ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਆਈਜੀ ਸਮੇਤ 8 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਆਈਜੀ ਜ਼ਹੂਰ ਐੱਚ ਜ਼ੈਦੀ ਸਮੇਤ ਅੱਠ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ।ਹਿਮਾਚਲ ਪ੍ਰਦੇਸ਼ ਦੇ ਚਰਚਿਤ ਗੁਡੀਆ ਕਤਲ ਕੇਸ ਵਿੱਚ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ […]

Continue Reading

ਭਾਰਤ-ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਸਹਿਮਤ

ਨਵੀਂ ਦਿੱਲੀ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਸਹਿਮਤ ਹੋ ਗਏ ਹਨ। ਇਹ ਜਾਣਕਾਰੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਹੈ। ਭਾਰਤ ਅਤੇ ਚੀਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਸਾਲ 2020 ਤੋਂ ਭਾਰਤੀਆਂ ਲਈ ਯਾਤਰਾ ਦੇ ਦੋਵੇਂ ਅਧਿਕਾਰਤ […]

Continue Reading

ਪਟਿਆਲ਼ਾ ਵਿਖੇ ਫੈਕਟਰੀ ਦੇ ਗੋਦਾਮ ‘ਚ ਪਰਾਲ਼ੀ ਦੀਆਂ ਗੱਠਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਪਟਿਆਲ਼ਾ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਵਿੱਖੇ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਐਸ.ਐਸ.ਐਸ. ਗ੍ਰੀਨ ਐਨਰਜੀ ਫੈਕਟਰੀ, ਕਮਾਸਪੁਰ ਵਿੱਚ ਕੱਲ੍ਹ ਦੇਰ ਸ਼ਾਮ ਪਰਾਲੀ ਦੇ ਖੁੱਲ੍ਹੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਇਸ ਨਾਲ ਗੋਦਾਮ ਵਿੱਚ ਪਈਆਂ ਪਰਾਲ਼ੀ ਦੀਆਂ ਕਈ ਗੱਠਾਂ ਸੜ ਕੇ ਰਾਖ ਹੋ ਗਈਆਂ। ਮੌਕੇ ’ਤੇ ਸਮਾਨਾ, ਨਾਭਾ, ਪਟਿਆਲਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 624

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-01-2025,ਅੰਗ 624 Sachkhand Sri Harmandir Sahib Amritsar Vikhe Hoyea Amrit Wele Da Mukhwak Ang: 624 ,28-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)28-01-2025 ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ […]

Continue Reading

ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਮੋਹਾਲੀ 27 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਉੱਤੇ ਭਾਰੀ […]

Continue Reading

ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਕੌਂਸਲਰ ਭਾਜਪਾ ਚ ਸ਼ਾਮਲ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੀ ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਅਤੇ ਸੀਨੀਅਰ ਨੇਤਾ ਸੰਜੇ ਟੰਡਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। 

Continue Reading

ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਇੱਕ ਸਾਜ਼ਿਸ਼ —- ਕੈਂਥ

ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰੇ ਭਗਵੰਤ ਮਾਨ ਸਰਕਾਰ —- ਕੈਂਥ ਚੰਡੀਗੜ ,27 ਜਨਵਰੀ,ਬੋਲੇ ਪੰਜਾਬ ਬਿਊਰੋ : ਇੱਕ ਵਿਅਕਤੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ-ਆਕਾਰ ਦੇ ਬੁੱਤ ‘ਤੇ ਚੜ੍ਹ ਕੇ, ਹਥੌੜੇ ਨਾਲ ਵਾਰ ਕਰਕੇ, ਅਤੇ ਬੁੱਤ ਦੇ ਕੋਲ ਸਥਿਤ ਸੰਵਿਧਾਨ ਪੁਸਤਕ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ […]

Continue Reading

ਫੀਲਡ ਮੁਲਾਜ਼ਮ 14 ਫਰਵਰੀ ਨੂੰ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਖਿਲਾਫ ਕਰਨਗੇ ਰੋਸ ਪ੍ਰਦਰਸ਼ਨ

ਮੁੱਖ ਦਫਤਰ ਵੱਲੋਂ ਅੱਠ ਸਾਲ ਪਹਿਲਾਂ ਰੈਗੂਲਰ ਕੀਤੇ ਗਏ 104 ਕਰਮਚਾਰੀਆਂ ਨੂੰ ਮਿਲ ਰਹੇ ਭੱਤੇ ਵਾਪਸ ਲੈਣ ਦਾ ਜਾਰੀ ਮਾੜਾ ਪੱਤਰ ਖਿਲਾਫ਼ ਰੋਸ ਚੰਡੀਗੜ੍ਹ 27 ਜਨਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਵਫਦ ਨੇ ਅੱਜ ਮੁੱਖ ਦਫਤਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ […]

Continue Reading

ਬੈਂਜੀਨ ਮੁਕਤ ਭਾਰਤ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ

ਬੈਂਜੀਨ ਇੱਕ ‘ਹਾਨੀਕਾਰਕ ਰਸਾਇਣ’ ਹੈ ਜਿਸਦੀ ਵਰਤੋਂ ਸਾਬਣ ਅਤੇ ਡਿਟਰਜੈਂਟਾਂ ਵਿੱਚ ਨਹੀਂ ਕੀਤੀ ਜਾਣੀ ਚਾਹੀਦੀ:ਮਾਹਰ ਮੋਹਾਲੀ, 27 ਜਨਵਰੀ, ਬੋਲੇ ਪੰਜਾਬ ਬਿਊਰੋ : ਲੋਕਾਂ ਨੂੰ ਬੈਂਜੀਨ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਦੇ ਉਦੇਸ਼ ਨਾਲ, ਪਾਓਸ ਇੰਡਸਟਰੀਜ਼ ਨੇ ਅੱਜ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ‘ਬੈਂਜੀਨ ਮੁਕਤ ਭਾਰਤ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਨਵੀਂ ਪਹਿਲ ਦਾ ਉਦੇਸ਼ […]

Continue Reading

ਡੈਮੋਕਰੇਟਿਕ ਟੀਚਰਜ਼ ਫਰੰਟ ਜਿਲਾ ਲੁਧਿਆਣਾ ਬਲਾਕ ਸਮਰਾਲਾ ਵੱਲੋਂ ਸਾਲ 2025 ਦਾ ਕੈਲੰਡਰ ਕੀਤਾ ਗਿਆ ਜਾਰੀ

ਸਮਰਾਲਾ,27, ਜਨਵਰੀ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ ) : ਡੈਮੋਕਰੇਟਿਕ ਟੀਚਰਜ਼ ਫਰੰਟ ਜਿਲਾ ਲੁਧਿਆਣਾ ਬਲਾਕ ਸਮਰਾਲਾ ਵੱਲੋਂ ਬਲਾਕ ਕਨਵੀਨਰ ਮਨਪ੍ਰੀਤ ਸਿੰਘ ਅਤੇ ਕੋ-ਕਨਵੀਨਰ ਸੰਦੀਪ ਪਾਂਡੇ ਦੀ ਅਗਵਾਈ ਵਿੱਚ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਕੈਲੰਡਰ ਵਿੱਚ ਫਲਸਤੀਨ ਦੇ ਜੁਝਾਰੂ ਲੋਕਾਂ ਨੂੰ ਸਿਜਦਾ ਕੀਤਾ ਗਿਆ ਅਤੇ ਉਹਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ […]

Continue Reading