ਨਵਜੋਤ ਸਿੱਧੂ ਦੀ ਪਤਨੀ ਨੇ ਨਿੱਜੀ ਸਹਾਇਕ ‘ਤੇ ਲਾਏ ਤੇ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ

ਨਵਜੋਤ ਸਿੱਧੂ ਦੀ ਪਤਨੀ ਨੇ ਨਿੱਜੀ ਸਹਾਇਕ ‘ਤੇ ਲਾਏ ਤੇ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ਪਟਿਆਲ਼ਾ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਹੀ ਸਾਬਕਾ ਨਿੱਜੀ ਸਹਾਇਕ ਜੋ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ ਤੇ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਆਰੋਪ […]

Continue Reading

ਪਟਿਆਲ਼ਾ ‘ਚ ਸਵੇਰੇ ਸਵੇਰੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਪਟਿਆਲ਼ਾ ‘ਚ ਸਵੇਰੇ ਸਵੇਰੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ ਪਟਿਆਲਾ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਕਲੌਦੀ ਗੇਟ ਸ਼ਮਸ਼ਾਨਘਾਟ ਵਿਖੇ ਇੱਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਸਵੇਰੇ ਆਪਣੇ ਚਾਚੇ ਦੇ ਫੁੱਲ ਚੁਗਣ ਦੀ […]

Continue Reading

ਚੰਡੀਗੜ੍ਹ ‘ਚ ਕਲੱਬ ਮਾਲਕ ਗ੍ਰਿਫਤਾਰ, ਆਪਣੇ ਹੀ ਸਾਥੀ ਤੋਂ ਮੰਗ ਰਿਹਾ ਸੀ ਫਿਰੌਤੀ

ਚੰਡੀਗੜ੍ਹ ‘ਚ ਕਲੱਬ ਮਾਲਕ ਗ੍ਰਿਫਤਾਰ, ਆਪਣੇ ਹੀ ਸਾਥੀ ਤੋਂ ਮੰਗ ਰਿਹਾ ਸੀ ਫਿਰੌਤੀ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਵਿੱਚ ਤਿੰਨ ਦਿਨ ਪਹਿਲਾਂ ਹੋਏ ਬੰਬ ਧਮਾਕਿਆਂ ਤੋਂ ਬਾਅਦ ਇੱਕ ਕਲੱਬ ਦੇ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਇਸ ਗ੍ਰਿਫਤਾਰੀ ਦਾ ਬੰਬ ਧਮਾਕੇ ਨਾਲ ਕੋਈ ਸਬੰਧ ਨਹੀਂ ਹੈ। […]

Continue Reading

ਪੰਜਾਬ ਰੋਡਵੇਜ਼ ਬੱਸ ਦੀ ਪਿਕਅੱਪ ਗੱਡੀ ਨਾਲ ਹੋਈ ਭਿਆਨਕ ਟੱਕਰ, ਕਈ ਲੋਕ ਜ਼ਖਮੀ

ਪੰਜਾਬ ਰੋਡਵੇਜ਼ ਬੱਸ ਦੀ ਪਿਕਅੱਪ ਗੱਡੀ ਨਾਲ ਹੋਈ ਭਿਆਨਕ ਟੱਕਰ, ਕਈ ਲੋਕ ਜ਼ਖਮੀ ਚੰਡੀਗੜ੍ਹ, 29ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਾਨਕ ਸ਼ਹਿਰ ਤੋਂ ਕੁਝ ਕਿਲੋਮੀਟਰ ਦੀ ਦੂਰੀ ‘ਤੇ ਪੈਂਦੇ ਪਿੰਡ ਕਮਾਲ ਕੋਲ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਬੱਸ ਤੇ ਪਿਕਅੱਪ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਰੋਡਵੇਜ਼ ਦੀ ਬੱਸ ਤੇ ਗੱਡੀ ਵਿਚਾਲੇ ਟੱਕਰ […]

Continue Reading

ਪੰਜਾਬ ‘ਚ ਚਾਰ ਰੇਲਗੱਡੀਆਂ ਕਈ ਦਿਨ ਰਹਿਣਗੀਆਂ ਰੱਦ

ਪੰਜਾਬ ‘ਚ ਚਾਰ ਰੇਲਗੱਡੀਆਂ ਕਈ ਦਿਨ ਰਹਿਣਗੀਆਂ ਰੱਦ ਫਿਰੋਜ਼ਪੁਰ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰੀ ਰੇਲਵੇ ਦੇ ਫਿਰੋਜ਼ਪੁਰ ਮੰਡਲ ਨੇ ਦੀਨਾਨਗਰ ਵਿਖੇ ਇੰਟਰਲਾਕਿੰਗ ਸਿਗਨਲ ਦਾ ਕੰਮ ਹੋਣ ਕਾਰਨ ਅਗਲੇ ਮਹੀਨੇ 6 ਦਸੰਬਰ ਤੋਂ 9 ਦਸੰਬਰ 2024 ਤਕ 4 ਰੇਲ ਗੱਡੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ।ਰੇਲਵੇ ਪ੍ਰਸ਼ਾਸਨ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ […]

