ਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ’ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ […]

Continue Reading

ਆਦਮਪੁਰ ‘ਚ ਹਥਿਆਰ ਦੀ ਨੋਕ ‘ਤੇ ਆੜ੍ਹਤੀ ਲੁੱਟਿਆ

ਆਦਮਪੁਰ ‘ਚ ਹਥਿਆਰ ਦੀ ਨੋਕ ‘ਤੇ ਆੜ੍ਹਤੀ ਲੁੱਟਿਆ ਆਦਮਪੁਰ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਆਦਮਪੁਰ ਵਿੱਚ ਇੱਕ ਆੜ੍ਹਤੀ ਤੋਂ ਬੰਦੂਕ ਦੀ ਨੋਕ ’ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਾਣਾ ਮੰਡੀ ਆਦਮਪੁਰ ਵਿਖੇ 3 ਨੌਜਵਾਨਾਂ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਆੜ੍ਹਤੀ ਅਸ਼ੋਕ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਆਦਮਪੁਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-07-2024 ਅੰਗ 675 AMRIT VELE DA HUKAMNAMA SRI DARBAR SAHIB SRI AMRITSAR, ANG 675, 05-07-2024 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ […]

Continue Reading

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ […]

Continue Reading

ਖ਼ਾਲਸਾ ਪੰਥ ਤੇ ਘੱਟ ਗਿਣਤੀਆ ਉਤੇ ਹੋ ਰਹੇ ਹਕੂਮਤੀ ਜ਼ਬਰ ਜੁਲਮ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਵਾਲੇ ਬਾਦਲ ਦਲ ਦੇ ਬਾਗੀ ਧੜੇ ਮੂੰਹ ਕਿਉਂ ਨਹੀਂ ਖੋਲ੍ਹਦੇ ? : ਮਾਨ

ਖ਼ਾਲਸਾ ਪੰਥ ਤੇ ਘੱਟ ਗਿਣਤੀਆ ਉਤੇ ਹੋ ਰਹੇ ਹਕੂਮਤੀ ਜ਼ਬਰ ਜੁਲਮ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਵਾਲੇ ਬਾਦਲ ਦਲ ਦੇ ਬਾਗੀ ਧੜੇ ਮੂੰਹ ਕਿਉਂ ਨਹੀਂ ਖੋਲ੍ਹਦੇ ? : ਮਾਨ ਨਵੀਂ ਦਿੱਲੀ, 4 ਜੁਲਾਈ ,ਬੋਲੇ ਪੰਜਾਬ ਬਿਊਰੋ : “ਜਦੋਂ ਸੈਟਰ ਦੀ ਮੋਦੀ ਹਕੂਮਤ ਦੇ ਗ੍ਰਹਿ ਵਜੀਰ ਅੰਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ […]

Continue Reading

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਚੰਡੀਗੜ੍ਹ, 4 ਜੁਲਾਈ,ਬੋਲੇ ਪੰਜਾਬ ਬਿਊਰੋ : ਅਜ਼ਾਦ ਭਾਰਤ ਅੰਦਰ ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ […]

Continue Reading

ਭਾਰਤੀ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਰੌਫੀ ਭੇਂਟ ਕੀਤੀ

ਬੀਸੀਸੀਆਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨਮੋ 1’ ਜਰਸੀ ਕੀਤੀ ਭੇਟ ਨਵੀਂ ਦਿੱਲੀ 4 ਜੁਲਾਈ,ਬੋਲੇ ਪੰਜਾਬ ਬਿਊਰੋ : ਭਾਰਤੀ ਕ੍ਰਿਕਟ ਟੀਮ ਟੀ-20 ਚੈਂਪੀਅਨ ਬਣਨ ਤੋਂ ਬਾਅਦ ਅੱਜ ਭਾਰਤ ਪਹੁੰਚ ਗਈ ਹੈ। ਟੀਮ ਇੰਡੀਆ ਦਾ ਭਾਰਤ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਟੀਮ ਇੰਡੀਆ ਮੌਰਿਆ ਹੋਟਲ ਪਹੁੰਚੀ ਜਿੱਥੇ ਟੀਮ ਨੇ ਕੇਕ ਕੱਟਿਆ। ਕੇਕ […]

Continue Reading

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਅਨੁਰਾਗ ਵਰਮਾ ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ […]

Continue Reading

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ ਚੰਡੀਗੜ੍ਹ, 4 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ […]

Continue Reading

ਮੋਗਾ : ਤੇਜ਼ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਜੀਅ ਜ਼ਖ਼ਮੀ

ਮੋਗਾ : ਤੇਜ਼ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਜੀਅ ਜ਼ਖ਼ਮੀ ਮੋਗਾ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਗਾ ਦੇ ਪਿੰਡ ਸਮਾਧ ਭਾਈ ਵਿੱਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਗੁਰਮੇਲ ਸਿੰਘ ਆਪਣੀ ਪਤਨੀ […]

Continue Reading