ਕਾਮੇਡੀਅਨ ਕਪਿਲ ਸ਼ਰਮਾ ਤੇ ਹੋਰਾਂ ਨੂੰ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ

ਮੁੰਬਈ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਪਿਲ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਧਮਕੀ ਭਰੀਆਂ ਈਮੇਲ ਮਿਲ ਚੁੱਕੀਆਂ ਹਨ।ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਦੇ ਨਾਲ-ਨਾਲ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ […]

Continue Reading

ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਦੇਹਾਂਤ

ਜਲੰਧਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿਚੋਂ ਇੱਕ ਦੁਖਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪ੍ਰਸਿੱਧ ਆਪ ਆਗੂ ਦੇ ਦੇਹਾਂਤ ਨਾਲ ਚਾਰੋਂ ਪਾਸੇ ਸ਼ੋਕ ਦੀ ਲਹਿਰ ਪੈਦਾ ਹੋ ਗਈ ਹੈ।ਜਾਣਕਾਰੀ ਅਨੁਸਾਰ, ਜਲੰਧਰ ਵਿੱਚ ਆਪ ਆਗੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ […]

Continue Reading

ਅੰਮ੍ਰਿਤਪਾਲ ਸਿੰਘ ਵਲੋਂ ਗਣਤੰਤਰ ਦਿਵਸ ਪਰੇਡ ਦੇਖਣ ਤੇ ਸੰਸਦ ਸੈਸ਼ਨ ‘ਚ ਹਿੱਸਾ ਲੈਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ :ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ।ਇਸ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਦੀ ਗੱਲ […]

Continue Reading

ਮੂੰਹ ਕਾਲੇ ਕਰ ਕੇ ਘੁਮਾਉਣ ਦੇ ਮਾਮਲੇ ’ਚ ਪੁਲਿਸ ਵਲੋਂ ਦੋ ਵਿਅਕਤੀ ਗ੍ਰਿਫਤਾਰ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਹੌਜ਼ਰੀ ਫੈਕਟਰੀ ’ਚ ਕੰਮ ਕਰਦੇ ਪਰਿਵਾਰ ’ਤੇ ਕੱਪੜੇ ਚੋਰੀ ਕਰਨ ਦਾ ਦੋਸ਼ ਲਾ ਕੇ ਉਨ੍ਹਾਂ ਦੇ ਮੂੰਹ ਕਾਲੇ ਕਰ ਕੇ ਇਲਾਕੇ ’ਚ ਘੁਮਾਉਣ ਦੇ ਮਾਮਲੇ ’ਚ ਪੁਲਿਸ ਨੇ ਐਕਸ਼ਨ ਲੈ ਲਿਆ ਹੈ। ਇਸ ਮਾਮਲੇ ’ਚ ਫੈਕਟਰੀ ਮਾਲਕ ਤੇ ਉਸ ਦੇ ਦੋ ਵਰਕਰਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਹੀ […]

Continue Reading

ਬੀਐਸਐਫ ਤੇ ਐਸਟੀਐਫ ਵਲੋਂ ਸਾਂਝੀ ਮੁਹਿੰਮ ਤਹਿਤ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵਲੋਂ ਸਾਂਝੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦੇ ਪਿੰਡ ਬਲ੍ਹੇਰਵਾਲ ਦੇ ਨੇੜੇ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਬੀਐਸਐਫ ਦੇ ਖ਼ੁਫ਼ੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਇੱਕ ਭਾਰਤੀ ਤਸਕਰ ਨੂੰ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਸੂਤਰਾਂ ਅਨੁਸਾਰ, ਤਸਕਰ ਦੇ ਫ਼ੋਨ ਤੋਂ ਮਿਲੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਇੱਕ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫਰੀਜ

ਜ਼ੀਰਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀਆਂ ਨੂੰ ਫਰੀਜ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।ਇਸ ਨੂੰ ਲੈ ਕੇ ਜੀਰਾ ਪੁਲਿਸ ਵੱਲੋਂ ਪੰਜ ਕਰੋੜ ਤੋਂ ਵੱਧ ਦੀਆਂ ਪ੍ਰਾਪਰਟੀਆਂ ਫ਼ਰੀਜ ਕੀਤੀਆਂ ਜਾ ਚੁੱਕੀਆਂ ਹਨ ਤੇ ਬੀਤੇ ਦਿਨੀ ਜੀਰਾ ਦੇ ਬਸਤੀ ਮਾਛੀਆਂ ਵਿੱਚ […]

