ਆਂਗਣਵਾੜੀ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੂੰ ਸਦਮਾ, ਸੱਸ ਦਾ ਦੇਹਾਂਤ

ਪਟਿਆਲਾ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਹੈਲਪਰ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਸ੍ਰੀਮਤੀ ਲਛਮੀ ਦੇਵੀ ਦਾ ਦੇਹਾਂਤ ਹੋ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਮਾਤਾ ਲਛਮੀ ਦੇਵੀ […]

Continue Reading

ਸੜਕ ਹਾਦਸੇ ‘ਚ ਜਲਾਲਾਬਾਦ ਦੇ ਵਿਧਾਇਕ ਦੀ ਭੈਣ ਦੀ ਮੌਤ, ਤਿੰਨ ਲੋਕ ਜ਼ਖਮੀ

ਮੁਕਤਸਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮੁਕਤਸਰ ‘ਚ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ‘ਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਭੈਣ ਮਮਤਾ ਰਾਣੀ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਪਿੰਡ ਦੋਦਾ ਨੇੜੇ ਵਾਪਰਿਆ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਮਤਾ ਰਾਣੀ ਤੇ ਹੋਰ […]

Continue Reading

ਲੁਧਿਆਣਾ ਦੀਆਂ ਫੈਕਟਰੀਆਂ ਚੋਂ ਕੱਪੜੇ ਦੇ ਥਾਨ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਥਾਣਾ ਦਰੇਸ਼ੀ ਦੀ ਪੁਲਿਸ ਨੇ ਕੱਪੜੇ ਦੀਆਂ ਫੈਕਟਰੀਆਂ ਚੋਂ ਥਾਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੇ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਕਬਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਵੀਰਪਾਲ, ਨਿਊ ਭਗਵਾਨ ਨਗਰ ਦੇ ਵਾਸੀ ਮਨੋਜ ਅਤੇ ਲਕਸ਼ਮੀ ਨਗਰ ਹੈਬੋਵਾਲ ਦੇ […]

Continue Reading

ਮੋਹਾਲੀ ‘ਚ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਅਸਲੇ ਸਣੇ ਕਾਬੂ

ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ ਮੋਹਾਲੀ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ ਉਰਫ਼ ਵਿਸ਼ਾਲ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। […]

Continue Reading

ਕੀ ਪੰਜਾਬ ਬਣੇਗਾ ਰੇਗਿਸਤਾਨ ?

ਪੰਜਾਬ ਦੀ ਧਰਤੀ ਨੂੰ ਕਦੇ ਸਪਤ ਸਿੰਧੂ ਆਖਿਆ ਜਾਂਦਾ ਸੀ, ਉਦੋਂ ਇੱਥੇ ਸੱਤ ਦਰਿਆ ਵਗਦੇ ਸਨ ਤੇ ਲੋਕ ਢੋਲੇ ਦੀਆਂ ਲਾਉਂਦੇ ਸਨ ਤੇ ਫੇਰ ਇਸ ਵਿੱਚੋਂ ਦੋ ਦਰਿਆ ਦਿੱਲੀ ਵੱਲ ਰਹਿ ਗਏ। ਅੱਜ ਪੰਜਾਬ ਢਾਈ ਦਰਿਆਵਾਂ ਵਾਲਾ ਬਣ ਕੇ ਰਹਿ ਗਿਆ ਹੈ । ਪੰਜਾਬ ਦੇ ਪਾਣੀਆਂ ਉੱਤੇ ਕੇਂਦਰ ਸਰਕਾਰ ਨੇ ਅਜਿਹਾ ਧਾਵਾ ਬੋਲਿਆ ਹੈ ਕਿ […]

Continue Reading

ਗਣਤੰਤਰ ਦਿਵਸ ( 26 ਜਨਵਰੀ) ਮੌਕੇ ਚੰਡੀਗੜ੍ਹ ਪੁਲਿਸ ਦੇ 24 ਮੁਲਾਜ਼ਮ ਕੀਤੇ ਜਾਣਗੇ ਸਨਮਾਨਤ

ਚੰਡੀਗੜ੍ਹ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ 24 ਪੁਲਿਸ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ।

