ਦਿੱਲੀ ਦੇ ਰਿੰਗ ਰੋਡ ‘ਤੇ ਪਲਟੀ ਡੀਟੀਸੀ ਦੀ ਬੱਸ

ਦਿੱਲੀ ਦੇ ਰਿੰਗ ਰੋਡ ‘ਤੇ ਪਲਟੀ ਡੀਟੀਸੀ ਦੀ ਬੱਸ ਨਵੀਂ ਦਿੱਲੀ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਕੀਰਤੀ ਨਗਰ ਇਲਾਕੇ ਦੇ ਰਿੰਗ ਰੋਡ ‘ਤੇ ਮੰਗਲਵਾਰ ਤੜਕੇ ਡੀਟੀਸੀ ਦੀ ਬੱਸ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ‘ਚ ਬੱਸ ‘ਚ ਸਵਾਰ ਇਕ ਯਾਤਰੀ ਜ਼ਖਮੀ ਹੋ ਗਿਆ। ਪੁਲਸ ਨੇ ਬੱਸ ਨੂੰ ਕਬਜ਼ੇ ‘ਚ […]

Continue Reading

ਕਰਨਾਲ ਦੇ ਤਰਾਵੜੀ ਰੇਲਵੇ ਸਟੇਸ਼ਨ ‘ਤੇ ਰੇਲ ਹਾਦਸਾ, ਚੱਲਦੀ ਮਾਲ ਗੱਡੀ ਤੋਂ ਕੰਟੇਨਰ ਡਿੱਗੇ, ਆਵਾਜਾਈ ਰੋਕੀ

ਕਰਨਾਲ ਦੇ ਤਰਾਵੜੀ ਰੇਲਵੇ ਸਟੇਸ਼ਨ ‘ਤੇ ਰੇਲ ਹਾਦਸਾ, ਚੱਲਦੀ ਮਾਲ ਗੱਡੀ ਤੋਂ ਕੰਟੇਨਰ ਡਿੱਗੇ, ਆਵਾਜਾਈ ਰੋਕੀ ਕਰਨਾਲ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਕਰਨਾਲ ਦੇ ਤਰਾਵੜੀ ਰੇਲਵੇ ਸਟੇਸ਼ਨ ‘ਤੇ ਅੰਬਾਲਾ ਤੋਂ ਦਿੱਲੀ ਜਾ ਰਹੀ ਮਾਲ ਗੱਡੀ ਦੀ ਪਿਛਲੀ ਬੋਗੀ ਦੇ ਪਹੀਏ ਪਟੜੀ ਤੋਂ ਉਤਰ ਗਏ। ਜਿਸ ਕਾਰਨ ਮਾਲ ਗੱਡੀ ਦੇ ਸੱਤ ਕੰਟੇਨਰ ਪਟੜੀ ‘ਤੇ ਡਿੱਗ […]

Continue Reading

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ‘ਤੇ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ‘ਤੇ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ ਨਵੀਂ ਦਿੱਲੀ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਗਵਾਈ ਵਾਲੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਅਰਵਿੰਦ ਕੇਜਰੀਵਾਲ, ਜਿਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਗ੍ਰਿਫਤਾਰ ਕੀਤਾ […]

Continue Reading

ਬਰਸਾਤ ਨਾਲ ਜੁੜੇ ਹਾਦਸੇ ਰੋਕਣ ਲਈ ਐਮਰਜੈਂਸੀ ਹੁਕਮ ਜਾਰੀ 

ਬਰਸਾਤ ਨਾਲ ਜੁੜੇ ਹਾਦਸੇ ਰੋਕਣ ਲਈ ਐਮਰਜੈਂਸੀ ਹੁਕਮ ਜਾਰੀ  ਚੰਡੀਗੜ੍ਹ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ, ਆਈ.ਏ.ਐਸ. ਨੇ ਝੀਲਾਂ, ਛੱਪੜਾਂ, ਨਾਲਿਆਂ ਅਤੇ ਚੋਆਂ ਵਰਗੇ ਜਲ ਸਰੋਤਾਂ ’ਚ ਮਨੁੱਖੀ ਅਤੇ ਪਾਲਤੂ ਜਾਨਵਰਾਂ ਦੇ ਦਾਖਲੇ ’ਤੇ  ਪਾਬੰਦੀ ਦੇ ਹੁਕਮ […]

