ਕੈਨੇਡਾ ‘ਚ ਪਤਨੀ ਨੂੰ ਕੁਹਾੜੀ ਨਾਲ ਵੱਢਣ ਵਾਲੇ ਪੰਜਾਬੀ ਨੂੰ ਹੋਈ ਉਮਰ ਕੈਦ

ਓਟਾਵਾ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਐਬਸਫੋਰਡ ਵਿਚ ਘਰਵਾਲੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਉਸ ਨੂੰ 13 ਸਾਲ ਤੱਕ ਫਰਲੋ ਵੀ ਨਹੀਂ ਮਿਲ ਸਕੇਗੀ। ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ।ਦੱਸ ਦੇਈਏ ਕਿ […]

Continue Reading

ਹਾਥਰਸ ਭਗਦੜ ਮਾਮਲੇ ਦਾ ਭਗੌੜਾ ਮੁੱਖ ਮੁਲਜ਼ਮ ਗ੍ਰਿਫਤਾਰ

ਨਵੀਂ ਦਿੱਲੀ, 6 ਜੁਲਾਈ, ਬੋੋਲੇ ਪੰਜਾਬ ਬਿਊਰੋ : ਹਾਥਰਸ ਵਿੱਚ ਸਮਾਗਮ ਦੌਰਾਨ ਭਗਦੜ ਕਾਰਨ 121 ਮੌਤਾਂ ਦੇ ਮਾਮਲੇ ਦੇ ਭਗੌੜੇ ਮੁੱਖ ਮੁਲਜ਼ਮ ਦੇਵਪ੍ਰਕਾਸ਼ ਮਧੂਕਰ ਨੇ ਦਿੱਲੀ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਵਕੀਲ ਏਪੀ ਸਿੰਘ ਨੇ ਦਾਅਵਾ ਕੀਤਾ ਕਿ ਮਧੂਕਰ ਨੂੰ ਰਾਤ 10 ਵਜੇ ਯੂਪੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਹਵਾਲੇ […]

Continue Reading

ਸ਼ਬਜੀਆਂ ਦੀਆਂ ਵਧੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ, ਟਮਾਟਰ 100 ਤੋਂ ਪਾਰ

ਨਵੀਂ ਦਿੱਲੀ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਟਮਾਟਰ, ਪਿਆਜ਼ ਅਤੇ ਆਲੂ ਫਿਰ ਰਸੋਈ ਦਾ ਬਜਟ ਵਿਗਾੜ ਰਹੇ ਹਨ। ਦਿੱਲੀ-ਐੱਨਸੀਆਰ ਦੇ ਪ੍ਰਚੂਨ ਬਾਜ਼ਾਰ ‘ਚ ਟਮਾਟਰ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਪਿਛਲੇ ਦਿਨੀਂ ਪੈ ਰਹੀ ਕੜਾਕੇ ਦੀ ਗਰਮੀ ਨੇ ਟਮਾਟਰਾਂ ਦੀ ਆਮਦ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਨਾਲ ਹੀ ਆਲੂ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਹੁਸ਼ਿਆਰਪੁਰ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੂਤੋਸ਼ (ਉਮਰ 23) ਪੁੱਤਰ ਵਰਿੰਦਰ ਕੁਮਾਰ ਵਾਸੀ ਮੁਹੱਲਾ ਭੀਮ ਨਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ […]

Continue Reading

ਬਸਪਾ ਆਗੂ ਦਾ ਘਰ ‘ਚ ਕਤਲ

ਚੇਨਈ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਬਸਪਾ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ. ਆਰਮਸਟਰਾਂਗ ਦੀ ਅੱਜ ਛੇ ਮੈਂਬਰੀ ਗੈਂਗ ਨੇ ਉਨ੍ਹਾਂ ਦੇ ਘਰ ਨੇੜੇ ਹੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਉਹ ਚੇਨੱਈ ਕਾਰਪੋਰੇਸ਼ਨ ’ਚ ਕੌਂਸਲਰ ਵੀ ਰਹੇ ਸਨ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਪਹੀਆ ਵਾਹਨਾਂ ’ਤੇ ਸਵਾਰ ਹਮਲਾਵਰਾਂ ਨੇ ਆਰਮਸਟਾਂਗ ਨੂੰ ਪੇਰਮਬੁਰ […]

