ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਪ੍ਰਬੰਧਕ ਕਮੇਟੀ ਗੁ ਸਿੰਘ ਸ਼ਹੀਦਾਂ, ਸੋਹਾਣਾ ਵੱਲੋਂ ਰੀਲਿਜ਼

ਐੱਸ.ਏ.ਐੱਸ. ਨਗਰ,29 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਅਸੀਸ ਰੀਕਾਰਡਸ ਵਲੋਂ ਰੀਲਿਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦਾ […]

Continue Reading

ਸਰਕਾਰੀ ਜ਼ਿਲਾ ਲਾਇਬਰੇਰੀ ਨੂੰ ਬਹਾਲ ਰੱਖਿਆ ਜਾਵੇ :ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਸਰਕਾਰੀ ਜ਼ਿਲਾ ਲਾਇਬਰੇਰੀ ਨੂੰ ਬਹਾਲ ਰੱਖਿਆ ਜਾਵੇ :ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਮਾਨਸਾ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸਥਾਨਕ ਬੱਚਤ […]

Continue Reading

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਮੂਹ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ ਕੈਂਪ 3 ਦਸੰਬਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਫਰੀਦਕੋਟ ‘ਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ ਚਾਲੂ ਸਾਲ ਦੌਰਾਨ ਦਿਵਿਆਂਗਜਨਾਂ ਨੂੰ 278.17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਅਤੇ […]

Continue Reading

ਜਿੰਦਗੀ ਵਿੱਚ ਸਫਲ ਹੋਣ ਲਈ ਸਿੱਖਿਆ ਦਾ ਬਹੁਤ ਮਹੱਤਵ ਹੈ: ਲੋਕਮਾਨ ਸਿੰਘ ਕਿੱਤਾ ਮੁਖੀ ਸਿੱਖਿਆ ਕਾਊਂਸਲਰ

ਸਰਕਾਰੀ ਹਾਈ ਸਕੂਲ ਵਿੱਚ ਯੂਨੀਸੈਫ ਵੱਲੋਂ ਵਿਸ਼ੇਸ਼ ਤੌਰ ਤੇ ਬੱਚਿਆਂ ਦੀ ਕਾਊਂਸਲਿੰਗ ਦਾ ਪ੍ਰੋਗਰਾਮ ਹੋਇਆ ਰਾਜਪੁਰਾ 29 ਨਵੰਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾ: ਸ਼ਰੂਤੀ ਸ਼ੁਕਲਾ ਸਟੇਟ ਇੰਚਾਰਜ ਗਾਈਡੈਂਸ ਐਂਡ ਕਾਉਂਸਲਿੰਗ ਸੈੱਲ ਪੰਜਾਬ ਦੀ ਪ੍ਰੇਰਨਾ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਜਿੰਦਗੀ ਵਿੱਚ ਮਨਪਸੰਦ […]

Continue Reading

ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਵਿੱਚ ਬੇਚੈਨੀ ਪੈਦਾ ਕਰਨ ਵਾਲਾ ਅਧਿਆਪਕ ਵਿਰੋਧੀ ਫੌਰੀ ਪੱਤਰ ਵਾਪਸ ਲਿਆ ਜਾਵੇ : ਡੀ ਟੀ ਐੱਫ

ਡੇਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਅਸਪਸ਼ਟ ਪੱਤਰ ਦੀ ਕੀਤੀ ਨਿਖੇਧੀ, ਵਾਪਸ ਲੈਣ ਦੀ ਕੀਤੀ ਮੰਗ ਸੀ ਐਂਡ ਵੀ ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਸਪੀਕਿੰਗ ਆਰਡਰ ਤੁਰੰਤ ਰੱਦ ਕੀਤੇ ਜਾਣ : ਡੀ ਟੀ ਐੱਫ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ ; ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਮਿਤੀ 08-11-2024 ਨੂੰ ਪੰਜਾਬ ਰਾਜ ਦੇ […]