Continue Reading

‘ਨੋਟਬੰਦੀ, ਛਾਪੇ, ਘਰੇਲੂ ਜੰਗ, ਫਿਰ ਪੇਪਰ ਲੀਕ…’, ਰਾਹੁਲ ਗਾਂਧੀ ਦਾ ਮੋਦੀ ਸਰਕਾਰ ਪਿਛਲੇ 10 ਸਾਲਾਂ ਤੋਂ ਡਰ ਦਾ ਰਾਜ ਚਲਾ ਰਹੀ

‘ਨੋਟਬੰਦੀ, ਛਾਪੇ, ਘਰੇਲੂ ਜੰਗ, ਫਿਰ ਪੇਪਰ ਲੀਕ…’, ਰਾਹੁਲ ਗਾਂਧੀ ਦਾ ਮੋਦੀ ਸਰਕਾਰ ਪਿਛਲੇ 10 ਸਾਲਾਂ ਤੋਂ ਡਰ ਦਾ ਰਾਜ ਚਲਾ ਰਹੀ ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੋਟਬੰਦੀ ਤੋਂ ਲੈ ਕੇ ਮਨੀਪੁਰ ‘ਚ ਅਸ਼ਾਂਤੀ ਅਤੇ ਹੁਣ ਪੇਪਰ ਲੀਕ ਤੱਕ […]

Continue Reading

ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ

ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ ਨਵੀਂ ਦਿੱਲੀ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਸਿੱਧੂ ਮੂਸੇਵਾਲੇ ਦੇ ਕਤਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਅੱਜ ਵੀ […]

Continue Reading

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ,ਵਿਦੇਸ਼ਾਂ ਦੀਆਂ ਜੇਲ੍ਹਾਂ ‘ਚ ਫਸੇ ਪੰਜਾਬੀਆਂ ਦਾ ਮੁੱਦਾ ਉਠਾਇਆ

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ,ਵਿਦੇਸ਼ਾਂ ਦੀਆਂ ਜੇਲ੍ਹਾਂ ‘ਚ ਫਸੇ ਪੰਜਾਬੀਆਂ ਦਾ ਮੁੱਦਾ ਉਠਾਇਆ ਚੰਡੀਗੜ੍ਹ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਦੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 614

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-07-24 ਅੰਗ 614 Sachkhand Sri Harmandir Sahib Amritsar Vikhe Hoea Amrit Wele Da Mukhwak: 02-07-24 Ang 614 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ […]

Continue Reading

MP ਮੀਤ ਹੇਅਰ ਨੇ ਅੱਜ ਲੋਕ ਸਭਾ ‘ਚ ਪੰਜਾਬੀ ਵਿੱਚ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ

MP ਮੀਤ ਹੇਅਰ ਨੇ ਅੱਜ ਲੋਕ ਸਭਾ ‘ਚ ਪੰਜਾਬੀ ਵਿੱਚ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ ਚੰਡੀਗੜ੍ਹ 1 ਜੁਲਾਈ ,ਬੋਲੇ ਪੰਜਾਬ ਬਿਊਰੋ : ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦੇ ਨਾਮ ਦਾ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ। ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਨਿਤਰੇ ਅਕਾਲੀ ਆਗੂਆਂ ਨੇ 2015 ਤੋ ਹੋਈਆਂ ਸਾਰੀਆਂ ਬੱਜਰ ਗਲਤੀਆਂ ਦਾ ਭਾਂਡਾ ਸੁਖਬੀਰ ਬਾਦਲ ਦੇ ਸਿਰ ਤੇ ਭੰਨਿਆ

ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਨਿਤਰੇ ਅਕਾਲੀ ਆਗੂਆਂ ਨੇ 2015 ਤੋ ਹੋਈਆਂ ਸਾਰੀਆਂ ਬੱਜਰ ਗਲਤੀਆਂ ਦਾ ਭਾਂਡਾ ਸੁਖਬੀਰ ਬਾਦਲ ਦੇ ਸਿਰ ਤੇ ਭੰਨਿਆ ਚੰਡੀਗੜ੍ਹ 1 ਜੁਲਾਈ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਨਿਤਰੇ ਅਕਾਲੀ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਤੇ […]

Continue Reading