Continue Reading

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਸੰਗਰੂਰ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਵਾਅਦੇ ਤੋੜਨ ਦੇ ਵਿਰੋਧ ਵਿੱਚ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸੈਂਕੜੇ […]

Continue Reading

ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਖਨੌਰੀ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਤੋਂ ਬਾਅਦ ਅਹਿਮ ਐਲਾਨ ਕੀਤਾ ਗਿਆ।ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ […]

Continue Reading

ਪੰਜਾਬ ‘ਚ ਰੇਲਵੇ ਸਟੇਸ਼ਨ ਨੇੜਿਓਂ ਖੁਦਾਈ ਦੌਰਾਨ ਮਿਲੇ 10 ਰਾਕੇਟ ਲਾਂਚਰ ਬੰਬ

ਪੰਜਾਬ ‘ਚ ਰੇਲਵੇ ਸਟੇਸ਼ਨ ਨੇੜਿਓਂ ਖੁਦਾਈ ਦੌਰਾਨ ਮਿਲੇ 10 ਰਾਕੇਟ ਲਾਂਚਰ ਬੰਬ ਗੁਰਦਾਸਪੁਰ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਬੀਤੇ ਕੱਲ੍ਹ ਖੁਦਾਈ ਦੌਰਾਨ 10 ਰਾਕੇਟ ਲਾਂਚਰ ਮਿਲੇ ਹਨ। ਦੱਸਣਯੋਗ ਹੈ ਕਿ ਰੇਲਵੇ ਸਟੇਸ਼ਨ ਦੀ ਮੁਰੰਮਤ ਕਾਰਨ ਇੱਥੇ ਖੁਦਾਈ ਦਾ ਕੰਮ ਚੱਲ ਰਿਹਾ ਸੀ। ਖੁਦਾਈ ਦੌਰਾਨ, ਮਜ਼ਦੂਰਾਂ ਨੂੰ ਰਾਕੇਟ ਲਾਂਚਰਾਂ ਵਿੱਚ ਵਰਤੇ ਜਾਣ […]

Continue Reading

ਪਠਾਨਕੋਟ : ਕਾਰ ਨਹਿਰ ‘ਚ ਡਿੱਗਣ ਕਾਰਨ ਧੀ ਦੀ ਮੌਤ ਪਿਤਾ ਜ਼ਖ਼ਮੀ

ਪਠਾਨਕੋਟ : ਕਾਰ ਨਹਿਰ ‘ਚ ਡਿੱਗਣ ਕਾਰਨ ਧੀ ਦੀ ਮੌਤ ਪਿਤਾ ਜ਼ਖ਼ਮੀ ਪਠਾਨਕੋਟ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਇੱਕ ਕਾਰ ਯੂਬੀਡੀਸੀ ਨਹਿਰ ਵਿੱਚ ਡਿੱਗ ਗਈ।ਮਿਲੀ ਜਾਣਕਾਰੀ ਮੁਤਾਬਕ ਪਿਓ-ਧੀ ਕਾਰ ਵਿੱਚ ਸਫਰ ਕਰ ਰਹੇ ਸਨ।ਇਸ ਹਾਦਸੇ ‘ਚ ਬੇਟੀ ਦੀ ਮੌਤ ਹੋ ਗਈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਥਾਨਕ […]

Continue Reading

ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਜਾਣ ਲਈ ਛੁੱਟੀ ਨਹੀਂ ਮਿਲੇਗੀ, ਹਿਦਾਇਤਾਂ ਜਾਰੀ

ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਜਾਣ ਲਈ ਛੁੱਟੀ ਨਹੀਂ ਮਿਲੇਗੀ, ਹਿਦਾਇਤਾਂ ਜਾਰੀ ਮੋਹਾਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਬੋਰਡ ਇਮਤਿਹਾਨਾਂ ਕਾਰਨ ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਜਾਣ ਲਈ ਛੁੱਟੀ ਨਹੀਂ ਮਿਲੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗਰਮੀਆਂ ਅਤੇ ਸਰਦੀਆਂ […]

Continue Reading