ਘਰ ’ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

ਘਰ ’ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਮੁੰਬਈ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ ਚੇਂਬੂਰ ਦੇ ਸਿਧਾਰਥ ਨਗਰ ਵਿੱਚ ਐਤਵਾਰ ਤੜਕੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਹੀ ਪਰਿਵਾਰ ਦੇ ਸੱਤ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਛੋਟੇ ਬੱਚੇ ਅਤੇ ਦੋ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। […]

Continue Reading

ਮੋਹਾਲੀ ‘ਚ ਟਿਊਸ਼ਨ ਤੋਂ ਘਰ ਪਰਤ ਰਹੇ ਮਾਸੂਮ ਨਾਲ ਕੁੱਟਮਾਰ, ਛਾਤੀ ‘ਤੇ ਪੈਰ ਰੱਖਿਆ

ਮੋਹਾਲੀ ‘ਚ ਟਿਊਸ਼ਨ ਤੋਂ ਘਰ ਪਰਤ ਰਹੇ ਮਾਸੂਮ ਨਾਲ ਕੁੱਟਮਾਰ, ਛਾਤੀ ‘ਤੇ ਪੈਰ ਰੱਖਿਆ ਮੋਹਾਲੀ, 6 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਫੇਜ਼-3ਏ ਵਿੱਚ ਇੱਕ ਵਿਅਕਤੀ ਨੇ ਟਿਊਸ਼ਨ ਤੋਂ ਘਰ ਆ ਰਹੇ ਇੱਕ ਪੰਜ ਸਾਲ ਦੇ ਮਾਸੂਮ ਬੱਚੇ ਨੂੰ ਕਥਿਤ ਤੌਰ ’ਤੇ ਅੱਠ ਤੋਂ 10 ਵਾਰ ਥੱਪੜ ਮਾਰਿਆ ਅਤੇ ਫਿਰ ਧੱਕਾ ਦੇ ਕੇ ਜ਼ਮੀਨ ’ਤੇ […]

Continue Reading

ਜਲੰਧਰ ‘ਚ ਵਿਅਕਤੀ ਤੋਂ 5 ਕਰੋੜ ਦੀ ਠੱਗੀ

ਪੈਟਰੋਲ ਪੰਪ ਦੇਣ ਦੇ ਨਾਂ ‘ਤੇ ਲਏ ਪੈਸੇ, ਇੱਕੋ ਪਰਿਵਾਰ ਦੇ 7 ਲੋਕਾਂ ਖਿਲਾਫ ਐੱਫ.ਆਈ.ਆਰ. ਜਲੰਧਰ 6 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਪੂਰੇ ਪਰਿਵਾਰ ਨੇ ਮਿਲ ਕੇ ਇਕ ਵਿਅਕਤੀ ਨਾਲ ਕਰੀਬ 5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਪੈਟਰੋਲ ਪੰਪ ਖਰੀਦਣ ਦਾ ਵਾਅਦਾ ਕਰਕੇ ਪੀੜਤ ਤੋਂ ਕਰੀਬ 5 ਕਰੋੜ ਰੁਪਏ ਲੈ […]

Continue Reading

ਪੰਜਾਬ ਦੇ ਜਲਾਲਾਬਾਦ ‘ਚ ਚੱਲੀਆਂ ਗੋਲੀਆਂ ‘ਆਪ’ ਦੇ ਸਰਪੰਚ ਉਮੀਦਵਾਰ ਨੂੰ ਗੋਲੀ

, ਅਕਾਲੀ ਆਗੂਆਂ ‘ਤੇ ਗੋਲੀ ਚਲਾਉਣ ਦੇ ਦੋਸ਼ ਫਿਰੋਜ਼ਪੁਰ 6 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਸ਼ਨੀਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿੱਚ ਝਗੜਾ ਹੋਇਆ, ਜਿਸ ਦੌਰਾਨ ਸਰਪੰਚ ਨੇ ਗੋਲੀਬਾਰੀ ਵੀ ਕੀਤੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਸਰਕਾਰੀ ਹਸਪਤਾਲ ‘ਚ ਦਾਖਲ […]

