ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿੱਚ ਲਗਾਇਆ ਗਿਆ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ

ਮੰਡੀ ਗੋਬਿੰਦਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਦੀ ਰਹਿਨੁਮਾਈ ਹੇਠ ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿਖੇ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਪਹਿਲ ਨੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੇ ਹੋਏ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ ਵਿਆਪਕ ਸਿਹਤ ਸੇਵਾਵਾਂ […]

Continue Reading

ਕੈਨੇਡਾ : Online ਪੰਜਾਬੀ ਰੇਡੀਓ ਸੰਪਾਦਕ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ

ਚੰਡੀਗੜ੍ਹ, 21 ਜਨਵਰੀ, ਬੋਲੇ ਪੰਜਾਬ ਬਿਊਰੋ :ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਅਤੇ ਕੈਨੇਡਾ ਤੋਂ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ਸੋਮਵਾਰ ਨੂੰ ਖਾਲਿਸਤਾਨੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਖੁਦ ਜੋਗਿੰਦਰ ਬਾਸੀ ਨੇ ਸਾਂਝੀ ਕੀਤੀ ਹੈ।ਹਮਲੇ ਬਾਰੇ ਜੋਗਿੰਦਰ ਬਾਸੀ ਨੇ ਕਿਹਾ ਕਿ ਮੇਰੇ ਘਰ ‘ਤੇ ਭਾਰਤੀ ਸਮੇਂ ਮੁਤਾਬਕ […]

Continue Reading

ਪੰਜਾਬ ‘ਚ ਸਰਕਾਰੀ ਡਾਕਟਰਾਂ ਦੀ ਤਨਖਾਹ ‘ਚ ਵਾਧਾ

ਚੰਡੀਗੜ੍ਹ, 21ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਡਾਕਟਰਾਂ ਦੀ ਤਨਖਾਹ ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਦਿਆਂ  ਸਰਕਾਰ ਨੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਹੈ।  ਵਿੱਤ ਵਿਭਾਗ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ […]

Continue Reading

ਘਰਵਾਲੇ ਨਾਲ ਸੈਰ ਕਰ ਰਹੀ ਨਵਵਿਆਹੀ ਲੜਕੀ ਨੂੰ ਮਾਰੀ ਗੋਲ਼ੀ

ਭਗਤਾ ਭਾਈਕਾ ,21 ਜਨਵਰੀ ,ਬੋਲੇ ਪੰਜਾਬ ਬਿਊਰੋ: ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਆਪਣੇ ਘਰਵਾਲੇ ਨਾਲ ਸਵੇਰ ਦੀ ਸੈਰ ਕਰ ਰਹੀ ਨਵ ਵਿਆਹੀ ਲੜਕੀ ਨੂੰ ਗੋਲ਼ੀ ਮਾਰਨ ਦੀ ਸਨਸਨੀ ਫੈਲਾਉਣ ਵਾਲੀ ਖਬਰ ਸਾਹਮਣੇ ਆਈ ਹੈ।ਬਦਮਾਸ਼ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਭਗਤਾ ਭਾਈ ਵਿਖੇ ਲਿਆਂਦਾ ਗਿਆ। ਹਾਲਤ ਗਭੀਰ ਹੋਣ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 15 ਨਕਸਲੀ ਢੇਰ

ਮੈਨਪੁਰ(ਛੱਤੀਸਗੜ੍ਹ), 21 ਜਨਵਰੀ,ਬੋਲੇ ਪੰਜਾਬ ਬਿਊਰੋ :ਛੱਤੀਸਗੜ੍ਹ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ 15 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਅੱਜ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਸੋਮਵਾਰ ਨੂੰ ਹੋਏ ਇੱਕ ਮੁਕਾਬਲੇ ਵਿੱਚ ਦੋ ਮਹਿਲਾ ਨਕਸਲੀ ਮਾਰੇ ਗਏ ਅਤੇ ਸੀਆਰਪੀਐਫ ਦੀ ਕੋਬਰਾ ਬਟਾਲੀਅਨ ਦਾ ਇੱਕ ਸਿਪਾਹੀ […]

Continue Reading

ਪੰਜਾਬ ਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਲੈਣਗੇ ਵੀ.ਆਰ.ਐਸ.

ਚੰਡੀਗੜ੍ਹ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ 1993 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਕੇ. ਸ਼ਿਵ ਪ੍ਰਸਾਦ ਦੇ ਵੋਲੰਟਰੀ ਰਿਟਾਇਰਮੈਂਟ (ਵੀ.ਆਰ.ਐਸ.) ਦੀ ਅਰਜ਼ੀ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉਹ ਇਸ ਸਮੇਂ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਹਨ। ਕੇ. ਸ਼ਿਵ ਪ੍ਰਸਾਦ ਨੂੰ 2030 ਵਿੱਚ ਰਿਟਾਇਰ ਹੋਣਾ ਸੀ, ਪਰ […]

Continue Reading

ਐਸਟੀਐਫ ਨੇ ਮੁਕਾਬਲੇ ਦੌਰਾਨ 4 ਬਦਮਾਸ਼ ਕੀਤੇ ਢੇਰ, ਇੰਸਪੈਕਟਰ ਜ਼ਖਮੀ

ਲਖਨਊ, 21 ਜਨਵਰੀ, ਬੋਲੇ ਪੰਜਾਬ ਬਿਊਰੋ :ਯੂਪੀ ਦੇ ਸ਼ਾਮਲੀ ਵਿੱਚ STF ਨੇ ਇੱਕ ਮੁਕਾਬਲੇ ਵਿੱਚ 4 ਬਦਮਾਸ਼ਾਂ ਨੂੰ ਮਾਰ ਦਿੱਤਾ। ਸੋਮਵਾਰ ਦੇਰ ਰਾਤ 2 ਵਜੇ ਮੁਖਬਰ ਦੀ ਸੂਚਨਾ ‘ਤੇ STF ਨੇ ਕਾਰ ‘ਚ ਸਵਾਰ ਚਾਰ ਬਦਮਾਸ਼ਾਂ ਨੂੰ ਘੇਰ ਲਿਆ ਤਾਂ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।ਜਵਾਬ ਵਿੱਚ STF ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੋਵਾਂ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਚ ਹੌਲੀ-ਹੌਲੀ ਸੁਧਾਰ ਹੋਣਾ ਸ਼ੁਰੂ

ਖਨੌਰੀ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਟ੍ਰੀਟਮੈਂਟ ਲੈਣ ਕਾਰਨ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਉਹ ਹੋਲੀ-ਹੋਲੀ ਗੱਲ ਵੀ ਕਰਨ ਲੱਗ ਪਏ ਹਨ। ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਅੱਧੀ […]

Continue Reading

ਬੀਐਸਐਫ ਨੇ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

ਅੰਮ੍ਰਿਤਸਰ, 21 ਜਨਵਰੀ, ਬੋਲੇ ਪੰਜਾਬ ਬਿਊਰੋਸੀਮਾ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾਉਣ ਦੇ ਦੋਸ਼ ’ਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਖੂਫੀਆ ਸ਼ਾਖਾ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਫੋਰਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਫੋਰਸ ਦੇ ਜਵਾਨਾਂ ਨੇ ਪਿੰਡ […]

Continue Reading

ਪੰਜਾਬ ਰੋਡਵੇਜ਼ ਦਾ ਟਾਇਰ ਫਟਣ ਕਾਰਨ ਔਰਤਾਂ ਦੀਆਂ ਲੱਤਾਂ ਟੁੱਟੀਆਂ

ਦਸੂਹਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਬੀਤੇ ਕੱਲ੍ਹ ਸ਼ਾਮੀਂ ਕਰੀਬ 7:30 ਵਜੇ ਚੰਡੀਗੜ੍ਹ ਤੋਂ ਪਠਾਨਕੋਟ ਜਾ ਰਹੀ ਪੰਜਾਬ ਰੋਡਵੇਜ਼ ਦੀ ਬਸ ਦਾ ਟਾਇਰ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਨੇੜੇ ਫਟ ਗਿਆ। ਇਸ ਕਾਰਨ ਬਸ ਦੀਆਂ ਅਗਲੀਆਂ ਸੀਟਾਂ ਤੇ ਬੈਠੀਆਂ 2 ਮਹਿਲਾਵਾਂ ਦੀ ਇੱਕ-ਇੱਕ ਲੱਤ ਟੁੱਟ ਗਈ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।ਜਾਣਕਾਰੀ ਮੁਤਾਬਕ, […]

Continue Reading