ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਮੁੱਖ ਵਣਪਾਲ ਨਾਲ ਹੋਈ ਮੀਟਿੰਗ

ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿਚ ਕਾਮਿਆਂ ਦੀ ਨਹੀ ਹੋਵੇਗੀ ਛਾਂਟੀ ਮੀਟਿੰਗ ਵਿੱਚ ਕੱਚੇ ਵਰਕਰ ਪੱਕੇ ਹੋਣ ਦੀ ਸਹਿਮਤੀ ਚੰਡੀਗੜ੍ਹ 28 ਜਨਵਰੀ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੈਸਨ1406 -22 ਬੀ ਵੱਲੋ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25ਸਾਲਾਂ ਤੋਂ ਨਿਗੂਣੀਆ ਤਨਖ਼ਾਹਾਂ ਤੇ ਬਤੌਰ ਡੇਲੀਵੇਜ ਕੰਮ ਕਰਦੇ ਕਾਮਿਆਂ ਨੂੰ […]

Continue Reading

ਫਿਨਲੈਂਡ ਦੇ ਦੌਰਿਆ ਦੀ ਥਾਂ ਵਿੱਦਿਅਕ ਢਾਂਚੇ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾਣ: ਡੀਟੀਐੱਫ

ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਗੈਰ-ਵਿੱਦਿਅਕ ਕੰਮਾਂ ‘ਤੇ ਰੋਕ ਲਾਉਣ ਦੀ ਫੌਰੀ ਲੋੜ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਕੇਂਦਰ ਦੀ ਸਿੱਖਿਆ ਨੀਤੀ 2020 ਲੋਕਾਂ ਲਈ ਘਾਤਕ ਸਾਬਤ ਹੋਵੇਗੀ: ਡੀ.ਟੀ.ਐੱਫ. ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਅੰਬੇਦਕਰ ਦੇ ਬੁੱਤ ਨੂੰ ਤੋੜ੍ਹਨ ਦੀ ਕੋਸ਼ਿਸ ਫਿਰਕੂ ਸਾਜ਼ਿਸ ਦਾ ਹਿੱਸਾ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਹੈਰੀਟੇਜ ਮਾਰਕਿਟ ਵਿੱਚ ਸਥਾਪਤ ਡਾਕਟਰ ਭਾਮਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਅਤੇ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾਉਣ ਦੀ ਘਟਨਾ ਸਿੱਖ ਪਛਾਣ ਨੂੰ ਬਦਨਾਮ ਕਰਨ ਅਤੇ ਪੰਜਾਬੀ ਸਮਾਜ ਨੂੰ ਖੰਡਤ ਕਰਨ ਦੀ ਵੱਡੀ ਫਿਰਕੂ ਸਾਜ਼ਿਸ ਹੈ।ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖਧੀ ਕਰਦਿਆਂ, ਕੇਂਦਰੀ ਸ੍ਰੀ ਗੁਰੂ […]

Continue Reading

‘ਦੋ ਤਾਰੇ’ ਪੰਜਾਬੀ ਧੁਨਾਂ ਅਤੇ ਡੂੰਘੀਆਂ ਭਾਵਨਾਵਾਂ ਦਾ ਆਕਰਸ਼ਕ ਸੁਮੇਲ, ਅਭਿਲਕਸ਼ ਸ਼ਰਮਾ ‘ਲਕਸ਼ੀ’ ਦੁਆਰਾ ਰਿਲੀਜ਼

ਦਾਦਾ-ਦਾਦੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਸਦੀਵੀ ਰਿਸ਼ਤਾ ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਅਭਿਲਕਸ਼ ਸ਼ਰਮਾ ‘ਲਕਸ਼ੀ’, ਜਿਸਨੂੰ ਉਸਦੇ ਸਟੇਜ ਨਾਮ ਏਐੱਸਐੱਲ ਬੁਆਏ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਨੇ ਆਪਣਾ ਨਵਾਂ ਗੀਤ ‘ਦੋ ਤਾਰੇ’ ਰਿਲੀਜ਼ ਕੀਤਾ ਹੈ। ਅਕਤੂਬਰ 2020 ਵਿੱਚ 12 ਟ੍ਰੈਕਾਂ ਨਾਲ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਦੇ […]

