ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ : ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ […]

Continue Reading

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਹੀ ਪੇਂਡੂ ਪੰਜਾਬ ਨੂੰ ਹੋਰ ਨਿਘਾਰ ਤੋਂ ਬਚਾ ਸਕਦੀਆਂ ਹਨ :  ਜਸਟਿਸ ਰਣਜੀਤ ਸਿੰਘ 

ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ :       ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ “ਨਿਰਪੱਖ ਪੰਚਾਇਤਾਂ” ਪ੍ਰਭਾਵਸ਼ਾਲੀ ਚੰਗੇ ਸ਼ਾਸਨ ਲਈ ਰਾਹ ਪੱਧਰਾ ਕਰ ਸਕਦੀਆਂ ਹਨ ਅਤੇ ਪੇਂਡੂ ਪੰਜਾਬ ਨੂੰ ਹੋਰ ਪਤਨ ਤੋਂ ਬਚਾ ਸਕਦੀਆਂ ਹਨ।      ਲੋਕ-ਰਾਜ ਪੰਜਾਬ, ਕਿਰਤੀ ਕਿਸਾਨ ਫੋਰਮ, […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਚੰਡੀਗੜ੍ਹ, 5 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ […]

Continue Reading

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ 5 ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ

ਸ਼ਹੀਦ ਭਗਤ ਸਿੰਘ ਨਗਰ, 5 ਜੁਲਾਈ,ਬੋਲੇ ਪੰਜਾਬ ਬਿਊਰੋ : ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ 5 ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪਿੰਡ ਝਿੰਗੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ ਸਾਡੇ ਪਿੰਡ ਦੇ ਚੂਹੜ ਸਿੰਘ ਦੀ […]

Continue Reading

ਬਾਈਕ ‘ਤੇ ਸਵਾਰ ਹੋ ਕੇ ਭੈਣ ਦੇ ਭੋਗ ‘ਤੇ ਜਾ ਰਹੇ ਭਰਾਵਾਂ ‘ਤੇ ਡਿਗਿਆ ਸਫੇਦੇ ਦਾ ਦਰੱਖਤ, ਦੋਵਾਂ ਦੀ ਮੌਤ

ਗੁਰਦਾਸਪੁਰ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਸਵਾਰ ਦੋ ਭਰਾਵਾਂ ‘ਤੇ ਸਫੇਦੇ ਦਾ ਦਰੱਖਤ ਡਿੱਗ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।ਦੱਸ ਦੇਈਏ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ ਵਿੱਚ […]

Continue Reading

ਬਲਾਤਕਾਰੀਆਂ ਨੂੰ ਸਰਕਾਰ ਜ਼ਿਆਦਾ ਪੈਰੋਲ ਦਿੰਦੀ ਹੈ ਪਰ ਅੰਮ੍ਰਿਤਪਾਲ ਨੂੰ ਸ਼ਰਤਾਂ ਨਾਲ ਘੱਟ ਦਿੱਤੀ,ਇਹ ਸਾਡੇ ਨਾਲ ਧੱਕਾ : ਬਲਵਿੰਦਰ ਕੌਰ (ਅੰਮ੍ਰਿਤਪਾਲ ਦੀ ਮਾਤਾ)

ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ ; ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਸ ਦੇ ਪਿਤਾ ਅਤੇ ਚਾਚਾ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦਿੱਲੀ ਪੁੱਜੇ। ਸਹੁੰ ਚੁੱਕਣ ਤੋਂ ਬਾਅਦ ਉਹ ਅੰਮ੍ਰਿਤਪਾਲ ਨੂੰ ਮਿਲੇ। ਹਾਲਾਂਕਿ ਉਸਦੀ ਮਾਂ […]

Continue Reading

ਮੋਦੀ ਸਰਕਾਰ ਇਸ ਸਾਲ ਅਗਸਤ ਤੱਕ ਹੀ ਚੱਲੇਗੀ : ਲਾਲੂ ਪ੍ਰਸਾਦ ਯਾਦਵ

ਪਟਨਾ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਰਾਸ਼ਟਰੀ ਜਨਤਾ ਦਲ ਦਾ 28ਵਾਂ ਸਥਾਪਨਾ ਦਿਵਸ ਹੈ। ਆਰਜੇਡੀ ਦਫ਼ਤਰ ਵਿੱਚ ਇੱਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਸਮੇਤ ਕਈ ਸੀਨੀਅਰ ਨੇਤਾਵਾਂ ਅਤੇ ਵਰਕਰਾਂ ਨੇ ਪ੍ਰੋਗਰਾਮ ‘ਚ ਹਿੱਸਾ ਲਿਆ। ਵਰਕਰਾਂ ਨੇ ਲਾਲੂ ਅਤੇ […]

Continue Reading

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ […]

Continue Reading

ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ

ਚੰਡੀਗੜ੍ਹ 5 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰੀ ਫਲੈਟ ਖਾਲੀ ਨਹੀਂ ਕਰ ਰਹੇ ਹਨ, ਜਦਕਿ  ਵਿਧਾਨ ਸਭਾ ਵੱਲੋਂ ਜਾਰੀ ਕੀਤੇ ਨੋਟਿਸ ਦਾ ਸਮਾਂ ਪੂਰਾ ਹੋ ਗਿਆ ਹੈ।ਜੇਕਰ ਅਗਲੇ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ 14 ਜੁਲਾਈ ਤੱਕ ਇਹ ਸਰਕਾਰੀ ਫਲੈਟ ਨੂੰ ਖਾਲੀ ਨਹੀਂ ਕਰਦੇ ਹਨ ਤਾਂ ਇਨ੍ਹਾਂ ਖ਼ਿਲਾਫ਼ […]

Continue Reading

ਲੇਬਰ ਪਾਰਟੀ ਨੇ 14 ਸਾਲਾਂ ਬਾਅਦ ਬਰਤਾਨੀਆ ਦੀ ਸੱਤਾ ਵਿੱਚ ਕੀਤੀ ਵਾਪਸੀ, ਸਟਾਰਮਰ ਹੋਣਗੇ ਅਗਲੇ ਪ੍ਰਧਾਨ ਮੰਤਰੀ

ਲੇਬਰ ਪਾਰਟੀ ਨੇ 14 ਸਾਲਾਂ ਬਾਅਦ ਬਰਤਾਨੀਆ ਦੀ ਸੱਤਾ ਵਿੱਚ ਕੀਤੀ ਵਾਪਸੀ, ਸਟਾਰਮਰ ਹੋਣਗੇ ਅਗਲੇ ਪ੍ਰਧਾਨ ਮੰਤਰੀ ਲੰਡਨ, 5 ਜੁਲਾਈ,ਬੋਲੇ ਪੰਜਾਬ ਬਿਊਰੋ : ਲੇਬਰ ਪਾਰਟੀ ਦੀ 14 ਸਾਲਾਂ ਬਾਅਦ ਬਰਤਾਨੀਆ ਦੀ ਸੱਤਾ ਵਿੱਚ ਵਾਪਸੀ ਹੋਈ ਹੈ। 5 ਜੁਲਾਈ (ਸ਼ੁੱਕਰਵਾਰ) ਨੂੰ ਐਲਾਨੇ ਗਏ ਨਤੀਜਿਆਂ ਵਿੱਚ ਪਾਰਟੀ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਹੁਣ ਤੱਕ […]

Continue Reading