ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੂੰ ਸਦਮਾ,ਘਰਵਾਲੀ ਦਾ ਦੇਹਾਂਤ

ਜਲੰਧਰ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ (ਸੋਨੂੰ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ.ਪੀ. ਨੂੰ ਵੱਡਾ ਸਦਮਾ ਲੱਗਾ ਹੈ।ਉਨ੍ਹਾਂ ਦੀ ਪਤਨੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਕੇ.ਪੀ. ਦੀ ਪਤਨੀ ਸੁਮਨ ਕੇ.ਪੀ. ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। […]

Continue Reading

ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿਖੇ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਜਨਾਲਾ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਅਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ […]

Continue Reading

ਅਮਰੀਕਾ ‘ਚ ਬਰਥ ਡੇ ਪਾਰਟੀ ਦੌਰਾਨ ਗੋਲ਼ੀਬਾਰੀ, ਚਾਰ ਲੋਕਾਂ ਦੀ ਮੌਤ

ਵਾਸ਼ਿੰਗਟਨ, 7 ਜੁਲਾਈ,ਬੋਲੇ ਪੰਜਾਬ ਬਿਊਰੋ : 
ਕੈਨਟਕੀ ਸੂਬੇ ਦੇ ਇਕ ਘਰ ਵਿਚ ਜਨਮ ਦਿਨ ਦੇ ਜਸ਼ਨਾਂ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤਾਂ ਉਥੇ ਚਾਰ ਜਣੇ ਮ੍ਰਿਤਕ ਪਾਏ ਗਏ। ਪੁਲੀਸ ਨੇ ਤਿੰਨ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਮੌਤਾਂ ਹੋਣ ਦਾ ਕਾਰਨ ਅਜੇ ਸਪਸ਼ਟ ਨਹੀਂ ਹੋਇਆ ਹੈ। ਇਸ ਦੌਰਾਨ ਇਕ […]

Continue Reading

ਪੰਜਾਬ ਪੁਲਿਸ ਦੀ ਮਹਿਲਾ ਏ.ਐਸ.ਆਈ. 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਬਰਨਾਲਾ, 7 ਜੁਲਾਈ , ਬੋਲੇ ਪੰਜਾਬ ਬਿਊਰੋ : ਥਾਣਾ ਸ਼ਹਿਣਾ ਵਿੱਚ ਤਾਇਨਾਤ ਮਹਿਲਾ ਏ.ਐਸ.ਆਈ. ਮੀਨਾ ਰਾਣੀ ਨੂੰ ਵਿਜੀਲੈਂਸ ਬਿਓਰੋ ਦੀ ਇੰਸਪੈਕਟਰ ਮੈਡਮ ਰਾਜਪਾਲ ਕੌਰ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਦੋਂ ਮੈਡਮ ਰਾਜਪਾਲ ਕੌਰ ਨੂੰ ਪੁੱਛਿਆ ਗਿਆ ਕਿ ਕਿਸ ਸ਼ਿਕਾਇਤ ‘ਤੇ ਇਸ ਦਾ ਨਿਪਟਾਰਾ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ […]

Continue Reading

ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਫਰੀਦਕੋਟ ‘ਚ ਹਮਲਾ ਕਰਕੇ ਲੁੱਟਿਆ

ਫਰੀਦਕੋਟ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਤੋਂ ਅਮਰਨਾਥ ਯਾਤਰਾ ‘ਤੇ ਸਾਈਕਲ ਸਵਾਰ ਬਠਿੰਡਾ ਦੇ ਸ਼ਰਧਾਲੂਆਂ ‘ਤੇ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਪਿੰਡ ਚਾਹਿਲ ਨੇੜੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਮੋਟਰਸਾਈਕਲ ਸਵਾਰਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਨਕਦੀ, ਸਾਮਾਨ ਅਤੇ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ […]

Continue Reading

ਭਾਰੀ ਮੀਂਹ ਕਾਰਨ ਚਾਰਧਾਮ ਯਾਤਰਾ ਰੋਕੀ

ਦੇਹਰਾਦੂਨ, 7 ਜੁਲਾਈ,
 ਬੋਲੇ ਪੰਜਾਬ ਬਿਊਰੋ ; ਗੜਵਾਲ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਸਵੇਰੇ ਤੋਂ ਰੋਕ ਦਿੱਤੀ ਗਈ। ਮੌਸਮ ਵਿਭਾਗ ਵੱਲੋਂ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਕਾਰਨ ਇਹ ਯਾਤਰਾ ਆਰਜ਼ੀ ਤੌਰ […]

