ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ

ਚੰਡੀਗੜ੍ਹ/ਫ਼ਰੀਦਕੋਟ 27 ਜਨਵਰੀ, ਬੋਲੇ ਪੰਜਾਬ ਬਿਊਰੋ : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ […]

Continue Reading

ਪੰਜਾਬ ਦੇ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ, 2364 ਅਤੇ 5994 ਭਰਤੀ ਲਈ ਸਟੇਸ਼ਨਾਂ ਦੀ ਚੋਣ ਜਲਦ

ਹੁਸ਼ਿਆਰਪੁਰ ’ਚ ਬਨਣਗੇ 9 ਸਕੂਲ ਆਫ਼ ਹੈਪੀਨੈਸ ਚੰਡੀਗੜ੍ਹ/ ਹੁਸ਼ਿਆਰਪੁਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ […]

Continue Reading

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ।ਮਿਲੀ ਜਾਣਕਾਰੀ ਮੁਤਾਬਕ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪਿੰਡ ਭੈਣੀ ਗੰਢੂਆਂ ਦੇ ਨੌਜਵਾਨ ਕਿਸਾਨ ਨੇ 26 ਜਨਵਰੀ ਦੀ ਰਾਤ ਕਰੀਬ 1.30 ਵਜੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਉਸ ਦੀ ਮੌਤ ਹੋ ਗਈ।ਬੀਕੇਯੂ ਉਗਰਾਹਾਂ ਦੇ […]

Continue Reading

ਪੰਜਾਬ ਪੁਲਿਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਡੀ.ਜੀ.ਪੀ. ਨੇ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਕਾਰਵਾਈ ਦੌਰਾਨ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਗ੍ਰਿਫ਼ਤਾਰੀ ਨਾਲ ਪੰਜਾਬ ਵਿਚ ਇਕ ਹੋਰ ਵੱਡੀ ਟਾਰਗੇਟ ਕਿਲਿੰਗ ਦੇ ਯਤਨ ਨੂੰ ਨਾਕਾਮ ਕੀਤਾ ਗਿਆ ਹੈ।ਗ੍ਰਿਫ਼ਤਾਰ ਗੈਂਗਸਟਰਾਂ ਵਿਚ ਮੁੱਖ ਮੁਲਜ਼ਮ […]

Continue Reading

ਕੁੰਭ ਇਸ਼ਨਾਨ ਕਰਕੇ ਆ ਰਹੇ ਪਰਿਵਾਰ ਦਾ ਐਕਸੀਡੈਂਟ, ਚਾਰ ਜੀਆਂ ਦੀ ਮੌਤ

ਆਗਰਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਆਗਰਾ ਦੇ ਫ਼ਤਿਹਾਬਾਦ ‘ਚ ਲਖਨਊ ਐਕਸਪ੍ਰੈਸ ਵੇਅ ‘ਤੇ ਅੱਜ ਸੋਮਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਕੁੰਭ ਇਸ਼ਨਾਨ ਕਰਨ ਤੋਂ ਬਾਅਦ ਕਾਰ ਰਾਹੀਂ ਆ ਰਹੇ ਪਰਿਵਾਰ ਦਾ ਐਕਸੀਡੈਂਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਦੂਜੀ ਲਾਈਨ ‘ਤੇ ਚਲੀ […]

Continue Reading

104 ਸਾਲਾ ਆਜ਼ਾਦੀ ਘੁਲਾਟੀਏ ਸਰਦਾਰ ਬਾਜ਼ ਸਿੰਘ ਨਹੀਂ ਰਹੇ

ਚੰਡੀਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਆਜ਼ਾਦੀ ਘੁਲਾਟੀਏ ਸਰਦਾਰ ਬਾਜ਼ ਸਿੰਘ ਦਾ 104 ਸਾਲ ਦੀ ਉਮਰ ਵਿੱਚ ਹਰਿਆਣਾ ਦੇ ਹਿਸਾਰ ਵਿੱਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਐਤਵਾਰ, 26 ਜਨਵਰੀ ਨੂੰ ਹਿਸਾਰ ਦੇ ਸਪਰਾ ਹਸਪਤਾਲ ਵਿੱਚ ਆਖ਼ਰੀ ਸਾਹ ਲਏ।ਬਾਜ਼ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਬੀੜ ਬਾਬਰਾਂ ਵਿੱਚ ਸਰਕਾਰੀ ਸਨਮਾਨਾਂ ਨਾਲ […]

