ਮਲੋਟ ਮੇਲੇ ‘ਚ ਝੂਟੇ ਲੈਂਦੀ ਮਹਿਲਾ ਨਾਲ ਵਾਪਰਿਆ ਹਾਦਸਾ, ਹਾਲਤ ਨਾਜ਼ੁਕ

ਮਲੋਟ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮਲੋਟ ਮੇਲੇ ‘ਚ ਝੂਟੇ ਲੈਂਦੀ ਮਹਿਲਾ ਨਾਲ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਦਰਦਨਾਕ ਹਾਦਸੇ ’ਚ ਉਸਦੇ ਸਿਰ ਨਾਲੋਂ ਵਾਲ ਵੱਖ ਹੋ ਗਏ।ਉਕਤ ਮਹਿਲਾ ਦੇ ਵਾਲ ਝੂਲੇ ‘ਚ ਫਸ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਡਾਕਟਰ ਨੇ ਮੁੱਢਲੀ ਸਹਾਇਤਾ ਦੇ ਕੇ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਹੈ। ਡਾਕਟਰ ਮੁਤਾਬਕ ਮਹਿਲਾ […]

Continue Reading

ਸੀਬੀਐਸਈ ਬੋਰਡ ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਨੂੰ ਲੈ ਕੇ ਅਹਿਮ ਕਦਮ

ਨਵੀਂ ਦਿੱਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ : 10ਵੀਂ ਅਤੇ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਨੂੰ ਲੈ ਕੇ ਸੀਬੀਐਸਈ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। 2025 ਵਿੱਚ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਸੀਬੀਐਸਈ ਵੱਲੋਂ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸੀਬੀਐਸਈ ਨੇ ਬੋਰਡ ਪ੍ਰੀਖਿਆਵਾਂ ਦੌਰਾਨ ਮੋਬਾਇਲ ਫੋਨ […]

Continue Reading

ਕਪੂਰਥਲਾ : ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ

ਕਪੂਰਥਲਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੋਕਾਂ ਦੀ ਸੂਚਨਾ ’ਤੇ ਥਾਣਾ ਸਦਰ ਦੀ ਪੁਲਿਸ ਨੇ ਕਪੂਰਥਲਾ-ਕਾਲਾ ਸੰਘਿਆਂ ਰੋਡ ’ਤੇ ਸਥਿਤ ਪੈਟਰੋਲ ਪੰਪ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮ੍ਰਿਤਕ ਦੇ ਚਾਚੇ ਦੇ ਬਿਆਨਾਂ ’ਤੇ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ […]

Continue Reading

ਰੂਸ ਅਤੇ ਯੂਕਰੇਨ ਵਲੋਂ ਇੱਕ-ਦੂਜੇ ‘ਤੇ ਹਮਲੇ ਤੇਜ਼, ਕਈ ਲੋਕਾਂ ਦੀ ਮੌਤ

ਕੀਵ, ਮਾਸਕੋ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰੂਸ ਅਤੇ ਯੂਕਰੇਨ ਦਰਮਿਆਨ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਵਿਚ ਜੁਟ ਗਏ ਹਨ। ਇਸ ਵਿਚਕਾਰ ਦੋਵਾਂ ਦੇਸ਼ਾਂ ਨੇ ਇਕ-ਦੂਜੇ ਉੱਪਰ ਹਮਲੇ ਤੇਜ਼ ਕਰ ਦਿੱਤੇ ਹਨ। ਯੂਕਰੇਨ ਵੱਲੋਂ ਰਾਤ ਭਰ ਮਾਸਕੋ ਸਮੇਤ ਰੂਸ ਦੇ 13 ਖੇਤਰਾਂ ’ਤੇ 100 ਤੋਂ ਜ਼ਿਆਦਾ ਡ੍ਰੋਨ ਹਮਲੇ ਕੀਤੇ ਗਏ।ਰੂਸੀ ਰੱਖਿਆ ਮਹਿਕਮੇ […]

Continue Reading

ਕੱਪੜਿਆਂ ਦੀ ਦੁਕਾਨ ’ਤੇ ਗੋਲੀਬਾਰੀ, ਦਹਿਸ਼ਤ ਫੈਲੀ

ਅੰਮ੍ਰਿਤਸਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਖੇਤਰ ਵਿੱਚ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਇੱਕ ਕੱਪੜਿਆਂ ਦੀ ਦੁਕਾਨ ’ਤੇ ਦੇਰ ਸ਼ਾਮ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਹ ਗੋਲੀਬਾਰੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਹੈ।ਘਟਨਾ ਤੋਂ ਬਾਅਦ ਸਥਾਨਕ ਪੁਲਿਸ […]

