ਇਸਤਰੀ ਜਾਗ੍ਰਿਤੀ ਮੰਚ ਵਲੋਂ ਕਾਲ਼ੇ ਝੰਡਿਆਂ ਨਾਲ ਪ੍ਰਦਰਸ਼ਨ

ਔਰਤ ਆਗੂਆਂ ਨੇ ਤਾਲਾ ਤੋੜ ਕੇ ਦਰ ਦਰ ਦੀਆਂ ਠੋਕਰਾਂ ਖਾ ਰਹੀ ਬਜ਼ੁਰਗ ਔਰਤ ਨੂੰ ਘਰ ਵਿੱਚ ਕਰਵਾਇਆ ਪ੍ਰਵੇਸ਼ ਜਲੰਧਰ,27 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)ਇਸਤਰੀ ਜਾਗ੍ਰਿਤੀ ਮੰਚ ਵਲੋਂ ਕਮਿਸ਼ਨਰੇਟ ਪੁਲਿਸ ਦੇ ਥਾਣਾ ਭਾਰਗੋ ਕੈਂਪ ਪੁਲਿਸ ਦੁਆਰਾ ਬਜ਼ੁਰਗ ਔਰਤ ਕੁਲਦੀਪ ਕੌਰ ਪਤਨੀ ਤਰਸੇਮ ਸਿੰਘ ਵਾਸੀ ਨਿਊ ਦਸਮੇਸ਼ ਨਗਰ ਥਾਣਾ ਭਾਰਗੋਂ ਕੈਂਪ ਜਲੰਧਰ ਦੇ ਮਾਲਕੀ ਘਰ […]

Continue Reading

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜੂਨੀਅਰ ਇੰਜੀਨੀਅਰਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਜੇਈ ਦੀ ਕੁੱਟਮਾਰ ਕਰਨ ਵਾਲੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਫ਼ਤਿਹਗੜ੍ਹ ਸਾਹਿਬ,27, ਜਨਵਰੀ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਅਧੀਨ ਬਲਾਕ ਖੇੜਾ ਦੇ ਪਿੰਡ ਰਸੂਲਪੁਰ ਵਿਖੇ ਡਿਊਟੀ ਤੇ ਤੈਨਾਤ ਜੂਨੀਅਰ ਇੰਜੀਨੀਅਰ ਸੰਜੂ ਗਿਰ ਦੀ ਪਿੰਡ ਦੇ ਇੱਕ ਵਿਅਕਤੀ ਵੱਲੋਂ ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਸਬੰਧਤ ਵਿਭਾਗ ਦੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਕੈਂਪਸ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ

ਮੰਡੀ ਗੋਬਿੰਦਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ 76ਵੇਂ ਗਣਤੰਤਰ ਦਿਵਸ ਦੇ ਜਸ਼ਨ ਨੂੰ ਮਨਾਉਣ ਲਈ ਯੂਨੀਵਰਸਿਟੀ ਕੈਂਪਸ ਵਿੱਚ ਮਾਣ ਨਾਲ ਰਾਸ਼ਟਰੀ ਝੰਡਾ ਲਹਿਰਾਇਆ। ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਸਟਾਫ਼ ਦੀ ਹਾਜ਼ਰੀ ਵਿੱਚ ਹੋਏ ਇੱਕ ਸਮਾਰੋਹ ਵਿੱਚ, ਵਾਈਸ-ਚਾਂਸਲਰ ਪ੍ਰੋ. (ਡਾ.) ਅਭਿਜੀਤ ਐਚ. ਜੋਸ਼ੀ ਨੇ ਤਿਰੰਗਾ ਲਹਿਰਾਇਆ ਅਤੇ ਇਕੱਠ ਨੂੰ ਸੰਬੋਧਨ […]

Continue Reading

ਉੱਤਰਾਖੰਡ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਵਾਲਾ ਪਹਿਲਾ ਰਾਜ ਬਣਿਆ

ਦੇਹਰਾਦੂਨ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਉੱਤਰਾਖੰਡ ਵਿੱਚ ਸੋਮਵਾਰ ਤੋਂ ਯੂਨੀਫਾਰਮ ਸਿਵਲ ਕੋਡ ਯਾਨੀ UCC ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅਧਿਕਾਰਤ ਪੋਰਟਲ ਨੂੰ ਲਾਂਚ ਕਰਦੇ ਹੋਏ ਇਹ ਐਲਾਨ ਕੀਤਾ। ਉੱਤਰਾਖੰਡ ਹੁਣ ਯੂਸੀਸੀ (ਯੂਨੀਫਾਰਮ ਸਿਵਲ ਕੋਡ) ਨੂੰ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। UCC ਨੂੰ ਲਾਗੂ ਕਰਨ ਦੀ […]