Continue Reading

ਦਾਊਂ ਦੀ ਧੀ ਨੇਮਤ ਕੌਰ ਨੇ ਪੈਰਾ ਓਲੰਪੀਅਨ ਤਾਇਕਵਾਂਡੋਂ ਚੈਪੀਅਨ ਸ਼ਿਪ  ਵਿੱਚ ਚਾਂਦੀ ਫੁੰਡੀ

ਪਿੰਡ ਦਾਊਂ ਪੁਜਣ ਤੇ ਢੋਲ ਧਮਾਕਿਆਂ ਨਾਲ ਸਵਾਗਤ ਕੀਤਾ  ਮੋਹਾਲੀ 29 ਨਵੰਬਰ,ਬੋਲੇ ਪੰਜਾਬ ਬਿਊਰੋ: ਨੇੜਲੇ ਪਿੰਡ ਦਾਊਂ ਦੀ ਧੀ ਨੇ ਨੇਮਤ ਕੌਰ ਨੇ 26 ਤੋਂ 29 ਨਵੰਬਰ ਤੱਕ ਬਹਿਰੀਨ ਵਿੱਚ ਹੋਈਆਂ ਪੈਰਾ ਤਾਈਕਵਾਡੋਂ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਅਪਣੇ ਪਿੰਡ ਦਾ ਨਾਂ ਰੋਸਨ ਕੀਤਾ । ਅਜ ਦਾਊਂ ਪਿੰਡ ਪਹੁੰਚਣ ਤੇ ਪਿੰਡ ਦੀ ਸਰਪੰਚ […]

Continue Reading

ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਵਿੱਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂਨਾਨਕ ਪੁਰਾ ਇਲਾਕੇ ਦੀ ਹੈ ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਇੱਕ ਧਿਰ ਦੇ ਵਿਅਕਤੀ ਦੀ ਲੱਤ ਵਿੱਚ […]

Continue Reading

ਜਲੰਧਰ ਦੇ ਇੱਕ ਬਾਜ਼ਾਰ ‘ਚ ਦੁਕਾਨਾਂ ਦੇ ਲੈਂਟਰ ਡਿੱਗਣ ਕਾਰਨ ਮਚੀ ਹਫੜਾ-ਦਫੜੀ

ਜਲੰਧਰ ਦੇ ਇੱਕ ਬਾਜ਼ਾਰ ‘ਚ ਦੁਕਾਨਾਂ ਦੇ ਲੈਂਟਰ ਡਿੱਗਣ ਕਾਰਨ ਮਚੀ ਹਫੜਾ-ਦਫੜੀ ਜਲੰਧਰ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲਾਪ ਚੌਕ ਨੇੜੇ ਨਯਾ ਬਾਜ਼ਾਰ ਵਿੱਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਈ ਦੁਕਾਨਾਂ ਦੇ ਲੈਂਟਰ ਡਿੱਗ ਪਏ। ਇਸ ਦੌਰਾਨ ਲੋਕ ਇਧਰ-ਉਧਰ […]

Continue Reading

ਫਿਰੋਜ਼ਪੁਰ : ਸੜਕ ਹਾਦਸੇ ‘ਚ ਮੋਟਰਸਾਈਕਲ ਚਾਲਕ ਦੀ ਮੌਤ

ਫਿਰੋਜ਼ਪੁਰ : ਸੜਕ ਹਾਦਸੇ ‘ਚ ਮੋਟਰਸਾਈਕਲ ਚਾਲਕ ਦੀ ਮੌਤ ਫਿਰੋਜ਼ਪੁਰ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਲੰਮੋਚੜ ਕਲਾਂ ਨੇੜੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਚਾਲਕ ਵੱਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ ਅਤੇ ਟੱਕਰ ਇਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ  ਉੱਡ ਗਏ ਤੇ ਕਰੀਬ 200 ਮੀਟਰ ਤੱਕ ਬਾਈਕ ਚਾਲਕ ਨੂੰ ਆਪਣੇ […]

Continue Reading

ਅੰਮ੍ਰਿਤਸਰ ‘ਚ ਧਮਾਕੇ ਕਾਰਨ ਫੈਲੀ ਦਹਿਸ਼ਤ

ਅੰਮ੍ਰਿਤਸਰ ‘ਚ ਧਮਾਕੇ ਕਾਰਨ ਫੈਲੀ ਦਹਿਸ਼ਤ ਅਮ੍ਰਿਤਸਰ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ, ਅੱਜ ਸ਼ੁੱਕਰਵਾਰ ਤੜਕੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਧਮਾਕਾ ਕਦੋਂ ਅਤੇ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲ ਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ […]

Continue Reading