ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ‘ਚ ਵਾਪਰਿਆ ਵੱਡਾ ਹਾਦਸਾ, 5 ਸ਼ਰਧਾਲੂਆਂ ਦੀ ਮੌਤ, 75 ਤੋਂ ਵੱਧ ਜ਼ਖ਼ਮੀ

ਬਾਗਪਤ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਹੋਇਆ ਹੈ। ਬਾਗਪਤ ਵਿੱਚ ਭਗਵਾਨ ਆਦਿਨਾਥ ਦੇ ਨਿਰਵਾਣ ਲੱਡੂ ਪਰਵ ਦੇ ਮੌਕੇ ’ਤੇ ਮਾਨ ਸਤੰਭ ਵਿੱਚ ਬਣਿਆ ਲੱਕੜ ਦਾ ਮੰਚ ਢਹਿ ਗਿਆ। ਇਸ ਕਾਰਨ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 75 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧ […]

Continue Reading

ਪੂਜਾ ਗੁਪਤਾ ਪੰਜਾਬ ਦੀ ਸੂਚਨਾ ਕਮਿਸ਼ਨਰ ਨਿਯੁਕਤ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ ਪੰਜਾਬ […]

Continue Reading

ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ

ਅੰਮ੍ਰਿਤਸਰ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਾਬਾ ਬਲਬੀਰ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੀਤੀ ਰਾਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪਿਛਲੇ 25 ਵਰ੍ਹਿਆਂ ਤੋਂ ਦਸਮ ਪਾਤਸ਼ਾਹ ਦੇ ਸਿੰਘਾਸ਼ਨ ਦੀਆਂ ਜਥੇਦਾਰ ਵਜੋਂ ਨਿਰੰਤਰ ਸੇਵਾਵਾਂ ਨਿਭਾ ਰਹੇ ਸਿੰਘ […]

Continue Reading

‘ਗੰਗਾ ਵਿੱਚ ਡੁਬਕੀ ਲਗਾਉਣ ਨਾਲ ਗਰੀਬੀ ਨਹੀਂ ਮਿਟੇਗੀ- ਖੜਗੇ

ਮਹੂ 28 ਜਨਵਰੀ ,ਬੋਲੇ ਪੰਜਾਬ ਬਿਊਰੋ – ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ  ਮੱਧ ਪ੍ਰਦੇਸ਼ ਦੇ ਮਹੂ ਵਿੱਚ ‘ਸੰਵਿਧਾਨ ਰੈਲੀ’ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਆਗੂਆਂ ਦੇ ਮਹਾਂਕੁੰਭ ਵਿੱਚ ਡੁਬਕੀ ਲਗਾਉਣ ਸੰਬੰਧੀ  ਬਿਆਨ ਦਿੱਤਾ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ।  ਰੈਲੀ ਨੂੰ ਸੰਬੋਧਨ ਕਰਦੇ ਹੋਏ, ਮੱਲਿਕਾਰਜੁਨ ਖੜਗੇ ਨੇ ਕਿਹਾ ਕਿ […]

Continue Reading

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ,ਜਨਵਰੀ ,ਬੋਲੇ ਪੰਜਾਬ ਬਿਊਰੋ ; ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ […]

Continue Reading

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ […]

Continue Reading

‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਲੁਧਿਆਣਾ, 28 ਜਨਵਰੀ ,ਬੋਲੇ ਪੰਜਾਬ ਬਿਊਰੋ :‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ। ਤਾਜਪੁਰ ਰੋਡ ਕੰਪਲੈਕਸ ਦੇ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਕਰਨਗੇ ਪ੍ਰੈੱਸ ਕਾਨਫਰੰਸ

ਖਨੌਰੀ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 64ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਔਲਖ, ਸੁਖਦੇਵ ਸਿੰਘ ਭੋਜਰਾਜ, ਗੁਰਦਾਸ ਸਿੰਘ ਕਿਲਿਆਂਵਾਲੀ, ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ 1 ਸਾਲ ਪੂਰੇ ਹੋਣ ’ਤੇ 11 ਫ਼ਰਵਰੀ […]

Continue Reading

ਟਰੰਪ ਨਾਲ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ

ਨਵੀਂ ਦਿੱਲੀ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ। ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪੀਐਮ ਮੋਦੀ ਨੇ ਟਰੰਪ ਨਾਲ ਗੱਲ ਕੀਤੀ ਹੈ। ਦੋਹਾਂ ਨੇਤਾਵਾਂ ਵਿਚਕਾਰ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾਂ ‘ਤੇ ਚਰਚਾ ਹੋਈ। ਪੀਐਮ ਮੋਦੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ […]

Continue Reading