ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਲਗਾਏ ਗਏ ਟਿਊਬੈਲ ਕੀਤੇ ਲੋਕਾਂ ਨੂੰ ਸਮਰਪਿਤ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਟੀਬਾਜੀ ਤੋਂ ਉਤਾਂਹ ਉੱਠ ਕੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਕੁਲਵੰਤ ਸਿੰਘ ਦਾਊ ਰਾਮਗੜ੍ਹ ਵਿਖੇ 35.88 ਅਤੇ ਪਿੰਡ ਲਖਨੌਰ ਵਿਖੇ 26.50 ਲੱਖ ਦੀ ਲਾਗਤ ਨਾਲ ਚਾਲੂ ਕੀਤੇ ਗਏ ਹਨ ਟਿਊਬਲ ਮੋਹਾਲੀ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ […]

Continue Reading

ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਤੇ ਡੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀ ਇਕ ਜ਼ਿਲ੍ਹੇ ਤੋਂ ਦੂਜੇ ਵਿੱਚ ਵਿੱਚ ਬਦਲੀ ਰਾਹੀਂ ਨਿਯੁਕਤੀ ਸਬੰਧੀ  ਹਦਾਇਤਾਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ ; ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ […]

Continue Reading

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ […]

Continue Reading

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਧੀਆਂ ਦੀ ਉਡਾਣ ਨੇ ਮਾਪਿਆਂ ਦੀ ਸੋਚ ਬਦਲੀ !

ਧੀਆਂ ਦੀ ਪਰਵਾਰ ਸਮਾਜ ਤੇ ਦੇਸ਼ ਨੂੰ ਮਜ਼ਬੂਤ ਕਰਨ ਚ ਅਹਿਮ ਭੂਮਿਕਾ    ਅੱਜ ਸੱਚੀ ਯੁੱਗ ਬਦਲਦਾ ਵਿਖਾਈ ਦੇ ਰਿਹਾ ਹੈ। ਕਿਉਂਕਿ ਧੀਆਂ ਦੀ ਉਡਾਣ ਨੇ ਮਾਪਿਆਂ ਦੀ ਸੋਚ ਚ ਵੱਡਾ ਬਦਲਾਅ ਲਿਆਂਦਾ ਹੈ। ਉਹ ਵੀ ਵਕਤ ਸੀ ਜਦੋ ਮਾਪੇ  ਧੀ ਜੰਮਣ ਉੱਤੇ ਸੋਗ ਮਨਾਉਂਦੇ ਸਨ। ਫੇਰ ਉਹ ਸਮਾ ਵੀ ਆਇਆ ਜਦੋਂ ਧੀ ਨੂੰ ਪੈਦਾ […]

Continue Reading

ਆਮ ਆਦਮੀ ਪਾਰਟੀ ਵਿਧਾਇਕ ਦੇ ਪੁੱਤ ਨੂੰ ਪੁਲਿਸ ਅੱਗੇ ਧੌਂਸ ਦਿਖਾਉਣੀ ਪਈ ਮਹਿੰਗੀ, ਬੁਲਟ ਜ਼ਬਤ

ਨਵੀਂ ਦਿੱਲੀ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਫੜਿਆ ਹੈ ਜੋ ਬੁਲੇਟ ਦੇ ਮੌਡੀਫਾਈਡ ਸਾਈਲੈਂਸਰ ਨਾਲ ਉੱਚੀ ਆਵਾਜ਼ ਕਰ ਰਹੇ ਸਨ। ਇਨ੍ਹਾਂ ਨੌਜਵਾਨਾਂ ‘ਚੋਂ ਇਕ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦਾ ਪੁੱਤਰ ਹੈ।ਪੁਲਿਸ ਅਨੁਸਾਰ ਦੋ ਲੜਕੇ ਇਕ ਮੋਟਰਸਾਈਕਲ ‘ਤੇ ਦੇਖੇ ਗਏ, ਜੋ ਗਲਤ ਸਾਈਡ ਤੋਂ ਆ ਰਹੇ ਸਨ ਤੇ ਬੁਲੇਟ […]

Continue Reading

ਮਹਿੰਗਾਈ ਤੋਂ ਰਾਹਤ, ਅਮੂਲ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਨਵੀਂ ਦਿੱਲੀ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਅਮੂਲ ਦੁੱਧ ਦੇ ਖਪਤਕਾਰਾਂ ਲਈ ਖੁਸ਼ਖਬਰੀ ਹੈ। ਅਮੂਲ ਨੇ ਪੰਜਾਬ ਸਣੇ ਦੇਸ਼ ਭਰ ‘ਚ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਆਮ ਲੋਕਾਂ ਲਈ ਇਹ ਰਾਹਤ ਦੀ ਖਬਰ ਹੈ। ਅਮੂਲ ਨੇ ਅਮੂਲ ਗੋਲਡ ਪ੍ਰਾਈਸ, ਅਮੂਲ ਤਾਜ਼ਾ ਅਤੇ ਟੀ ਸਪੈਸ਼ਲ ਮਿਲਕ ਦੇ ਰੇਟ ਘਟਾਏੇ ਹਨ।ਅਮੂਲ ਨੇ ਦੇਸ਼ ਭਰ ਵਿੱਚ ਇੱਕ ਲੀਟਰ […]

Continue Reading

ਫਿਲੌਰ : ਘਰ ‘ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਜਿੰਦਾ ਸੜਿਆ

ਫਿਲੌਰ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਫਿਲੌਰ ਥਾਣੇ ਅਧੀਨ ਆਉਂਦੇ ਪਿੰਡ ਮੰਡੀ ਵਿਖੇ ਇਕ ਘਰ ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਵਿਅਕਤੀ ਇਸ ਵਿਚ ਜ਼ਿੰਦਾ ਸੜ ਗਿਆ। ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਫਾਇਰ ਵਿਭਾਗ […]

Continue Reading

ਫੌਜ ਦੀ ਹਥਿਆਰ ਫੈਕਟਰੀ ‘ਚ ਧਮਾਕਾ, 5 ਲੋਕਾਂ ਦੀ ਮੌਤ

ਮੁੰਬਈ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਭੰਡਾਰਾ ‘ਚ ਅੱਜ ਸ਼ੁੱਕਰਵਾਰ ਸਵੇਰੇ ਫੌਜ ਦੀ ਹਥਿਆਰ ਫੈਕਟਰੀ ‘ਚ ਧਮਾਕਾ ਹੋਇਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅਸਮਾਨ ਵਿੱਚ ਉੱਠਦਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ […]

Continue Reading