ਪੂਰੇ ਪੰਜਾਬ ‘ਚ ਫੈਲਿਆ ਮਾਨਸੂਨ, ਇੱਕ ਹਫਤਾ ਪਵੇਗਾ ਮੀਂਹ

ਪੂਰੇ ਪੰਜਾਬ ‘ਚ ਫੈਲਿਆ ਮਾਨਸੂਨ, ਇੱਕ ਹਫਤਾ ਪਵੇਗਾ ਮੀਂਹ ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸੂਨ ਪੂਰੇ ਪੰਜਾਬ ‘ਚ ਫੈਲ ਗਿਆ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਅਨੁਸਾਰ ਹੁਣ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਰੁਕ-ਰੁਕ ਕੇ ਮਾਨਸੂਨ ਦੀ ਬਾਰਿਸ਼ ਹੋਵੇਗੀ। ਬੁੱਧਵਾਰ ਨੂੰ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। […]

Continue Reading

ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ ਕੋਲਕਾਤਾ, 3 ਜੁਲਾਈ, ਬੋਲੇ ਪੰਜਾਬ ਬਿਊਰੋ ; ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਕਲਕੱਤਾ ਹਾਈ ਕੋਰਟ ਵਿੱਚ ਹੋਵੇਗੀ। ਬੋਸ ਨੇ 28 ਜੂਨ ਨੂੰ ਬੈਨਰਜੀ ਵਿਰੁੱਧ ਮਾਣਹਾਨੀ ਦਾ […]

Continue Reading

ਰਾਜਾ ਵੜਿੰਗ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ

ਰਾਜਾ ਵੜਿੰਗ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਇਸ ਵਿੱਚ ਉਨ੍ਹਾਂ ਨੂੰ ਫਾਇਨਾਂਸ ਐਕਟ 2023 […]

Continue Reading

ਜਲੰਧਰ ਉਪ ਚੋਣ ‘ਚ ਉਮੀਦਵਾਰ ਸੁਰਜੀਤ ਕੌਰ ਨੇ ਫਿਰ ਲਿਆ ਯੂ-ਟਰਨ, ਆਪ ਛੱਡ ਕੇ ਅਕਾਲੀ ਦਲ ਦੇ ਬਾਗੀ ਧੜੇ ‘ਚ ਸ਼ਾਮਲ ਹੋਈ

ਜਲੰਧਰ ਉਪ ਚੋਣ ‘ਚ ਉਮੀਦਵਾਰ ਸੁਰਜੀਤ ਕੌਰ ਨੇ ਫਿਰ ਲਿਆ ਯੂ-ਟਰਨ, ਆਪ ਛੱਡ ਕੇ ਅਕਾਲੀ ਦਲ ਦੇ ਬਾਗੀ ਧੜੇ ‘ਚ ਸ਼ਾਮਲ ਹੋਈ ਜਲੰਧਰ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਉਪ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੱਡਾ ਯੂ-ਟਰਨ ਲੈ ਕੇ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-07-24 ਅੰਗ 621 Sachkhand Sri Harmandir Sahib Amritsar Vekhe Hoea Amrit Wela Da Mukhwak: 03-07-24 Ang 621 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ […]

Continue Reading

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ 

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ  ਜਲੰਧਰ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ‘ਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। […]

Continue Reading

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ ਚੰਡੀਗੜ੍ਹ 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਨੀਟ ਅਤੇ ਹੋਰ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਵਿਰੁੱਧ 2,70,000 ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ ਚੰਡੀਗੜ੍ਹ 2 ਜੁਲਾਈ, ਬੋਲੇ ਪੰਜਾਬ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ […]

Continue Reading

 ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

 ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ  ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ ;  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ […]

Continue Reading

ਪੰਜਾਬ ਪੁਲਸ ਦੇ ਨਾਕੇ ‘ਤੇ ਐੱਸਐੱਚਓ. ਨੇ ਏਐੱਸਆਈ ਕੁੱਟਿਆ

ਪੰਜਾਬ ਪੁਲਸ ਦੇ ਨਾਕੇ ‘ਤੇ ਐੱਸਐੱਚਓ. ਨੇ ਏਐੱਸਆਈ ਕੁੱਟਿਆ ਨਰੋਟ ਜੈਮਲ ਸਿੰਘ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਸ ਦੇ ਨਰੋਟ ਥਾਣੇ ਹੇਠ ਆਉਂਦੇ ਕੋਹਲੀਆਂ ਨਾਕੇ ‘ਤੇ ਐੱਸ. ਐੱਚ. ਓ. ਵਲੋਂ ਆਪਣੇ ਹੇਠ ਕੰਮ ਕਰ ਰਹੇ ਇਕ ਏ. ਐੱਸ. ਆਈ ਨਾਲ ਬੀਤੀ ਰਾਤ ਕੁੱਟਮਾਰ ਕੀਤੀ ਗਈ ਜਿਸ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਵਿਖੇ […]

Continue Reading