ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ

ਚੰਡੀਗੜ੍ਹ ਪੰਜਾਬ

ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਚੰਡੀਗੜ੍ਹ, 1ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜਾ ਮਾਨਸੂਨ ਸ਼ੈਸ਼ਨ ਭਲਕੇ (2 ਸਤੰਬਰ ) ਤੋਂ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਜਲਾਸ ‘ਚ ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪੰਜਾਬ ਕੈਬਨਿਟ ਨੇ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸੱਦਣ ’ਤੇ ਮੋਹਰ ਲਾਈ ਸੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।