ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਠਿੰਡਾ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਅੰਦਰ ਜਿੱਥੇ ਚਿੱਟੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਮਾਨਸਾ ਰੋਡ ‘ਤੇ ਸੁਸ਼ਾਂਤ ਸਿਟੀ ਗੇਟ ਨੰਬਰ 1 ਦੇ ਸਾਹਮਣੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਰਾਜਪਾਲ ਸਿੰਘ ਅਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸੰਦੇਸ਼ ਜਾਰੀ, ਮਹਾਪੰਚਾਇਤ ਵਿੱਚ ਸ਼ਮੂਲੀਅਤ ਦੀ ਅਪੀਲ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੌਰਾਨ, ਡੱਲੇਵਾਲ ਨੇ ਸਰਹੱਦ ਤੋਂ ਜਨਤਾ ਲਈ ਸੰਦੇਸ਼ ਜਾਰੀ ਕਰਦੇ ਹੋਏ 12 ਫਰਵਰੀ ਨੂੰ ਖਨੌਰੀ ’ਤੇ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ।ਡੱਲੇਵਾਲ ਨੇ ਕਿਹਾ, “ਮੈਨੂੰ ਤੁਹਾਡੀ ਹਾਜ਼ਰੀ ਨਾਲ ਉਮੀਦ […]

Continue Reading

38th National Games ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ

ਚੰਡੀਗੜ੍ਹ, 28ਜਨਵਰੀ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ ਜੋ 14 ਫਰਵਰੀ ਤੱਕ ਚੱਲਣਗੀਆਂ। ਅਗਲੇ 15 ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ 9800 ਖਿਡਾਰੀ 36 ਖੇਡਾਂ ਵਿੱਚ ਹਿੱਸਾ ਲੈਣਗੇ। ਉਦਘਾਟਨੀ ਸਮਾਰੋਹ ਦਾ ਉਦਘਾਟਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ੰਖ ਵਜਾ ਕੇ ਕੀਤਾ ਜਾਵੇਗਾ। ਇਸ ਵਿੱਚ ਗੁਰੂਕੁਲ, ਸੰਸਕ੍ਰਿਤ ਯੂਨੀਵਰਸਿਟੀ, ਰਾਜ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ ਰੱਖਣ ਦਾ ਐਲਾਨ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਅੱਜ ਪੰਜਾਬ ਦੇ ਕਈ ਮੁੱਖ ਸ਼ਹਿਰਾਂ ਨੂੰ ਦਲਿਤ ਸਮਾਜ ਵੱਲੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੋਸ ਪ੍ਰਗਟਾਵੇ ਦੇ ਮੱਦੇਨਜ਼ਰ, ਜਲੰਧਰ, ਲੁਧਿਆਣਾ, ਫਗਵਾੜਾ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਵਿੱਚ ਬੰਦ ਦੀ ਸੰਭਾਵਨਾ ਹੈ।ਜਲੰਧਰ ਵਿੱਚ ਬੰਦ ਦੇ ਸੱਦੇ ਨਾਲ ਕਈ ਨਿੱਜੀ ਸਕੂਲਾਂ ਨੇ ਅੱਜ ਦੀ ਛੁੱਟੀ ਦਾ ਐਲਾਨ ਕਰ […]

Continue Reading

ਸਕੂਲ ਤੋਂ ਘਰ ਨੂੰ ਪਰਤ ਰਹੇ ਅਧਿਆਪਕ ‘ਤੇ ਜਾਨਲੇਵਾ ਹਮਲਾ! DSP ਨੂੰ ਕਾਰਵਾਈ ਲਈ ਸੌਂਪਿਆ ਮੰਗ ਪੱਤਰ

ਅਧਿਆਪਕ ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰੇ ਪੁਲਿਸ : ਡੀ.ਟੀ.ਐੱਫ ਪਾਤੜਾਂ 28 ਜਨਵਰੀ ,ਬੋਲੇ ਪਜਾਬ ਬਿਊਰੋ : ਸ ਪ੍ਰ ਸ ਕਰੀਮਨਗਰ (ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪਾਤੜਾਂ ਬਲਾਕ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ਼ ਰੋਸ ਜਾਹਰ ਕਰਦਿਆਂ ਦੋਸ਼ੀਆਂ ਨੂੰ ਫੌਰੀ […]

Continue Reading

ਸਿਹਤ ਵਿਭਾਗ ‘ਚ ਪਦਉਨਤੀਆਂ ਤੋਂ ਬਾਅਦ ਅਧਿਕਾਰੀਆਂ ਦੀਆਂ ਤਾਇਨਾਤੀਆਂ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਸਿਹਤ ਵਿਭਾਗ ‘ਚ ਪਦਉਨਤੀਆਂ ਤੋਂ ਬਾਅਦ ਅਧਿਕਾਰੀਆਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

 PSPCL ਦਾ ਮੁੱਖ ਖ਼ਜ਼ਾਨਗੀ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਗੁਮਟਾਲਾ ਪੁਲਿਸ ਸਟੇਸ਼ਨ ‘ਤੇ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਇਕ ਹੈਂਡ ਗਰਨੇਡ ਤੇ ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ, 28 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਵਿਸ਼ੇਸ਼ ਓਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਨਸ਼ੇ ਦੀ ਤਸਕਰੀ ਅਤੇ ਅੱਤਵਾਦੀ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੱਗਾ ਸਿੰਘ ਨਿਵਾਸੀ ਸਿਰਸਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਨਿਵਾਸੀ ਅੰਮ੍ਰਿਤਸਰ ਦਿਹਾਤੀ, ਅੱਤਵਾਦੀ ਹੈਪੀ ਪਾਸੀਆ ਅਤੇ ਤਸਕਰ ਸਰਵਣ ਭੋਲਾ ਨਾਲ ਜੁੜੇ […]

Continue Reading

ਰਾਮ ਰਹੀਮ ਨੂੰ ਮਿਲੀ 30 ਦਿਨਾਂ ਦੀ ਪੈਰੋਲ

ਸਿਰਸਾ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਸਾਧਵੀ ਯੌਨ ਸ਼ੋਸ਼ਣ ਕੇਸ ਵਿੱਚ ਸਜ਼ਾ ਕੱਟ ਰਿਹਾ ਸਿਰਸਾ ਡੇਰਾ ਪ੍ਰਮੁੱਖ ਨੌਵੀਂ ਵਾਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਰੋਹਤਕ ਜੇਲ੍ਹ ਤੋਂ ਸਿਰਸਾ ਲਈ ਰਵਾਨਾ ਹੋ ਗਿਆ ਹੈ।ਜੇਲ੍ਹ ਜਾਣ ਤੋਂ ਬਾਅਦ ਪਹਿਲੀ ਵਾਰ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਸਖ਼ਤ ਨਿਖੇਧੀ

ਕਿਸੇ ਨੂੰ ਵੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ : ਕੁਲਵੰਤ ਸਿੰਘ ਐਸ.ਏ.ਐਸ ਨਗਰ, ਮੋਹਾਲੀ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ ਨਗਰ, ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ […]

Continue Reading