ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 657

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-07-2024 , ਅੰਗ 657 AMRIT VELE DA HUKAMNAMA SRI DARBAR SAHIB AMRITSAR, ANG 657, 08-07-2024 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ […]

Continue Reading

ਮੋਗਾ ਵਿਖੇ ਸਥਾਪਤ ਹੋਈ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ

ਮੋਗਾ, 7 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ […]

Continue Reading

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਚੰਡੀਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ […]

Continue Reading

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ ਆਰੀਅਨਜ਼ ਦੇ ਲਾਅ ਦੇ ਵਿਦਿਆਰਥੀ ਚਮਕੇ

ਮੋਹਾਲੀ, 7 ਜੁਲਾਈ ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਲਾਅ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਕਰਵਾਈ ਗਈ ਪ੍ਰੀਖਿਆ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀ.ਏ.ਐਲ.ਐਲ.ਬੀ., 7ਵੇਂ ਸਮੈਸਟਰ ਦੀ ਪ੍ਰੀਖਿਆ ਵਿੱਚ ਆਦਰਸ਼ ਕੁਮਾਰ ਝਾਅ ਨੇ 80% ਅੰਕ ਲੈ ਕੇ ਪਹਿਲਾ ਸਥਾਨ, ਚਰਨਜੀਤ ਕੌਰ ਨੇ 78.4% ਅੰਕ ਲੈ ਕੇ […]

Continue Reading

ਪੰਜਾਬ ‘ਚ ਸਹੁਰਿਆਂ ਨੇ ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਲਾਈ ਅੱਗ, ਹਾਲਤ ਗੰਭੀਰ

ਫਾਜ਼ਿਲਕਾ 7 ਜੁਲਾਈ ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ‘ਚ ਪਰਿਵਾਰਕ ਝਗੜੇ ਕਾਰਨ ਇਕ ਸਰਕਾਰੀ ਅਧਿਆਪਕ ‘ਤੇ ਪੈਟਰੋਲ ਪਾ ਕੇ ਉਸ ਨੂੰ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜਦੋਂਕਿ ਡਾਕਟਰਾਂ […]

Continue Reading

ਵਰਲਡ ਪੰਜਾਬੀ ਕਾਨਫ਼ਰੰਸ ‘ਚ 25 ਲੇਖਕਾਂ ਦਾ ਪੋਸਟਰ ਰਿਲੀਜ਼ ਹੋਇਆ

ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਰਹੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਾਣਜੇ ਹਕੂਮਤ ਸਿੰਘ ਮੱਲੀ ਦਾ ਸਨਮਾਨ ਹੋਇਆ ਕੈਨੇਡਾ 7 ਜੁਲਾਈ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) : ਉਨਟਾਰੀਓ ਫਰੈਂਡ ਕਲੱਬ, ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਅਤੇ ਜਗਤ ਪੰਜਾਬੀ ਸਭਾ ਬਰੈਂਪਟਨ ਦੀ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੌਰਾਨ ਓਐੱਫਸੀ ਦੇ ਪ੍ਰਧਾਨ ਸੰਤੋਖ ਸਿੰਘ ਸੰਧੂ ਨੇ ਕਾਨਫਰੰਸ ਦੇ […]

Continue Reading

ਯੂਨੀਅਨ ਆਗੂਆਂ ਨੇ ਐਸਏਐਸ ਨਗਰ ਜ਼ਿਲ੍ਹੇ ਦੇ ਲੈਕਚਰਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਮੋਹਾਲੀ 7 ਜੁਲਾਈ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਦੇ ਲੈਕਚਰਾਰ ਮਿਲਣੀ ਦੀ ਲੜੀ ਵਿੱਚ ਅੱਜ ਐੱਸ ਏ ਐੱਸ ਨਗਰ ਜ਼ਿਲ੍ਹੇ ਦੇ ਲੈਕਚਰਾਰਾ ਨਾਲ਼ ਮੀਟਿੰਗ ਕੀਤੀ ਗਈ | ਇਸ ਪ੍ਰੋਗਰਾਮ ਵਿੱਚ ਲੈਕਚਰਾਰ ਯੂਨੀਅਨ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣ ਦੇ ਨਾਲ਼-ਨਾਲ਼ ਉੱਥੇ ਹਾਜਰ ਲੈਕਚਰਾਰਾ ਪਾਸੋਂ ਉਹਨਾਂ […]

Continue Reading

ਕਿਸਾਨ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਦੇਸ਼ ਭਰ ਦੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣਗੇ

ਸ਼ੰਭੂ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਫਰਵਰੀ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਿਆਰੀਆਂ ਕਰ ਲਈਆਂ ਹਨ। ਕੱਲ੍ਹ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਦੇਸ਼ ਭਰ ਦੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣਗੇ।ਸਾਰੇ ਸੰਸਦ […]

Continue Reading

ਇੱਕ ਨੂੰ ਬਚਾਉਂਦਿਆਂ ਨਹਿਰ ‘ਚ ਡੁੱਬੀਆਂ ਚਾਰ ਵਿਦਿਆਰਥਣਾਂ,ਤਿੰਨ ਦੀਆਂ ਲਾਸ਼ਾਂ ਬਰਾਮਦ

ਰੋਹਤਾਸ(ਬਿਹਾਰ), 7 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਰੋਹਤਾਸ ਜ਼ਿਲੇ ਤੋਂ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਤਿੰਨ ਵਿਦਿਆਰਥਣਾਂ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਇਕ ਲੜਕੀ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਫੈਲ ਗਿਆ। ਪਰਿਵਾਰਕ ਮੈਂਬਰਾਂ […]

Continue Reading

ਚਾਰ ਦਿਨ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੇ ਪ੍ਰੇਮੀ ਜੋੜੇ ਨੇ ਨਹਿਰ ‘ਚ ਮਾਰੀ ਛਾਲ

ਲੁਧਿਆਣਾ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਜੋੜੇ ਵੱਲੋਂ ਖੌਫਨਾਕ ਕਦਮ ਚੁੱਕਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਜੋੜੇ ਨੇ ਪ੍ਰੇਮ ਵਿਆਹ ਕਰਵਾਇਆ ਸੀ। ਦੱਸ ਦੇਈਏ ਕਿ 30 ਜੂਨ ਨੂੰ ਡੇਹਲੋਂ ਥਾਣੇ ਵਿੱਚ ਇੱਕ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲੜਕੀ ਦੇ ਪਿਤਾ ਨੇ ਦੱਸਿਆ […]

Continue Reading