Continue Reading

ਪੰਥਕ ਅਪੀਲ -ਸਿੱਖਾਂ ਦੇ ਕਿਸੇ ਵੀ ਧਾਰਮਿਕ ਪ੍ਰੋਗਰਾਮ ਦੀ ਜਾਣਕਾਰੀ ਦੇਣ ਲਈ ਲਗਾਏ ਜਾਣ ਵਾਲੇ ਪੋਸਟਰ ਜਾਂ ਬੋਰਡ ਥਾਂ ਦੇਖ ਕੇ ਅਤੇ ਸੋਚ ਸਮਝ ਕੇ ਲਗਾਏ ਜਾਣ …ਸਿਮਰਨਜੀਤ ਸਿੰਘ ਮੱਕੜ

ਨਵੀਂ ਦਿੱਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ : ਸੜਕਾਂ ਤੇ ਪੋਸਟਰ ਜਾਂ ਬੋਰਡ ਲਗਾਏ ਜਾਣ ਵਾਲੀ ਥਾਂ ਬਾਰੇ ਵਿਚਾਰ ਜਰੂਰ ਕੀਤਾ ਜਾਣਾ ਚਾਹੀਦਾ ਹੈ । ਜਿਵੇਂ ;ਕਿਸੇ ਪਾਰਕ , ਹਸਪਤਾਲ , ਇਲਾਕੇ ਦੀ ਕੋਈ ਅਜਿਹੀ ਥਾਂ ਜਿੱਥੇ ਲੋਕੀਂ ਵੱਧ ਜਾਂਦੇ ਹੋਣ , ਜਿੱਥੇ ਪੋਸਟਰ ਪੜ੍ਹਦੇ ਸਮੇਂ ਕਿਸੇ ਇਨਸਾਨ ਨੂੰ ਅਤੇ ਟ੍ਰੈਫਿਕ ਨੂੰ ਕੋਈ ਦਿੱਕਤ ਨਾ […]

Continue Reading

ਮੁੰਬਈ ਦੇ 26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਜਲਦ ਭੇਜੇਗਾ ਭਾਰਤ

ਵਾਸਿੰਗਟਨ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। 13 ਨਵੰਬਰ 2024 ਨੂੰ, ਰਾਣਾ ਨੇ ਹੇਠਲੀ ਅਦਾਲਤ ਦੇ ਹਵਾਲਗੀ ਫੈਸਲੇ […]

Continue Reading

ਸਕੂਲ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਵਾਉਣ ਵਾਲਾ ਪ੍ਰਿੰਸੀਪਲ ਸਿੱਖਿਆ ਮੰਤਰੀ ਵੱਲੋਂ ਸਸਪੈਂਡ

ਚੰਡੀਗੜ੍ਹ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਾਉਣ ਦਾ ਵੀਡੀਓ ਬਣਾ ਕੇ ਦਿੱਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਇਹ ਸਕੂਲ ਜਵਾਹਰ ਨਗਰ ਇਲਾਕੇ ਵਿੱਚ ਹੈ। ਪਤਾ ਲੱਗਾ ਹੈ ਕਿ ਇਹ ਲਗਾਤਾਰ ਤੀਜਾ-ਚੌਥਾ ਦਿਨ ਹੈ ਜਦੋਂ ਸਕੂਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੋਣ ਕਾਰਨ ਵਿਦਿਆਰਥੀਆਂ ਨੂੰ ਅਜਿਹਾ […]

Continue Reading

ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਦੀ ਮੌਤ

ਇਸਲਾਮਾਬਾਦ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਬਾਬੂ ਦੀ ਬੀਤੇ ਦਿਨੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਾਬੂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਬੂ ਵੱਲੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਨੂੰ ਰਿਹਾਅ ਨਹੀਂ ਕੀਤਾ ਸੀ।ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ […]

Continue Reading