ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 690

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-11-2024.ਅੰਗ 690 Sachkhand Sri Harmandir Sahib Amritsar Vikhe Hoyea Amrit Wele Da Mukhwak Ang: 690, 29-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) 29-11-2024 ਧਨਾਸਰੀ ਛੰਤ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ […]

Continue Reading

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਏਡਜ਼ ਵਿਰੁੱਧ ਜਾਗਰੂਕਤਾ ਲਈ ਸਕੂਲ ਵਿੱਚ ਨੁੱਕੜ ਨਾਟਕ ਕੀਤਾ

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਏਡਜ਼ ਵਿਰੁੱਧ ਜਾਗਰੂਕਤਾ ਲਈ ਸਕੂਲ ਵਿੱਚ ਨੁੱਕੜ ਨਾਟਕ ਕੀਤਾ ਰਾਜਪੁਰਾ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਏਡਜ਼ ਦੇ ਕਾਰਨਾਂ, ਲੱਛਣਾਂ ਅਤੇ ਏਡਜ਼ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪਰਹੇਜ਼ਾਂ ਬਾਰੇ ਜਾਗਰੂਕ ਕਰਨ ਲਈ ਨੁੱਕੜ […]

Continue Reading

ਈਟੀਟੀ ਬੇਰੁਜਗਾਰ ਅਧਿਆਪਕਾਂ ਨੇ ਰੋਡ ਕੀਤਾ ਜਾਮ

ਈਟੀਟੀ ਬੇਰੁਜਗਾਰ ਅਧਿਆਪਕਾਂ ਨੇ ਰੋਡ ਕੀਤਾ ਜਾਮ ਮੁਹਾਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪਿਛਲੇ ਚਾਰ ਦਿਨਾਂ ਤੋਂ ਡੀਪੀਆਈ ਦਫਤਰ ਅੱਗੇ ਰੋਸ ਧਰਨਾ ਦੇ ਰਹੀਆਂ ਈਟੀਟੀ ਕਾਡਰ ਦੀਆਂ 5994 ਅਤੇ 2364 ਯੂਨੀਅਨਾਂ ਨੇ ਪੰਜਾਬ ਸਰਕਾਰ ਦੀ ਲਾਰੇਬਾਜੀ ਤੋਂ ਤੰਗ ਆ ਕੇ ਵੀਰਵਾਰ ਨੂੰ ਰੋਡ ਜਾਮ ਕਰ ਦਿੱਤਾ। ਜਿਸ ਦੌਰਾਨ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕਰਦੇ […]

Continue Reading

ਦਿੱਲੀ ਦੇ ਪ੍ਰਸ਼ਾਂਤ ਵਿਹਾਰ ‘ਚ ਧਮਾਕਾ, ਫਾਇਰ ਬ੍ਰਿਗੇਡ ਅਤੇ ਪੁਲਿਸ ਮੌਕੇ ‘ਤੇ 

ਦਿੱਲੀ ਦੇ ਪ੍ਰਸ਼ਾਂਤ ਵਿਹਾਰ ‘ਚ ਧਮਾਕਾ, ਫਾਇਰ ਬ੍ਰਿਗੇਡ ਅਤੇ ਪੁਲਿਸ ਮੌਕੇ ‘ਤੇ  ਨਵੀਂ ਦਿੱਲੀ, 28 ਨਵੰਬਰ ,ਬੋਲੇ ਪੰਜਾਬ ਬਿਊਰੋ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਉੱਤਰੀ-ਪੱਛਮੀ ਦਿੱਲੀ ਦੇ ਪ੍ਰਸ਼ਾਂਤ ਵਿਹਾਰ ਖੇਤਰ ਵਿੱਚ ਅੱਜ ਸਵੇਰੇ ਕਰੀਬ 11.48 ਵਜੇ ਪੀਵੀਆਰ ਸਿਨੇਮਾ ਹਾਲ ਨੇੜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ […]

Continue Reading

ਸਿੱਖਿਆ ਦੇ ਨੈਤਿਕ ਆਧਾਰ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣਾ ਜਰੂਰੀ: ਅਜੈਬ ਸਿੰਘ ਚੱਠਾ,

ਹਰ ਵਿਸ਼ੇ ਦੇ ਆਪਣੇ ਆਪਣੇ ਨੈਤਿਕ ਆਧਾਰ ਹੁੰਦੇ ਹਨ: ਡਾ. ਹਰਜਿੰਦਰਪਾਲ ਸਿੰਘ ਵਾਲੀਆ, ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਜੀਐਨ ਗਰਲਜ਼ ਕਾਲਜ, ਪਟਿਆਲਾ ਦੇ ਹੈਰੀਟੇਜ ਭਵਨ ਵਿੱਚ ਕੈਨੇੇਡਾ ਤੋਂ ਨੈਤਿਕ ਸਿੱਖਿਆ ਨੂੰ ਆਧਾਰ ਬਣਾ ਕੇ, ਪੰਜਾਬ ਦੀ ਸਿੱਖਿਆ ਵਿੱਚ ਤਬਦੀਲੀ ਕਰਨ ਦੇ ਨਾਲ ਜੁੜੇ ਹੋਏ ਸ. ਅਜੈਬ ਸਿੰਘ ਚੱਠਾ ਨੇ ਕਿਹਾ ਕਿ ਸਾਡੇ ਸਮਾਜ ਵਿੱਚ […]

Continue Reading

ਵੱਡਾ ਘਰ’ ਨਾਲ  ਗੀਤਕਾਰ ਤੋਂ ਫ਼ਿਲਮਕਾਰ ਬਣਿਆ ਜਸਵੀਰ ਗੁਣਾਚੌਰੀਆ

ਵੱਡਾ ਘਰ’ ਨਾਲ  ਗੀਤਕਾਰ ਤੋਂ ਫ਼ਿਲਮਕਾਰ ਬਣਿਆ ਜਸਵੀਰ ਗੁਣਾਚੌਰੀਆ        ਜਸਵੀਰ ਗੁਣਾਚੌਰੀਆ ਇੱਕ ਪ੍ਰਸਿੱਧ ਗੀਤਕਾਰ ਹੈ ਜਿਸ ਨੇ ਆਪਣੀ ਕਲਮ ਸਦਕਾ ਪੰਜਾਬੀ ਸੰਗੀਤ ਖੇਤਰ ਚ ਚੰਗੀ ਪਛਾਣ ਬਣਾਈ। ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਰਹਿੰਦਿਆਂ ਉਸਨੇ ਪਰਵਾਸੀ ਜੀਵਨ ਨੂੰ ਬਹੁਤ ਨੇੜੇ ਹੋ ਕੇ ਸਮਝਿਆ ਹੈ। ਹੁਣ ਗੀਤਕਾਰ ਤੋਂ ਫ਼ਿਲਮ ਲੇਖਕ ਬਣਕੇ ਜਸਬੀਰ ਗੁਣਾਚੌਰੀਆ ਨੇ […]

Continue Reading

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ – ਚਰਚਾ ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ  ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ  ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ […]

Continue Reading

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਜਲੰਧਰ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ […]

Continue Reading

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ

ਚੰਡੀਗੜ੍ਹ /ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ। ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ […]

Continue Reading