ਪੰਜਾਬ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ […]

Continue Reading

 ਡਾ. ਬਲਬੀਰ ਸਿੰਘ ਨੇ ‘ਸਟੇਟ ਹੈਲਥ ਏਜੰਸੀ ਪੰਜਾਬ’ ਮੋਬਾਈਲ ਐਪ ਕੀਤੀ ਲਾਂਚ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ […]

Continue Reading

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ […]

Continue Reading

ਪਟਵਾਰੀਆਂ, ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਕਰ ਰਹੇ ਅਰਜ਼ੀਆਂ ਦੀ ਆਨਲਾਈਨ ਤਸਦੀਕ: ਅਮਨ ਅਰੋੜਾ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ […]

Continue Reading

 ਰੁੱਖਾਂ ਦੀ ਰਾਖੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮੰਤਰੀ ਮੰਡਲ ਵੱਲੋਂ ‘ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024’ ਨੂੰ ਪ੍ਰਵਾਨਗੀ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ […]

Continue Reading

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ […]

Continue Reading

 ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, […]

Continue Reading

ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ 31 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ […]

Continue Reading

ਮਿਸਤਰੀਆ, ਮਜ਼ਦੂਰਾ ਦੀ ਯੂਨੀਅਨ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀ ਨਾਅਰੇਬਾਜ਼ੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਯੂਨੀਅਨ ਆਗੂ

ਸ਼੍ਰੀ ਚਮਕੌਰ ਸਾਹਿਬ,31, ਦਸੰਬਰ ,ਬੋਲੇ ਪੰਜਾਬ ਬਿਊਰੋ : ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ਼੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ, ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ […]

Continue Reading

ਜਲੰਧਰ ਦੇ ਵੰਡਰਲੈਂਡ ਪਾਰਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ, 31 ਦਸੰਬਰ, ਬੋਲੇ ਪੰਜਾਬ ਬਿਊਰੋ :ਨਵੇਂ ਸਾਲ ਨੂੰ ਲੈ ਕੇ ਜਿੱਥੇ ਸਾਰੇ ਪੰਜਾਬ ਵਿੱਚ ਪੁਲਿਸ ਅਲਰਟ ‘ਤੇ ਹੈ, ਓਥੇ ਹੀ ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਹੁਣੇ ਹੀ ਮਿਲੀ ਜਾਣਕਾਰੀ ਅਨੁਸਾਰ ਵੰਡਰਲੈਂਡ ਪਾਰਕ (Wonderland) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕ ਪੱਤਰ ਵਿੱਚ 31 ਦਸੰਬਰ ਅਰਥਾਤ […]

Continue Reading