ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ

ਚੰਡੀਗੜ੍ਹ ਪੰਜਾਬ

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ


ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ :


ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਪੋਸਟਿੰਗ ਮਿਲ ਗਈ ਹੈ। IG ਪਰਮਰਾਜ ਸਿੰਘ ਨੂੰ ਨੀਤੀ ਅਤੇ ਨਿਯਮ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਰਮਰਾਜ ਸਿੰਘ ਉਮਰਾਨੰਗਲ 1995 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।