, ਅਕਾਲੀ ਆਗੂਆਂ ‘ਤੇ ਗੋਲੀ ਚਲਾਉਣ ਦੇ ਦੋਸ਼
ਫਿਰੋਜ਼ਪੁਰ 6 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਸ਼ਨੀਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿੱਚ ਝਗੜਾ ਹੋਇਆ, ਜਿਸ ਦੌਰਾਨ ਸਰਪੰਚ ਨੇ ਗੋਲੀਬਾਰੀ ਵੀ ਕੀਤੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡੀ.ਐੱਮ.ਸੀ. ਰੈਫਰ ਕੀਤਾ ਗਿਆ ਹੈ।













