ਲਾਪਤਾ ਨੌਜਵਾਨ ਦੀ ਲਾਸ਼ ਮਿਲੀ, 5 ਵਿਅਕਤੀਆਂ ‘ਤੇ ਕੇਸ ਦਰਜ

ਪੰਜਾਬ

ਲਹਿਰਾਗਾਗਾ, 9 ਜਨਵਰੀ, ਬੋਲੇ ਪੰਜਾਬ ਬਿਊਰੋ :
ਲਹਿਰਾ ਥਾਣੇ ਦੇ ਐਸਐਚ ਓ ਵਿਨੋਦ ਕੁਮਾਰ ਨੇ ਦੱਸਿਆ ਕਿ 4 ਜਨਵਰੀ ਨੂੰ ਅਮਨਦੀਪ ਸਿੰਘ ਰਾਮਗੜ੍ਹ ਜੋ ਕਿ ਗਾਇਬ ਸੀ। ਜਿਥੇ ਲਹਿਰਾ ਪੁਲਿਸ ਨੇ 7 ਜਨਵਰੀ ਨੂੰ ਗੁੰਮਸ਼ੁਦਾ ਦੀ ਰਿਪੋਰਟ ਦਰਜ ਕੀਤੀ ਉਸ ਤੋਂ ਬਾਅਦ ਜਦੋਂ ਭਾਲ ਕੀਤੀ ਤਾਂ ਪੰਜਾਬੀ ਬਾਗ ’ਚੋਂ ਇੱਕ ਲਾਸ਼ ਬਰਾਮਦ ਹੋਈ, ਉਹ ਲਾਸ਼ ਅਮਨਦੀਪ ਸਿੰਘ ਦੀ ਸੀ।
ਪੁਲਿਸ ਨੇ ਡੂੰਘਾਈ ਨਾਲ ਜਾਂਚ ਕਰਦੇ ਹੋਏ ਤਾਂ 5 ਵਿਅਕਤੀਆਂ ਉਪਰ ਮਾਮਲਾ ਦਰਜ ਕੀਤਾ। ਜਿਨਾਂ ਵਿੱਚੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਦੂਜਿਆਂ ਦੀ ਭਾਲ ਜਾਰੀ ਹੈ। ਇਸ ਮੌਕੇ ਥਾਣਾ ਮੁਖੀ ਲਹਿਰਾਗਾਗਾ ਵਿਨੋਦ ਕੁਮਾਰ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।