Continue Reading

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ […]

Continue Reading

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਟੇਸ਼ਨ ਚੁਆਇਸ ਦੀ ਮਿਤੀ ‘ਚ ਕੀਤਾ ਵਾਧਾ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ ; ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

Continue Reading

ਅਰਵਿੰਦ ਕੇਜਰੀਵਾਲ ਪੰਜਾਬ ਤੇ ਦੇਸ਼ ਦੇ ਹਾਲਾਤ ਖਰਾਬ ਕਰਨਾ ਚਾਹੁੰਦੇ : ਚਰਨਜੀਤ ਚੰਨੀ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵੱਡਾ ਹਮਲਾ ਕੀਤਾ ਹੈ। ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਦੇਸ਼ ਦੇ ਹਾਲਾਤ ਖਰਾਬ ਕਰਨਾ ਚਾਹੁੰਦੇ ਹਨ। ਉਹ ਸਿਰਫ ਆਪਣੇ ਵੋਟਾਂ ਦੀ ਚਿੰਤਾ ਕਰਦੇ ਹਨ, ਦੇਸ਼ ਦੀ ਕੋਈ ਪਰਵਾਹ ਨਹੀਂ। ਵੱਧ ਰਹੀ […]

Continue Reading

ਅਮਲੋਹ ਰੋਡ ‘ਤੇ ਕਾਰ ਸਵਾਰਾਂ ਨੇ ਮੁਨੀਮ ਤੋਂ ਇਕ ਲੱਖ ਛਪੰਜਾ ਹਜ਼ਾਰ ਰੁਪਏ ਲੁੱਟੇ

ਭਾਦਸੋਂ, 28 ਜਨਵਰੀ,ਬੋਲੇ ਪੰਜਾਬ ਬਿਊਰੋ ;ਬੀਤੀ ਸ਼ਾਮ ਭਾਦਸੋਂ ਸ਼ਹਿਰ ਦੇ ਪ੍ਰਮੁੱਖ ਥੋਕ ਕਰਿਆਨਾ ਵਪਾਰੀ ਕਪਿਲ ਕੁਮਾਰ ਦੇ ਕਰਿਆਨਾ ਸਟੋਰ ਦੀ ਉਗਰਾਹੀ ਕਰ ਕੇ ਵਾਪਿਸ ਪਰਤ ਰਹੇ ਮੁਨੀਮ ਤਰਸੇਮ ਸਿੰਘ ਤੋਂ ਇਕ ਲੱਖ ਛਪੰਜਾ ਹਜ਼ਾਰ ਸੱਤ ਸੌ ਰੁਪਏ ਦੀ ਰਾਸ਼ੀ ਸਥਾਨਕ ਅਮਲੋਹ ਰੋਡ ‘ਤੇ ਸਵਿਫ਼ਟ ਕਾਰ ਵਿੱਚ ਸਵਾਰ ਤਿੰਨ ਲੁਟੇਰਿਆਂ ਨੇ ਘੇਰ ਕੇ ਲੁੱਟ ਲਈ ।ਪ੍ਰਾਪਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵੋਟਰ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵੋਟਰ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ  ਵਿੱਚ ਵੋਟ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਕ੍ਰਾਂਤੀ ਕਲਾਂ ਮੰਚ ਦੇ ਕਲਾਕਾਰਾਂ ਵੱਲੋਂ ਪੇਸ਼ ਕੀਤਾ ਗਿਆ ਇੱਕ ਸ਼ਾਨਦਾਰ ਨੁੱਕੜ ਨਾਟਕ ਸੀ, ਜਿਸ ਨੇ […]

Continue Reading