Continue Reading

ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ

MHA ਨੇ ਜਾਰੀ ਕੀਤੇ ਹੁਕਮ, 2008 ਬੈਚ ਨਾਲ ਸਬੰਧਤ, 3 ਸਾਲ ਲਈ ਤਾਇਨਾਤ ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਕਾਡਰ ਦੇ 2008 ਬੈਚ ਦੇ ਆਈਏਐਸ ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਬਣੇ ਹਨ। ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ (MHA) ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਨਿਯੁਕਤੀ ਪੰਜਾਬ ਕੇਡਰ ਤੋਂ ਏ.ਜੀ.ਐਮ.ਯੂ.ਟੀ. […]

Continue Reading

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ ‘ਤੇ ਬਣੀ ਆਮ ਸਹਿਮਤੀ

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ ‘ਤੇ ਬਣੀ ਆਮ ਸਹਿਮਤੀ ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 788

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06 -10-24,ਅੰਗ 788 Sachkhand Sri Harmandir Sahib Amritsar Vikhe Hoyea Amrit Wele Da Mukhwak Ang: 788, 06 -10-24 ਸਲੋਕ ਮਃ ੩ ॥ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ […]

Continue Reading

ਦੁਸ਼ਹਿਰੇ ਮੌਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਫੂਕਿਆ ਜਾਵੇਗਾ ਤਿੰਨ ਮੂੰਹਾਂ ਆਦਮ-ਕੱਦ ਪੁਤਲਾ

ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਤੋਂ ਮੁਨਕਰ ਸਿਖਿਆ ਮੰਤਰੀ ਖਿਲਾਫ਼ ਡੀ.ਟੀ.ਐੱਫ. ਵੱਲੋਂ ਸੰਘਰਸ਼ ਦਾ ਐਲਾਨ ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਚ ਕ੍ਰਾਂਤੀ ਲੈ ਕੇ ਆਉਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੁੱਝ ਅਹਿਮ ਵਿਭਾਗੀ ਮਾਮਲੇ ਭਰੋਸੇ ਦੇਣ ਦੇ ਬਾਵਜੂਦ ਹੱਲ ਨਹੀਂ ਕੀਤੇ ਜਾ […]

Continue Reading

ਘੱਟੋ ਘੱਟ ਉਜਰਤਾਂ ਦੀਆਂ ਦਰਾਂ:ਮੋਹਾਲੀ ਜ਼ਿਲ੍ਹੇ ਵਿੱਚ ਅਣ-ਸਿੱਖਿਅਤ ਕਾਮਿਆਂ ਲਈ 10899 ਰੁਪਏ ਮਾਸਿਕ ਨਿਰਧਾਰਿਤ

ਅਰਧ-ਸਿੱਖਿਅਤ ਕਰਮੀਆਂ ਲਈ 11679 ਰੁਪਏ ਮਹੀਨਾ ਨਿਰਧਾਰਿਤ ਸਿੱਖਿਅਤ ਕਾਮਿਆਂ ਲਈ 12576 ਰੁਪਏ ਮਾਸਿਕ ਨਿਰਧਾਰਿਤ ਉੱਚ-ਸਿੱਖਿਅਤ ਕਾਮਿਆਂ ਲਈ 13608 ਰੁਪਏ ਮਹੀਨਾ ਨਿਰਧਾਰਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਰਤ ਕਮਿਸ਼ਨਰ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ: ਸ ਟ/10607, ਮਿਤੀ 18 ਜੁਲਾਈ 2024 ਰਾਹੀਂ ਚਾਲੂ ਮਾਲੀ ਸਾਲ (01.03.2024 ਤੋਂ) […]

Continue Reading

ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

ਐੱਸ.ਡੀ.ਐੱਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਹਾਲੀ ਨੂੰ ਨਵੀਂ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਗਤਪੁਰਾ ਦੀਆਂ ਚੋਣਾਂ ਲਈ ਨਵਾਂ ਨੋਟੀਫਿਕੇਸ਼ਨ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ ਐਸ.ਏ.ਐਸ.ਨਗਰ, 5 ਅਕਤੂਬਰ,ਬੋਲੇ ਪੰਜਾਬ ਬਿਊਰੋ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ […]

Continue Reading