Continue Reading

ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 11 ਮੈਂਬਰ ਗ੍ਰਿਫ਼ਤਾਰ, ਹਥਿਆਰ ਤੇ ਚੋਰੀ ਦੇ ਵਾਹਨ ਬਰਾਮਦ

ਲੁਧਿਆਣਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਜੋਧੇਵਾਲ ਦੀ ਪੁਲਿਸ ਨੇ ਅਸਮਾਜਿਕ ਤੱਤਾਂ ਦੇ ਖਿਲਾਫ ਚਲਾਈ ਮੁਹਿੰਮ ਹੇਠ ਵੱਡੀ ਕਾਰਵਾਈ ਕਰਦਿਆਂ ਗੰਨ ਪੁਆਇੰਟ ’ਤੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਡੀ.ਸੀ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੇ ਮੁਖੀ ਇੰਸਪੈਕਟਰ ਜਸਬੀਰ ਸਿੰਘ ਦੀ ਪੁਲਿਸ ਟੀਮ ਕਾਲੀ […]

Continue Reading

ਆਵਾਰਾ ਕੁੱਤਿਆਂ ਤੋ ਜਨਤਾ ਹਾਰੀ -ਕਦੋਂ ਤੱਕ  ਇਨ੍ਹਾਂ ਦਾ ਆਤੰਕ ਰਹੇਗਾ ਜਾਰੀ ?

ਪੰਜਾਬ ਦੇ ਵੱਖੋ ਵੱਖਰੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ।ਹਰ ਰੋਜ਼ ਕਿਧਰੋ ਨਾ ਕਿਧਰੋਂ ਕੁੱਤਿਆਂ ਵੱਲੋਂ ਕਿਸੇ ਬੱਚੇ ਜਾਂ ਵਿਅਕਤੀ ਨੂੰ ਕੱਟਣ (ਨੋਚਣ )ਦੀਆਂ ਖ਼ਬਰਾਂ ਆ ਰਹੀਆਂ ਹਨ।ਜੋ ਬੇਹੱਦ ਖ਼ੌਫ਼ਨਾਕ ਤੇ ਦੁਖਦਾਇਕ ਹਨ। ਜਿਸ ਨੂੰ ਰੋਕੇ ਜਾਣ ਵਾਸਤੇ ਸਰਕਾਰ ਜਾ ਸਥਾਨਕ ਪ੍ਰਸ਼ਾਸਨ ਵੱਲੋਂ ਕੋਈ  ਪੁਖ਼ਤਾ ਕਦਮ ਨਹੀਂ ਚੁੱਕੇ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-01-2025 ,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 25-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੨ ਮਾਘ (ਸੰਮਤ ੫੫੬ ਨਾਨਕਸ਼ਾਹੀ)25-01-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ […]

Continue Reading

ਹਿਮਾਚਲ ਪ੍ਰਦੇਸ ਦੀ ਰਾਜ ਮੰਤਰੀ ਮੰਡਲ ਮੀਟਿੰਗ ‘ਚ ਲਏ ਅਹਿਮ ਫੈਸਲੇ,ਭੰਗ ਦੀ ਖੇਤੀ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 24 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿਖੇ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ‘ਚ ਕਈ ਅਹਿਮ ਫੈਸਲੇ ਲਏ ਗਏ । ਮੰਤਰੀ ਮੰਡਲ ਨੇ ਕੁੱਲੂ ਜ਼ਿਲ੍ਹੇ ਦੇ ਟਾਂਡੀ ਪਿੰਡ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਸਾਲ 2023 ਵਿੱਚ […]

Continue Reading

ਸਰਨਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਪਾਸੋਂ ਸੀਸਗੰਜ ਗੁਰਦੁਆਰਾ ਦੇ ਹੈਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਅਤੇ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਕਿ ਸੀਸਗੰਜ ਸਾਹਿਬ ਗੁਰਦੁਆਰਾ ਸਾਹਿਬ ਦੇ ਗਿਆਨੀ ਹਰਨਾਮ ਸਿੰਘ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਕੀਤੀ ਜਾਵੇ। ਸਰਨਾ ਨੇ ਆਪਣੀ ਚਿੱਠੀ ਵਿੱਚ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਮਨਜਿੰਦਰ ਸਿਰਸਾ […]

Continue Reading