ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ ਨੂੰ ਰੱਖੀ ਮੀਟਿੰਗ

ਚੰਡੀਗੜ੍ਹ, 8 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ […]

Continue Reading

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅਮ੍ਰਿਤਸਰ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ […]

Continue Reading

ਕਿਸਾਨ-ਮਜ਼ਦੂਰਾਂ ਨੇ ਐਮ. ਪੀ. ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਦਿੱਤਾ ਮੰਗ ਪੱਤਰ

ਸੁਲਤਾਨਪੁਰ ਲੋਧੀ, 8 ਜੁਲਾਈ,ਬੋਲੇ ਪੰਜਾਬ ਬਿਊਰੋ :  ਲੰਬੇ ਸਮੇਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕਰਦੇ ਆ ਰਹੇ ਹਨ। ਇਸੇ ਕੜੀ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਹ ਘਿਰਾਓ ਕਿਸਾਨ ਮਜਦੂਰ ਸੰਘਰਸ਼ ਕਮੇਟੀ ਸਮੇਤ ਹੋਰ ਕਿਸਾਨ ਜਥੇਬੰਦੀਆਂ ਵੱਲੋਂ […]

Continue Reading

ਡੀ ਬੀ ਯੂ ਦਾ ਛੇ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ: “ਫਾਰਮੇਸੀ ਸਿੱਖਿਆ ਅਤੇ ਖੋਜ – ਵਰਤਮਾਨ ਅਤੇ ਭਵਿੱਖ ਦੀਆਂ ਚੁਣੌਤੀਆਂ

ਮੰਡੀ ਗੋਬਿੰਦਗੜ੍ਹ, 8 ਜੁਲਾਈ ,ਬੋਲੇ ਪੰਜਾਬ ਬਿਊਰੋ ; ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ “ਫਾਰਮੇਸੀ ਐਜੂਕੇਸ਼ਨ ਐਂਡ ਰਿਸਰਚ- ਵਰਤਮਾਨ ਅਤੇ ਭਵਿੱਖ ਦੀਆਂ ਚੁਣੌਤੀਆਂ” ਦੇ ਵਿਸ਼ੇ ਹੇਠ ਛੇ ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ।ਆਨਲਾਈਨ ਛੇ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਡਾ. ਜ਼ੋਰਾ ਸਿੰਘ ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ ਦੀ ਮੌਜੂਦਗੀ ਵਿੱਚ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਦੇ ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ, 8 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ […]

Continue Reading

ਭਾਰੀ ਮੀਂਹ ਕਾਰਨ ਸਕੂਲ-ਕਾਲਜ ਬੰਦ

ਮੁੰਬਈ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਦੇਸ਼ ਭਰ ਵਿਚ ਭਾਰੀ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਨੇ ਅੱਜ 11 ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਰਾਤ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਛੇ ਘੰਟਿਆਂ ਵਿਚ ਮੁੰਬਈ ਵਿਚ 300 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਕੁਝ ਨੀਵੇਂ […]

Continue Reading

ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਭੇਜਿਆ 5 ਕਰੋੜ ਰੁਪਏ ਦਾ ਮਾਨਹਾਨੀ ਨੋਟਿਸ

ਜਲੰਧਰ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ 5 ਕਰੋੜ ਰੁਪਏ ਦਾ ਮਾਣਹਾਨੀ ਦਾ ਦਾਅਵਾ ਕੀਤਾ ਹੈ। ਸੁਸੀਲ ਰਿੰਕੂ ਨੇ ਮਾਣਹਾਨੀ ਕੇਸ ਲਈ ਚੰਨੀ ਖਿਲਾਫ਼ 5 ਕਰੋੜ ਰੁਪਏ […]

Continue Reading

ਫਾਜ਼ਿਲਕਾ : ਕਵਰੇਜ ਕਰ ਰਿਹਾ ਪੱਤਰਕਾਰ ਨਹਿਰ ‘ਚ ਡਿੱਗਾ

ਫਾਜ਼ਿਲਕਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੱਤਰਕਾਰ ਨਹਿਰ ਵਿੱਚ ਦਰਾੜ ਪੈਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਪਿੰਡ ਘੁਬਾਇਆ ਨੇੜੇ ਨਹਿਰ ਵਿੱਚ ਦਰਾੜ ਪੈਣ ਕਾਰਨ ਫ਼ਸਲਾਂ ਵਿੱਚ ਪਾਣੀ ਭਰ ਗਿਆ।
ਇਸ ਘਟਨਾ ਦੀ ਕਵਰੇਜ ਕਰਨ ਲਈ ਇਕ ਨਿੱਜੀ ਚੈਨਲ ਦਾ ਪੱਤਰਕਾਰ ਮੌਕੇ ‘ਤੇ ਪਹੁੰਚ ਗਿਆ। […]

Continue Reading

ਹਾਈਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਐੱਨ.ਡੀ.ਪੀ.ਐਸ. ਮਾਮਲੇ ‘ਚ ਮਿਲੀ ਵੱਡੀ ਰਾਹਤ

ਚੰਡੀਗੜ੍ਹ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਜੀਠੀਆ ਨੇ SIT ਦੇ ਸੰਮਨ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਨ੍ਹਾਂ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਅੱਜ ਜਿਵੇਂ ਹੀ […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੀ ਨਵੀ ਟੀਮ ਦਾ ਤਾਜਪੋਸ਼ੀ ਸਮਾਗਮ ਸੰਪੰਨ

ਨਵੇ ਪ੍ਰਧਾਨ ਐਸ ਪੀ ਓਝਾ ਤੇ ਉਹਨਾ ਦੀ ਟੀਮ ਨੇ ਕੰਮ ਕਾਜ ਸੰਭਾਲਿਆ ਚੰਡੀਗੜ੍ਹ 08 ਜੁਲਾਈ ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਇਸ ਸਾਲ ਦੇ ਪ੍ਰਧਾਨ ਐਸ ਪੀ ਓਝਾ ਤੇ ਉਹਨਾ ਇਸ ਦੀ ਟੀਮ ਨੇ ਸੈਕਟਰ 22 ਚੰਡੀਗੜ੍ਹ ਵਿਖੇ ਇੱਕ ਸਮਾਗਮ ਕਰਕੇ ਕੰਮ ਕਾਜ ਸੰਭਾਲ ਲਿਆ।ਇਸ ਮੌਕੇ ਤੇ ਰੋਟਰੀ ਕਲੱਬ ਦੇ ਡੀ.ਜੀ. […]

Continue Reading