Continue Reading

ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ, ਦੋ ਲੋਕਾਂ ਦੀ ਮੌਤ

ਕਪੂਰਥਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਭੰਡਾਲ ਬੇਟ ਵਿਚ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ।  ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਔਰਤ ਤੇ ਬੱਚੇ ਸਮੇਤ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਨਿੱਕਾ ਵਾਸੀ ਕਿਸ਼ਨ ਸਿੰਘ ਵਾਲਾ […]

Continue Reading

ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰਕੇ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾਈ

ਅੰਮ੍ਰਿਤਸਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਗਣਤੰਤਰ ਦਿਵਸ ਵਾਲੇ ਦਿਨ ਇੱਕ ਨੌਜਵਾਨ ਨੇ ਥਾਣੇ ਤੋਂ 150 ਕਦਮਾਂ ਦੀ ਦੂਰੀ ’ਤੇ ਸਥਿਤ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰ ਦਿੱਤਾ ਅਤੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾ ਦਿੱਤੀ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਨ੍ਹਾਂ […]

Continue Reading

13ਵੀਂ ਮੰਜ਼ਿਲ ਤੋਂ ਡਿੱਗੀ ਦੋ ਸਾਲਾ ਬੱਚੀ ਵਿਅਕਤੀ ਦੀ ਸੂਝ ਬੂਝ ਨਾਲ ਬਚੀ

ਠਾਣੇ, 27 ਜਨਵਰੀ,ਬੋਲੇ ਪੰਜਾਬ ਬਿਊਰੋ ;ਠਾਣੇ ਦੇ ਡੋਂਬੀਵਲੀ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਦੀ 13ਵੀਂ ਮੰਜ਼ਿਲ ਤੋਂ ਡਿੱਗਣ ਤੋਂ ਬਾਅਦ ਇੱਕ ਦੋ ਸਾਲ ਦੀ ਬੱਚੀ ਦੀ ਜਾਨ ਇੱਕ ਵਿਅਕਤੀ ਦੀ ਸੂਝ ਬੂਝ ਕਾਰਨ ਬਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ ਅਤੇ ਲੋਕਾਂ ਨੇ ਉਸ ਆਦਮੀ ਦੀ ਬਹੁਤ ਪ੍ਰਸ਼ੰਸਾ ਕੀਤੀ ਹੈ […]

Continue Reading

ਪਟਿਆਲ਼ਾ ਵਿਖੇ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਔਰਤ ਗੰਭੀਰ ਜ਼ਖ਼ਮੀ

ਪਟਿਆਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਚਾਈਨਾ ਡੋਰ ਦਾ ਕਹਿਰ ਸ਼ਾਹੀ ਸ਼ਹਿਰ ‘ਚ ਹਾਲੇ ਵੀ ਜਾਰੀ ਹੈ। ਤਾਜ਼ਾ ਮਾਮਲਾ ਐਤਵਾਰ ਨੂੰ ਸਾਹਮਣੇ ਆਇਆ ਜਦੋਂ ਇਕ ਔਰਤ ਚਾਈਨਾ ਡੋਰ ਦੀ ਲਪੇਟ ‘ਚ ਆਈ ਤੇ ਡੋਰ ਨੇ ਸਕੂਟਰੀ ਸਵਾਰ ਔਰਤ ਦਾ ਗਲ਼ਾ ਬੁਰੀ ਤਰ੍ਹਾਂ […]

Continue Reading