ਨਿਹੰਗਾਂ ਦੇ ਬਾਣੇ ‘ਚ ਆਏ ਨੌਜਵਾਨਾਂ ਵੱਲੋਂ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ,ਹਾਲਤ ਗੰਭੀਰ
ਨਿਹੰਗਾਂ ਦੇ ਬਾਣੇ ‘ਚ ਆਏ ਨੌਜਵਾਨਾਂ ਵੱਲੋਂ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ,ਹਾਲਤ ਗੰਭੀਰ ਲੁਧਿਆਣਾ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਹੁਣੇ ਹੁਣੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਡਿਵੀਜ਼ਨ ਨੰਬਰ 2 ਦੇ ਇਲਾਕੇ ‘ਚ ਸ਼ਿਵ ਸੈਨਾ ਆਗੂ ਸੰਦੀਪ ਉਰਫ ਗੋਰਾ ਥਾਪਰ ‘ਤੇ ਕੁਝ ਲੋਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ […]
Continue Reading