ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ […]

Continue Reading

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ ਐੱਸ.ਏ.ਐੱਸ. ਨਗਰ 28 ਨਵੰਬਰ,ਬੋਲੇ ਪੰਜਾਬ ਬਿਊਰੋ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ […]

Continue Reading

ਰਾਜਾ ਵੜਿੰਗ ਆਪਣੀ ਪਾਰਟੀ ਤੇ ਧਿਆਨ ਦੇਵੇ, ਸ਼੍ਰੋਮਣੀ ਅਕਾਲੀ ਦਲ ਨਾਲ ਉਸਦਾ ਕੋਈ ਸਬੰਧ ਨਹੀਂ – ਇਕਬਾਲ ਸਿੰਘ ਭੱਟੀ

ਕਿਹਾ – ਸੁਖਬੀਰ ਬਾਦਲ ਦੇ ਅਸਤੀਫ਼ੇ ਤੇ ਤੁਹਾਨੂੰ ਕਿਸ ਗੱਲ ਦੀ ਤਕਲੀਫ਼ , ਸਮੁੱਚਾ ਅਕਾਲੀ ਦਲ ਅੱਜ ਵੀ ਸੁਖਬੀਰ ਬਾਦਲ ਦੇ ਨਾਲ ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ ;  ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਤੇ ਇਤਰਾਜ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਮੰਡੀ ਗੋਬਿੰਦਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ‘ਪ੍ਰੋਫੈਸ਼ਨਲ ਪਰਿਪੇਖ ਨਾਲ ਸਿੱਖਿਆ ਦਾ ਸਸ਼ਕਤੀਕਰਨ’- ਥੀਮ ਤਹਿਤ ਇਨੋਵੇਸ਼ਨ ਨੈਕਸਸ: ਅਕਾਦਮੀਆ ਅਤੇ ਫਾਰਮਾਸਿਊਟੀਕਲ ਸਾਇੰਸਿਜ਼ ਵਿੱਚ ਗਲੋਬਲ ਪ੍ਰਗਤੀ ਲਈ ਉਦਯੋਗ ’ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਕਾਰਵਾਈ ਗਈ।ਇਸ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੇ ਉਦਯੋਗ […]

Continue Reading

ਰਿਟਾਇਰਮੈਂਟ ਤੇ ਵਿਸ਼ੇਸ: ਸੇਵਾ, ਸਬਰ ਅਤੇ ਸ਼ਾਂਤ ਸੁਭਾਅ ਦਾ ਸੁਮੇਲ ਹੈ ਮੋਹਨ ਸਿੰਘ ਭੜੀ

ਰਿਟਾਇਰਮੈਂਟ ਤੇ ਵਿਸ਼ੇਸ: ਸੇਵਾ, ਸਬਰ ਅਤੇ ਸ਼ਾਂਤ ਸੁਭਾਅ ਦਾ ਸੁਮੇਲ ਹੈ ਮੋਹਨ ਸਿੰਘ ਭੜੀ ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਨ ਸਿੰਘ ਭੜੀ, ਸੁਪਰਡੰਟ ਗਰੇਡ-1 ਦਫਤਰ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਤੋਂ ਅੱਜ 32 ਸਾਲ ਦੀ ਬੇਦਾਗ ਸੇਵਾ ਕਰਨ ਉਪਰੰਤ ਸਿੱਖਿਆ ਵਿਭਾਗ ਪੰਜਾਬ ਤੋਂ ਰਿਟਾਇਰ ਹੋ ਰਹੇ ਹਨ । ਮੋਹਨ ਸਿੰਘ ਭੜੀ ਦਾ ਜਨਮ […]

Continue Reading

ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ

ਵਿਜੀਲੈਂਸ ਵਲੋਂ ਕਾਬੂ ਕੀਤੇ ਗਏ ਤਹਿਸੀਲਦਾਰ ਦੇ ਵਿਰੋਧ ‘ਚ ਧਰਨਾ-ਪ੍ਰਦਰਸ਼ਨ ਜਾਰੀ ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਬੀਤੇ ਦਿਨੀ (ਬੁੱਧਵਾਰ ਨੂੰ) ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ […]

Continue Reading

Navjot sidhu ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ

Navjot sidhu ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ ਅੰਮ੍ਰਿਤਸਰ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ (Navjot) ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਦਰਅਸਲ ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਪੱਤਰ ਜਾਰੀ […]

Continue Reading

ਦਿੱਲੀ ‘ਚ ਛਾਪਾ ਮਾਰਨ ਗਈ ਈਡੀ ਟੀਮ ‘ਤੇ ਹਮਲਾ

ਦਿੱਲੀ ‘ਚ ਛਾਪਾ ਮਾਰਨ ਗਈ ਈਡੀ ਟੀਮ ‘ਤੇ ਹਮਲਾ ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ […]

Continue Reading

ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼

ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼ ਮੋਗਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨਜ਼ਦੀਕ ਪਿੰਡ ਗਾਲ ਗਗੜੇ ਤੋਂ ਚੀਮਾ ਰੋਡ ‘ਤੇ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ […]

Continue Reading

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਕੇਰਲ ਦੇ ਵਾਇਨਾਡ ਤੋਂ ਉਪ ਚੋਣਾਂ ਜਿੱਤੀਆਂ ਸਨ। ਪ੍ਰਿਯੰਕਾ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਪ੍ਰਿਯੰਕਾ ਵਾਇਨਾਡ ਉਪ ਚੋਣਾਂ […]

Continue Reading