ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।