Continue Reading

ਸੀਨੀਅਰ ਆਗੂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਪਰਮਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਚਰਨ ਸਿੰਘ ਪਰਮਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਕੀਤਾ ਗਿਆ। ਡਾ: ਗੁਰਪ੍ਰੀਤ ਕੌਰ ਨੇ ਉਨ੍ਹਾਂ ਦੀ ਰਿਹਾਇਸ਼ […]

Continue Reading

ਪੰਜਾਬਣ ਲੜਕੀ ਦੀ ਕੈਨੇਡਾ ‘ਚ ਮੌਤ

ਮਾਨਸਾ 7 ਜੁਲਾਈ ,ਬੋਲੇ ਪੰਜਾਬ ਬਿਊਰੋ : ਇਕ ਹੋਰ ਪੰਜਾਬਣ ਦੀ ਵਿਦੇਸ਼ ਵਿਚ ਮੌਤ ਦੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਰ੍ਹੇ ਦੇ ਮੱਧਵਰਗੀ ਕਿਸਾਨ ਨੇ ਆਪਣੀ ਗਰੀਬੀ ਨੂੰ ਦੂਰ ਕਰਨ ਲਈ ਆਪਣੀ ਹੋਣਹਾਰ ਪੜ੍ਹੀ ਲਿਖੀ 25 ਸਾਲਾਂ ਧੀ ਨੂੰ ਵਰਕ ਪਰਮਟ ਤੇ ਕੈਨੇਡਾ ਚ ਆਪਣੇ ਪੈਰ੍ਹਾ ਤੇ ਖੜੇ ਹੋਣ ਲਈ ਆਪਣੀ ਜਮੀਨ […]

Continue Reading

ਮੁਕਾਬਲੇ ਦੌਰਾਨ 5 ਅੱਤਵਾਦੀ ਢੇਰ, ਦੋ ਜਵਾਨ ਸ਼ਹੀਦ

ਸ਼੍ਰੀਨਗਰ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਐਤਵਾਰ (7 ਜੁਲਾਈ) ਨੂੰ ਲਗਾਤਾਰ ਦੂਜੇ ਦਿਨ ਵੀ ਮੁੱਠਭੇੜ ਜਾਰੀ ਹੈ। ਮੁਦਰਾਗਾਮ ਅਤੇ ਚਿਨੀਗਾਮ ਫਰਿਸਾਲ ਵਿੱਚ ਹੁਣ ਤੱਕ 5 ਅੱਤਵਾਦੀ ਮਾਰੇ ਜਾ ਚੁੱਕੇ ਹਨ। ਦੋ ਜਵਾਨ ਸ਼ਹੀਦ ਹੋ ਗਏ ਹਨ। ਮੁਦਰਾਗਾਮ ‘ਚ ਦੋ-ਤਿੰਨ ਅੱਤਵਾਦੀਆਂ ਅਤੇ ਚਿਨੀਗਾਮ ਫਰਿਸਾਲ ‘ਚ ਇਕ ਹੋਰ ਅੱਤਵਾਦੀ ਦੇ ਲੁਕੇ ਹੋਣ […]

Continue Reading

ਕੋਟਫਤੂਹੀ : ਘਰਵਾਲ਼ੇ ਤੋਂ ਦੁੱਖੀ ਔਰਤ ਨੇ ਨਹਿਰ ‘ਚ ਛਾਲ ਮਾਰੀ

ਕੋਟਫਤੂਹੀ, 7 ਜੁਲਾਈ ,ਬੋਲੇ ਪੰਜਾਬ ਬਿਊਰੋ : ਸਥਾਨਕ ਬਿਸਤ ਦੁਆਬ ਨਹਿਰ ਵਿੱਚ ਇੱਕ 50 ਸਾਲਾ ਔਰਤ ਵੱਲੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਦੱਸੀ ਜਾਂਦੀ ਹੈ। ਜਦੋਂ ਔਰਤ ਨੇ ਛਾਲ ਮਾਰੀ ਤਾਂ ਈਸਪੁਰ ਵੱਲੋਂ ਆ ਰਹੇ ਆਟੋ ਰਿਕਸ਼ਾ ਚਾਲਕ ਨੇ ਰੌਲਾ ਪਾਇਆ ਅਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ […]

Continue Reading