading

ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਏ.ਡੀ.ਸੀ. ਵੱਲੋਂ ਰੱਦ

  ਮੋਹਾਲੀ, 8 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ […]

Continue Reading