ਤੇਜ਼ ਰਫ਼ਤਾਰ ਪੰਜਾਬ ਰੋਡਵੇਜ ਦੀ ਬਸ ਨੇ 2 ਮਹਿਲਾਵਾਂ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ

ਜਲੰਧਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਵੇਰੇ-ਸਵੇਰੇ ਹੀ ਤੇਜ਼ ਰਫ਼ਤਾਰ ਪੰਜਾਬ ਰੋਡਵੇਜ ਬਸ ਚਾਲਕ ਨੇ ਪਿੰਡ ਰਾਉਵਾਲੀ ਦੇ ਮੋੜ ’ਤੇ ਕੂੜਾ ਚੁੱਗਣ ਵਾਲੀਆਂ 2 ਮਹਿਲਾਵਾਂ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਤਿੰਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ ਤੇ ਮੋਟਰਸਾਈਕਲ ਸਵਾਰ ਨੇ ਦਮ ਤੋੜ ਦਿੱਤਾ, ਬਾਕੀ ਗੰਭੀਰ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਪ੍ਰਾਈਵੇਟ […]

Continue Reading

ਅਮਰੀਕਾ ਭੇਜਣ ਦੇ ਨਾਂ ‘ਤੇ ਨੌਜਵਾਨ ਤੋਂ 41 ਲੱਖ ਰੁਪਏ ਠੱਗਣ ਵਾਲਾ ਸਾਬਕਾ ਕਬੱਡੀ ਖਿਡਾਰੀ ਗ੍ਰਿਫਤਾਰ

ਕਪੂਰਥਲਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਆਈਜੀਆਈ ਏਅਰਪੋਰਟ ਦਿੱਲੀ ਦੀ ਥਾਣਾ ਪੁਲਿਸ ਨੇ ਇਕ ਅਜਿਹੇ ਏਜੰਟ ਨੂੰ ਗਿ੍ਫਤਾਰ ਕੀਤਾ ਹੈ ਜਿਸ ਨੇ ਫਰਜ਼ੀ ਤਰੀਕੇ ਨਾਲ ਇਕ ਵਿਅਕਤੀ ਨੂੰ ਅਮਰੀਕਾ ਭੇਜਣ ਦੀ ਕੋਸ਼ਿਸ਼ ਕੀਤੀ। ਉਸ ਨੇ ਨੌਜਵਾਨ ਤੋਂ 41 ਲੱਖ ਰੁਪਏ ਠੱਗ ਲਏ। ਮੁਲਜ਼ਮ ਏਜੰਟ ਦਾ ਨਾਂ ਮਨਦੀਪ ਸਿੰਘ ਹੈ। ਮਨਦੀਪ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਤਲਵੰਡੀ […]

Continue Reading

ਬੱਸ ਚੜ੍ਹਨ ਲਈ ਖੜ੍ਹੀ ਔਰਤ ਨਾਲ ਗੈਂਗਰੇਪ

ਬੈਂਗਲੁਰੂ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਇਕ ਔਰਤ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਔਰਤ ਦੇ ਗਹਿਣੇ, ਨਕਦੀ ਅਤੇ ਮੋਬਾਈਲ ਫੋਨ ਵੀ ਲੁੱਟ ਲਿਆ। ਬੈਂਗਲੁਰੂ ਦੇ ਕੇਆਰ ਮਾਰਕਿਟ ‘ਚ ਬੱਸ ਦਾ ਇੰਤਜ਼ਾਰ ਕਰ ਰਹੀ ਔਰਤ ਨਾਲ ਦਰਿੰਦਗੀ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ […]

Continue Reading

ਪਿਆਕੜਾ ਲਈ ਬੁਰੀ ਖ਼ਬਰ, ਠੇਕੇ ਚਾਰ ਦਿਨ ਰਹਿਣਗੇ ਬੰਦ

ਨਵੀਂ ਦਿੱਲੀ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਸਰਕਾਰ ਨੇ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਸ਼ਰਾਬ ਪਰੋਸਣ ਵਾਲੇ ਹੋਰ ਸਥਾਨਾਂ ਨੂੰ 3 ਤੋਂ 5 ਫਰਵਰੀ ਤੱਕ ਮਤਦਾਨ ਵਾਲੇ ਦਿਨ ਅਤੇ 8 ਫਰਵਰੀ ਨੂੰ ਨਤੀਜੇ ਐਲਾਨ ਹੋਣ ਵਾਲੇ ਦਿਨ ਬੰਦ ਰੱਖਣ ਦਾ ਹੁਕਮ ਦਿੱਤਾ ਹੈ।ਦਿੱਲੀ ਦੇ ਆਬਕਾਰੀ ਕਮਿਸ਼ਨਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਇੱਕ […]