Continue Reading

ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖਤ ਸ਼ਬਦਾਂ ਚ ਕੀਤੀ ਨਿਖੇਧੀ

ਪਟਿਆਲਾ 27 ਜਨਵਰੀ ,ਬੋਲੇ ਪੰਜਾਬ ਬਿਊਰੋ :ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਹਰੀ ਸਿੰਘ ਦੋਣ ਕਲਾਂ, ਦਰਸ਼ਨ ਬੇਲੂਮਾਜਰਾ,ਅਮਰਜੀਤ ਘਨੌਰ ਤੇ ਸੁੱਚਾ ਸਿੰਘ ਕੌਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਸਮਾਜ ਤੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਤੋੜਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਡਾਕਟਰ […]

Continue Reading

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ […]

Continue Reading

ਤਿੰਨ ਮਹਾਪੰਚਾਇਤਾਂ ਕਰਨ ਦਾ ਕਿਸਾਨਾਂ ਵਲੋਂ ਐਲਾਨ

ਚੰਡੀਗੜ੍ਹ, 27 ਜਨਵਰੀ, ਬੋਲੇ ਪੰਜਾਬ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ (ਸੋਮਵਾਰ) 63ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।ਕਿਸਾਨ ਸੰਘਰਸ਼-2 ਨੂੰ 13 […]

Continue Reading

ਗਣਤੰਤਰ ਦਿਵਸ ਸਮਾਗਮ ਮੌਕੇ ਖਿੱਚ ਦਾ ਕੇਂਦਰ ਬਣੀ ਸੀ ਐਮ ਦੀ ਯੋਗਸ਼ਾਲਾ

ਐਸ.ਏ.ਐਸ. ਨਗਰ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਕਲ੍ਹ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਸੀ ਐਮ ਦੀ ਯੋਗਸ਼ਾਲਾ ਦੀ ਪੇਸ਼ਕਾਰੀ ਮੁੱਖ ਮਹਿਮਾਨ ਸ਼੍ਰੀ ਬਰਿੰਦਰ ਕੁਮਾਰ ਗੋਇਲ, ਕੈਬਨਿਟ ਮੰਤਰੀ ਪੰਜਾਬ ਅਤੇ ਹਾਜ਼ਿਰ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣੀ।ਡਿਪਟੀ […]

Continue Reading

ਸਟਰੀਟ ਵੈਂਡਰਜ਼ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਵਿਵਾਦ ਨਿਪਟਾਰਾ ਕਮੇਟੀ ਦਾ ਗਠਨ

ਕਮੇਟੀ ਐਮ ਸੀ ਦਫ਼ਤਰ ਮੋਹਾਲੀ ਵਿਖੇ ਬੈਠੇਗੀ ਐਸ.ਏ.ਐਸ.ਨਗਰ, 27 ਜਨਵਰੀ, ਬੋਲੇ ਪੰਜਾਬ ਬਿਊਰੋ :ਸਟਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਿੰਗ) ਐਕਟ, 2014 ਅਤੇ ਪੰਜਾਬ ਸਟ੍ਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਿੰਗ) ਰੂਲਜ਼ 2015 ਦੇ ਸੈਕਸ਼ਨ 20 ਦੁਆਰਾ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਦੇ ਰਾਜਪਾਲ ਨੇ ਜ਼ਿਲ੍ਹਾ ਸਾਹਿਬਜ਼ਾਦਾ […]

Continue Reading

ਜੂਨੀਅਰ ਇੰਜੀਨੀਅਰ ਤੇ ਕੀਤੇ ਹਮਲੇ ਵਿਰੁੱਧ ਮੁਲਾਜ਼ਮਾਂ ਵੱਲੋਂ ਦਿੱਤਾ ਰੋਸ ਧਰਨਾ

ਡਵੀਜ਼ਨ ਦੇ ਸਮੂਹ ਇੰਜੀਨੀਅਰ ਵੱਲੋਂ ਕੰਮ ਕੀਤਾ ਮੁਕੰਮਲ ਜਾਮ ਫਤਿਹਗੜ੍ਹ ਸਾਹਿਬ,27, ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ ਵਾਟਰ ਸਪਲਾਈ ਸਕੀਮ ਪਿੰਡ ਰਸੂਲਪੁਰ ਵਿਖੇ ਪਿੰਡ ਦੇ ਇੱਕ ਵਿਅਕਤੀ ਵੱਲੋਂ ਡਿਊਟੀ ਦੌਰਾਨ ਜੂਨੀਅਰ ਇੰਜੀਨੀਅਰ ਸ੍ਰੀ ਸੰਜੂ ਗਿਰ ਦੀ ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਸੰਬੰਧਿਤ ਕਾਰਜਕਾਰੀ […]

Continue Reading