ਸਾਬਕਾ ਸੰਸਦ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਦੇਹਾਂਤ

ਸਾਬਕਾ ਸੰਸਦ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਦੇਹਾਂਤ ਪੰਜ ਗਰਾਈਂ, 4 ਜੁਲਾਈ, ਬੋਲੇ ਪੰਜਾਬ ਬਿਊਰੋ ; ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਮਹਿਲਾ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 89 ਸਾਲ ਸੀ। ਉਨ੍ਹਾਂ ਵੀਰਵਾਰ ਦੁਪਹਿਰ ਕਰੀਬ 12 ਵਜੇ ਫਰੀਦਕੋਟ ਵਿਖੇ ਆਖਰੀ ਸਾਹ ਲਿਆ। […]

Continue Reading

ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਮੁਹਾਲੀ 4 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ […]

Continue Reading

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਚੰਡੀਗੜ੍ਹ/ਪਠਾਨਕੋਟ, 3 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ […]

Continue Reading

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ : ”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ […]

Continue Reading

ਗੈਂਗਸਟਰ ਕਾਲਾ ਜਠੇੜੀ ਆਇਆ ਜੇਲ੍ਹੋਂ ਬਾਹਰ, ਮਾਂ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਇਆ

ਗੈਂਗਸਟਰ ਕਾਲਾ ਜਠੇੜੀ ਆਇਆ ਜੇਲ੍ਹੋਂ ਬਾਹਰ, ਮਾਂ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਇਆ ਸੋਨੀਪਤ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਖਾਸ ਸਰਗਨੇ ਸੰਦੀਪ ਉਰਫ਼ ਕਾਲਾ ਜਠੇੜੀ ਦੀ ਮਾਂ ਦੀ ਹਰਿਆਣਾ ਦੇ ਸੋਨੀਪਤ ‘ਚ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। […]

Continue Reading

ਪਾਵਰਕੌਮ ਬਿਜਲੀ ਚੋਰਾਂ ‘ਤੇ ਹੋਇਆ ਸਖਤ, 30 ਮਾਮਲਿਆਂ‘ਚ 15 ਲੱਖ ਰੁਪਏ ਜੁਰਮਾਨਾ ਕੀਤਾ

ਪਾਵਰਕੌਮ ਬਿਜਲੀ ਚੋਰਾਂ ‘ਤੇ ਹੋਇਆ ਸਖਤ, 30 ਮਾਮਲਿਆਂ ‘ਚ 15 ਲੱਖ ਰੁਪਏ ਜੁਰਮਾਨਾ ਕੀਤਾ ਅੰਮ੍ਰਿਤਸਰ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਪਾਵਰਕੌਮ ਨੇ ਬਿਜਲੀ ਚੋਰਾਂ ਨੂੰ ਫੜਨ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਪਾਵਰਕਾਮ ਅਧਿਕਾਰੀਆਂ ਨੇ ਬਿਜਲੀ ਚੋਰੀ ਦੇ 30 ਦੇ ਕਰੀਬ ਮਾਮਲਿਆਂ ਦਾ ਪਤਾ ਲਗਾਇਆ, ਜਿਨ੍ਹਾਂ ‘ਤੇ 15 ਲੱਖ ਰੁਪਏ ਦਾ ਜੁਰਮਾਨਾ ਲਗਾਇਆ […]

Continue Reading

ਡੀਬੀਯੂ ਦੇ ਡੈਂਟਲ ਕਾਲਜ ਅਤੇ ਹਸਪਤਾਲ ਨੇ ਡਾਕਟਰ ਦਿਵਸ ਮਨਾਇਆ

ਡੀਬੀਯੂ ਦੇ ਡੈਂਟਲ ਕਾਲਜ ਅਤੇ ਹਸਪਤਾਲ ਨੇ ਡਾਕਟਰ ਦਿਵਸ ਮਨਾਇਆ ਮੰਡੀ ਗੋਬਿੰਦਗੜ੍ਹ, 4 ਜੁਲਾਈ,ਬੋਲੇ ਪੰਜਾਬ ਬਿਊਰੋ : ਡੀਬੀਯੂ ਦੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ ਨੇ ਡਾਕਟਰ ਦਿਵਸ ਮਨਾਇਆ। ਇਹ ਦੁਨੀਆ ਭਰ ਦੇ ਡਾਕਟਰਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਹਮਦਰਦੀ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਦਾ ਇੱਕ ਵਿਸ਼ੇਸ਼ ਦਿਨ ਹੈ। ਲੋਕਾਂ ਨੂੰ ਸਿਹਤਮੰਦ […]