Continue Reading

ਮੋਰਿੰਡਾ ਵਿਖੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ’ਚ ਦੋ ਕਾਬੂ

ਮੋਰਿੰਡਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਰਿੰਡਾ ਪੁਲਿਸ ਨੇ 29 ਸਾਲਾ ਰਾਜਨ ਵਰਮਾ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ’ਚ ਉਸਦੇ ਹੀ ਤਿੰਨ ਦੋਸਤਾਂ ਖਿਲਾਫ਼ ਬੀਐਨਐਸ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਰਾਜਨ ਵਰਮਾ ਦੇ ਛੋਟੇ ਭਰਾ ਸੰਜੀਵ ਕੁਮਾਰ ਵੱਲੋਂ […]

Continue Reading

ਤੁਰਕੀ ਦੇ ਇੱਕ ਹੋਟਲ ‘ਚ ਲੱਗੀ ਅੱਗ, 66 ਲੋਕਾਂ ਦੀ ਮੌਤ

ਅੰਕਾਰਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਤੁਰਕੀ ਦੇ ਬੋਲੂ ਸੂਬੇ ‘ਚ ਸਥਿਤ ਇਕ ਹੋਟਲ ‘ਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ 66 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 51 ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਘਟਨਾ ਦੇਰ ਰਾਤ ਵਾਪਰੀ।ਜਿਸ ਹੋਟਲ ਵਿਚ ਅੱਗ ਲੱਗੀ ਉਸ ਦਾ ਨਾਂ ਕਾਰਤਲਕਾਯਾ ਸਕੀ ਰਿਜੋਰਟ ਦੱਸਿਆ ਜਾ […]

Continue Reading

ਪੀਐੱਚਡੀ ਡਿਗਰੀ ਦੇਣ ’ਚ ਹੇਰਾਫੇਰੀ ਕਰਨ ਵਾਲੀਆਂ ਯੂਨੀਵਰਸਿਟੀਆਂ ਦੇ ਖਿਲਾਫ਼ ਸਖਤੀ

ਨਵੀਂ ਦਿੱਲੀ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਯੂਨੀਵਰਸਿਟੀਆਂ ਸਮੇਤ ਦੇਸ਼ ਭਰ ਦੇ ਉੱਚ ਵਿੱਦਿਅਕ ਅਦਾਰਿਆਂ ’ਚ ਅਧਿਆਪਕ ਭਰਤੀ ਦੇ ਤਜਵੀਜ਼ਸ਼ੁਦਾ ਨਵੇਂ ਨਿਯਮਾਂ ਦੇ ਬਾਅਦ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਨੇ ਪੀਐੱਚਡੀ ਡਿਗਰੀ ਦੇਣ ’ਚ ਹੇਰਾਫੇਰੀ ਕਰਨ ਵਾਲੀਆਂ ਯੂਨੀਵਰਸਿਟੀਆਂ ਦੇ ਖਿਲਾਫ਼ ਸਖਤੀ ਦਿਖਾਈ ਹੈ। ਇਸ ਮਾਮਲੇ ’ਚ ਰਾਜਸਥਾਨ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ […]

Continue Reading

ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਨਕਦੀ ਲੁੱਟੀ

ਅਬੋਹਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਪਿਛਲੀ ਰਾਤ ਪੰਜਾਬ-ਰਾਜਸਥਾਨ ਦੀ ਸਰਹੱਦ ਦੇ ਨੇੜੇ ਪਿੰਡ ਗੁਮਜਾਲ ਦੇ ਕੋਲ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪੈਟਰੋਲ ਪੰਪ ਤੇ ਕੰਮ ਕਰ ਰਹੇ ਕਰਮਚਾਰੀ ਨਾਲ ਹਥਿਆਰਾਂ ਦੀ ਨੋਕ ‘ਤੇ ਕੁੱਟਮਾਰ ਕਰਦੇ ਹੋਏ ਨਕਦੀ ਲੁੱਟੀ ਅਤੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ’ਤੇ ਠਾਣਾ ਖੁਈਆਂ ਸਰਵਰ ਦੀ ਪੁਲਿਸ ਮੌਕੇ ’ਤੇ ਪਹੁੰਚੀ […]

Continue Reading

PUNJAB GOVT ਵੱਲੋਂ ਸਹਿਕਾਰਤਾ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਚੰਡੀਗੜ੍ਹ 21 ਜਨਵਰੀ,ਬੋਲੇ ਪੰਜਾਬ ਬਿਊਰੋ : PUNJAB GOVT ਵੱਲੋਂ ਸਹਿਕਾਰਤਾ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਤਿੇ ਗਏ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-01-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 22-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੯ ਮਾਘ (ਸੰਮਤ ੫੫੬ ਨਾਨਕਸ਼ਾਹੀ)22-01-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading