ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਸਦਰ ਮਕਾਮਾਂ ਤੇ ਸੀਐਮ ਵਿੰਡੋ ਦਾ ਐਲਾਨ ਵੀ ਕੋਰਾ ਝੂਠ ਨਿਕਲਿਆ-ਪੁਰਖਾਲਵੀ

ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਸਦਰ ਮਕਾਮਾਂ ਤੇ ਸੀਐਮ ਵਿੰਡੋ ਦਾ ਐਲਾਨ ਵੀ ਕੋਰਾ ਝੂਠ ਨਿਕਲਿਆ-ਪੁਰਖਾਲਵੀ ਮੁਹਾਲੀ 02 ਜੁਲਾਈ ,ਬੋਲੇ ਪੰਜਾਬ ਬਿਊਰੋ : “ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨਾਲ ਵਾਰ-ਵਾਰ ਝੂਠ ਬੋਲਕੇ ਆਪਣੇ ਜਿਮੇਵਾਰ ਅਤੇ ਸਤਿਕਾਰਤ ਅਹੁਦੇ ਦੀ ਭਰੋਸੇਯੋਗਤਾ ਤੇ ਮਰਿਆਦਾ ਨੂੰ ਭਾਰੀ ਢਾਅ ਲਾਈ ਜਾ ਰਹੀ ਐ, “ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਨਹੀਂ ਰਿਹਾ ਹੁਣ ਕੋਈ ਭਵਿੱਖ : ਵਿਧਾਇਕ ਕੁਲਵੰਤ ਸਿੰਘ

ਸ਼੍ਰੋਮਣੀ ਅਕਾਲੀ ਦਲ ਦਾ ਨਹੀਂ ਰਿਹਾ ਹੁਣ ਕੋਈ ਭਵਿੱਖ : ਵਿਧਾਇਕ ਕੁਲਵੰਤ ਸਿੰਘ ਮੋਹਾਲੀ 2 ਜੁਲਾਈ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ -ਆਪ ਦੀ ਸਰਕਾਰ ਆਪ ਦੇ ਦੁਆਰ- ਪ੍ਰੋਗਰਾਮ ਤਹਿਤ, ਮੋਹਾਲੀ ਹਲਕੇ ਦੇ ਲਾਂਡਰਾਂ ਪਿੰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵੱਖ-ਵੱਖ ਵਿਭਾਗਾਂ ਤੋਂ ਅਫਸਰ ਪਹੁੰਚੇਅਤੇ ਲੋਕਾਂ ਨੂੰ […]

Continue Reading

ਆਸਟਰੇਲੀਆ ਤੋਂ ਚਾਰ ਸਾਲ ਬਾਅਦ ਮਾਪਿਆਂ ਨੂੰ ਮਿਲਣ ਪੰਜਾਬ ਆ ਰਹੀ ਲੜਕੀ ਦੀ ਫਲਾਈਟ ‘ਚ ਮੌਤ

ਆਸਟਰੇਲੀਆ ਤੋਂ ਚਾਰ ਸਾਲ ਬਾਅਦ ਮਾਪਿਆਂ ਨੂੰ ਮਿਲਣ ਪੰਜਾਬ ਆ ਰਹੀ ਲੜਕੀ ਦੀ ਫਲਾਈਟ ‘ਚ ਮੌਤ ਮੈਲਬੌਰਨ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਸਟਰੇਲੀਆ ਵਿੱਚ ਚਾਰ ਸਾਲ ਤੋਂ ਵਿਦਿਆਰਥੀ ਵੀਜੇ ਤੇ ਰਹਿ ਰਹੀ ਲੜਕੀ ਮਨਪ੍ਰੀਤ ਕੌਰ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਚਾਰ ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਪੰਜਾਬ ਵਾਪਸ ਆਉਣ ਲਈ ਜਹਾਜ […]

Continue Reading

ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ APRO ਵਜੋਂ ਕੀਤਾ ਪਦ -ਉਨੱਤ

ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ APRO ਵਜੋਂ ਕੀਤਾ ਪਦ -ਉਨੱਤ ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ ਸਹਾਇਕ ਲੋਕ ਸੰਪਰਕ ਅਫਸਰ ਵਜੋਂ ਪਦ -ਉਨੱਤ ਕੀਤਾ ਗਿਆ ਹੈ।

Continue Reading

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ-ਪੁਥਲ, ਅਕਾਲੀ ਦਲ ਦੀ ਉਮੀਦਵਾਰ ਆਪ ‘ਚ ਹੋਈ ਸ਼ਾਮਲ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ-ਪੁਥਲ, ਅਕਾਲੀ ਦਲ ਦੀ ਉਮੀਦਵਾਰ ਆਪ ‘ਚ ਹੋਈ ਸ਼ਾਮਲ ਜਲੰਧਰ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਮਨੀ ਚੋਣ ‘ਚ ਵੋਟਿੰਗ ਤੋਂ ਪਹਿਲਾਂ ਵੱਡੀ ਸਿਆਸੀ ਉਥਲ-ਪੁਥਲ ਹੋਈ ਹੈ। ਇੱਥੋਂ ਅਕਾਲੀ ਦਲ ਦੀ ਉਮੀਦਵਾਰ ਅਚਾਨਕ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ […]

Continue Reading

ਫਰਾਂਸ : ਯਾਤਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਲੋਕਾਂ ਦੀ ਮੌਤ

ਫਰਾਂਸ : ਯਾਤਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਲੋਕਾਂ ਦੀ ਮੌਤ ਪੈਰਿਸ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਫਰਾਂਸ ਵਿਚ ਯਾਤਰੀ ਜਹਾਜ਼ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਿਆ ਜਿਸ ਵਿਚ 3 ਜਣਿਆਂ ਦੀ ਜਾਨ ਚਲੀ ਗਈ। ਇਹ ਹਾਦਸਾ ਦੇਸ਼ ਦੇ ਸੀਨੇ-ਏਟ-ਮਾਰਨੇ ਖੇਤਰ ਦੇ ਇੱਕ ਛੋਟੇ ਜਿਹੇ ਕਮਿਊਨ ਕਾਲਜਿਏਨ ਦੇ ਨੇੜੇ ਏ4 ਹਾਈਵੇਅ ‘ਤੇ ਵਾਪਰਿਆ। ਕਾਲਜਿਅਨ ਪੈਰਿਸ ਤੋਂ ਲਗਭਗ […]

Continue Reading

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ACRs ਰਿਪੋਰਟਾਂ ਆਨਲਾਈਨ ਭਰਨ ਦਾ ਫੈਸਲਾ

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ACRs ਰਿਪੋਰਟਾਂ ਆਨਲਾਈਨ ਭਰਨ ਦਾ ਫੈਸਲਾ ਚੰਡੀਗੜ੍ਹ , 2 ਜੁਲਾਈ, ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਵੱਲੋਂ ਸਮੂਹ ਕਰਮਚਾਰੀਆਂ ਦੀਆਂ ਏ.ਸੀ.ਆਰਜ਼ ਨੂੰ ਆਈ.ਐਚ.ਆਰ.ਐਮ.ਐਸ.ਪੋਰਟਲ ਤੇ ਆਨਲਾਇਨ ਭਰਨ ਦਾ ਫੈਸਲਾ ਲਿਆ ਗਿਆ ਹੈ। ਨਾਨ-ਟੀਚਿੰਗ ਸਟਾਫ ਦੀਆਂ ਏ.ਸੀ.ਆਰਜ਼ ਪਹਿਲਾਂ ਹੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਭਰੀਆਂ ਜਾ ਚੁੱਕੀਆਂ ਹਨ। ਹੁਣ ਸਮੂਹ […]

Continue Reading

ਪੰਜਾਬ ਪੁਲਿਸ ਵੱਲੋਂ ਵੱਡਾ ਨਸ਼ਾ ਤਸਕਰ ਕਾਬੂ, 5 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਵੱਡਾ ਨਸ਼ਾ ਤਸਕਰ ਕਾਬੂ, 5 ਕਿਲੋ ਹੈਰੋਇਨ ਬਰਾਮਦ ਅੰਮ੍ਰਿਤਸਰ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਹਾਸਿਲ ਮਿਲੀ ਹੈ।ਪੁਲਿਸ ਨੇ ਵੱਡੇ ਨਸ਼ਾ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ […]

Continue Reading

ਮੁਹਾਲੀ, ਚੰਡੀਗੜ੍ਹ ਤੇ ਪੰਚਕੂਲਾ ਵਿਚ ਪਿਆ ਭਰਵਾਂ ਮੀਂਹ,ਗਰਮੀ ਤੋਂ ਮਿਲੀ ਰਾਹਤ

ਮੁਹਾਲੀ, ਚੰਡੀਗੜ੍ਹ ਤੇ ਪੰਚਕੂਲਾ ਵਿਚ ਪਿਆ ਭਰਵਾਂ ਮੀਂਹ,ਗਰਮੀ ਤੋਂ ਮਿਲੀ ਰਾਹਤ ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ : ਟਰਾਈਸਿਟੀ ਵਿੱਚ ਅੱਜ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰੇ ਭਰਵਾਂ ਮੀਂਹ ਪਿਆ। ਇਸ ਦੌਰਾਨ ਕਈ ਸੜਕਾਂ ਤੇ ਚੌਕਾਂ ਵਿਚ ਪਾਣੀ ਭਰ ਗਿਆ। ਸੈਕਟਰ 18 ਤੋਂ 19 ਨੂੰ ਵੰਡਦੀ ਸੜਕ ’ਤੇ […]

Continue Reading

ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਗੋਲੀਬਾਰੀ, ਘੁਸਪੈਠੀਏ ਦੀ ਮੌਤ

ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਗੋਲੀਬਾਰੀ, ਘੁਸਪੈਠੀਏ ਦੀ ਮੌਤ ਫਾਜ਼ਿਲਕਾ, 2 ਜੁਲਾਈ, ਬੋਲੇ ਪੰਜਾਬ ਬਿਊਰੋ ; ਫਾਜ਼ਿਲਕਾ ‘ਚ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਇਕ ਪਾਕਿਸਤਾਨੀ ਘੁਸਪੈਠੀਆ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਆ ਰਹੇ ਇਕ ਪਾਕਿਸਤਾਨੀ ਨਾਗਰਿਕ ਨੇ ਸਾਦਕੀ ਨੇੜੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਘੁਸਪੈਠ ਦੀ […]

Continue Reading