Continue Reading

ਸਾਬਕਾ ਅਕਾਲੀ ਮੰਤਰੀ ਦੇ ਪੁੱਤ ਤੇ ਪੰਜਾਬ ਪੁਲਿਸ ਦੇ ਮੁਅੱਤਲ ਮੁਲਾਜ਼ਮ ਸਮੇਤ ਸ਼ਿਮਲਾ ਪੁਲਿਸ ਵੱਲੋਂ ਪੰਜਾਬ ਦੇ 25 ਨਸ਼ਾ ਤਸਕਰ ਗ੍ਰਿਫਤਾਰ

ਸਾਬਕਾ ਅਕਾਲੀ ਮੰਤਰੀ ਦੇ ਪੁੱਤ ਤੇ ਪੰਜਾਬ ਪੁਲਿਸ ਦੇ ਮੁਅੱਤਲ ਮੁਲਾਜ਼ਮ ਸਮੇਤ ਸ਼ਿਮਲਾ ਪੁਲਿਸ ਵੱਲੋਂ ਪੰਜਾਬ ਦੇ 25 ਨਸ਼ਾ ਤਸਕਰ ਗ੍ਰਿਫਤਾਰ ਸ਼ਿਮਲਾ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਪੁਲਿਸ ਨੇ 30 ਜੂਨ ਤੱਕ ਸ਼ਿਮਲਾ ਵਿਚ 221 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 171 ਇਸ ਪਹਾੜੀ ਸੂਬੇ ਦੇ ਹਨ, […]

Continue Reading

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ ਗੁਰਦਾਸਪੁਰ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਅਰਮਾਨੀਆ ‘ਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾਂ ਗੁਰਬਾਜ ਸਿੰਘ ਵਾਸੀ ਪਿੰਡ ਸਰਫਕੋਟ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਨੌਜਵਾਨ ਪੁੱਤਰ ਦੇ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ […]

Continue Reading

ਬੀਐਸਐਫ ਦੀ ਵਰਦੀ ‘ਚ ਨਜ਼ਰ ਆਏ ਤਿੰਨ ਅਣਪਛਾਤੇ ਸ਼ੱਕੀ ਵਿਅਕਤੀਆਂ ਬਾਰੇ ਸਾਹਮਣੇ ਆਈ ਅਹਿਮ ਜਾਣਕਾਰੀ

ਬੀਐਸਐਫ ਦੀ ਵਰਦੀ ‘ਚ ਨਜ਼ਰ ਆਏ ਤਿੰਨ ਅਣਪਛਾਤੇ ਸ਼ੱਕੀ ਵਿਅਕਤੀਆਂ ਬਾਰੇ ਸਾਹਮਣੇ ਆਈ ਅਹਿਮ ਜਾਣਕਾਰੀ ਪਠਾਨਕੋਟ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਦੀ ਇੰਦੌਰਾ ਸਰਹੱਦ ਨਾਲ ਲੱਗਦੇ ਪੰਜਾਬ ਦੇ ਨੰਗਲਭੂਰ ਵਿੱਚ ਬੀ.ਐਸ.ਐਫ. ਦੀ ਵਰਦੀ ‘ਚ ਨਜ਼ਰ ਆਏ ਤਿੰਨ ਅਣਪਛਾਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ਨੂੰ ਕੱਲ੍ਹ ਤੱਕ ਸ਼ੱਕੀ ਮੰਨਿਆ ਜਾ ਰਿਹਾ […]

Continue Reading