Continue Reading

ਖੰਨਾ ‘ਚ ਅਵਾਰਾ ਕੁੱਤਿਆਂ ਨੇ ਔਰਤ ‘ਤੇ ਹਮਲਾ ਕਰਕੇ ਕੀਤਾ ਜ਼ਖ਼ਮੀ, 40 ਟਾਂਕੇ ਲੱਗੇ

ਖੰਨਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਖੰਨਾ ਦੀ ਨਵੀਂ ਆਬਾਦੀ ਇਲਾਕੇ ‘ਚ ਕੁਝ ਆਵਾਰਾ ਕੁੱਤਿਆਂ ਨੇ ਇਕ ਬਜ਼ੁਰਗ ਔਰਤ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਔਰਤ ਨੂੰ ਕੁੱਤੇ ਕਾਫ਼ੀ ਸਮਾਂ ਵੱਢਦੇ ਰਹੇ। ਔਰਤ ਕੁੱਤਿਆਂ ਦੇ ਹਮਲੇ ‘ਚ ਜ਼ਖਮੀ ਹੋਣ ਤੋਂ ਬਾਅਦ ਜਮੀਨ ‘ਤੇ ਡਿੱਗ ਗਈ।ਕੁੱਤੇ ਪੂਰੀ ਤਰ੍ਹਾਂ ਨਾਲ ਬਜ਼ੁਰਗ ’ਤੇ ਹਮਲਾਵਰ ਰਹੇ ਤਾਂ ਔਰਤ ਨੇ ਰੌਲਾ ਪਾਇਆ। […]

Continue Reading

ਅੰਮ੍ਰਿਤਸਰ ਤੋਂ ਸ਼ਾਰਜਾਹ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਢਾਈ ਘੰਟੇ ਦੇਰੀ ਨਾਲ ਹੋਈ ਰਵਾਨਾ

ਅੰਮ੍ਰਿਤਸਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਬੁੱਧਵਾਰ ਨੂੰ ਸ਼ਾਰਜਾਹ ਜਾਣ ਵਾਲੀ ਉਡਾਣ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਢਾਈ ਘੰਟੇ ਦੀ ਦੇਰੀ ਨਾਲ ਰਵਾਨਾ ਹੋਈ। ਏਅਰ ਇੰਡੀਆ ਦੀ ਇਹ ਉਡਾਣ (ਨੰਬਰ ਆਈਐਕਸ-137) ਸਵੇਰੇ 8.30 ਵਜੇ ਅੰਮ੍ਰਿਤਸਰ ਪਹੁੰਚਦੀ ਹੈ ਪਰ ਇਹ ਸਵੇਰੇ 10.55 ਵਜੇ ਪਹੁੰਚੀ। ਜਦੋਂ ਕਿ ਇੰਡੀਗੋ ਅੰਮ੍ਰਿਤਸਰ ਸ੍ਰੀਨਗਰ ਫਲਾਈਟ (ਨੰਬਰ 6-ਈ 164) ਸਵੇਰੇ […]

Continue Reading

ਡੇਰੇ ਦੇ ਮੁੱਖ ਸੇਵਾਦਾਰ ਨੂੰ ਕਤਲ ਕਰਕੇ ਲਾਸ਼ ਨਹਿਰ ‘ਚ ਸੁੱਟੀ, ਔਰਤ ਸਮੇਤ ਤਿੰਨ ਕਾਬੂ

ਗੋਨਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਨੇਹੀਆਂ ਵਾਲਾ ਦੇ ਅਧੀਨ ਆਉਂਦੇ ਪਿੰਡ ਦਾਨ ਸਿੰਘ ਵਾਲਾ ਦੇ ਡੇਰਾ ਬਾਬਾ ਭਗਤ ਰਾਮ ਦੇ ਮੁੱਖ ਸੇਵਾਦਾਰ ਬਾਬਾ ਬਖਤੌਰ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਬਖਤੌਰ ਸਿੰਘ ਦੇ ਭਰਾ ਪੂਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਇਕ ਔਰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-01-2025 ,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 23-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)23-01-2025 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ […]

Continue Reading