Continue Reading

ਸ਼ਿਵ ਸੈਨਾ ਆਗੂ ‘ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ‘ਚੋਂ ਦੋ ਨਿਹੰਗ ਗ੍ਰਿਫਤਾਰ

ਲੁਧਿਆਣਾ, 6 ਜੁਲਾਈ,ਬੋਲੇ ਪੰਜਾਬ ਬਿਊਰੋ: ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਲੁਧਿਆਣਾ ਪੁਲਿਸ ਨੇ 2 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵੇਂ ਮੁਲਜ਼ਮ ਫਤਿਹਗੜ੍ਹ ਸਾਹਿਬ ਕੋਲੋਂ ਗ੍ਰਿਫਤਾਰ ਕੀਤੇ ਹਨ ,ਜਦਕਿ 1 ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ।ਦੱਸਣਯੋਗ ਹੈ ਕਿ ਲੁਧਿਆਣਾ ‘ਚ […]

Continue Reading

ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਲੰਧਰ, 6 ਜੁਲਾਈ, ਬੋਲੇ ਪੰਜਾਬ ਬਿਊਰੋ: ਵਿਜੀਲੈਂਸ ਨੇ ਸ਼ਹਿਰ ‘ਚ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜਲੰਧਰ ਸ਼ਹਿਰ ਦੇ ਐਨਆਰਆਈ ਥਾਣੇ ਵਿੱਚ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਇੱਕ ਹੈੱਡ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਦੀ ਸੂਚਨਾ ਹੈ। ਮੁਲਜ਼ਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-07-2024 ਅੰਗ 685 AMRIT VELE DA HUKAMNAMA SRI DARBAR SAHIB SRI AMRITSAR, ANG 685, 06-07-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ […]

Continue Reading

ਅਕਾਲੀ ਆਗੂ ਸ਼ਮਸ਼ੇਰ ਪੁਰਖਾਲਵੀ ਵੱਲੋੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ

ਮੌਜੂਦਾ ਹਕੂਮਤ ਦੇ ਤਾਨਾ਼ਸ਼ਾਹੀ ਅਤੇ ਲੋਕ ਮਾਰੂ ਫੈਸਲਿਆਂ ਵਿਰੁੱਧ ਫੈਸਲਾਕੁੰਨ ਜਹਾਦ ਦੀ ਲੋੜ-ਪੁਰਖਾਲਵੀ ਮੁਹਾਲੀ 05 ਜੁਲਾਈ ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਵੱਲੋਂ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਨਾਲ ਰਸਮੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਦਾ ਸਮੁੱਚਾ ਢਾਂਚਾ ਚੱਟਾਨ ਦੀ ਤਰ੍ਹਾਂ ਸਰਦਾਰ ਸੁਖਬੀਰ ਬਾਦਲ ਦੇ ਨਾਲ […]

Continue Reading

ਐਸਵਾਈਐਲ ‘ਚ ਇਕੱਠੇ ਹੋਏ ਗੰਦੇ ਪਾਣੀ ਕਾਰਨ ਫੈਲ ਰਹੀਆਂ ਹਨ ਬੀਮਾਰੀਆਂ, ਲੋਕ ਪ੍ਰੇਸ਼ਾਨ-ਸਰਕਾਰ ਕਰੇ ਧਿਆਨ :-ਡਾ. ਸੁਭਾਸ਼-ਸ਼ਰਮਾ

ਮੋਹਾਲੀ, 5 ਜੁਲਾਈ ,ਬੋਲੇ ਪੰਜਾਬ ਬਿਊਰੋ : – ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਤਾਜਪੁਰ, ਸੌਤਲ ਅਤੇ ਮਲਿਕਪੁਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਪਿੰਡ ਵਾਸੀਆਂ ਨੇ ਡਾ. ਸੁਭਾਸ਼ ਸ਼ਰਮਾ ਨੂੰ ਦੱਸਿਆ ਕਿ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿੱਚ ਭਰੇ ਗੰਦੇ ਅਤੇ […]

Continue Reading