ਡੋਨਲਡ ਟਰੰਪ ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਵਾਸ਼ਿੰਗਟਨ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਰਿਪਬਲਿਕਨ ਆਗੂ ਡੋਨਲਡ ਟਰੰਪ (78) ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਯੂਐੱਸ ਕੈਪੀਟਲ ਵਿੱਚ ਹੋਏ ਸ਼ਾਨਦਾਰ ਸਮਾਗਮ ਵਿੱਚ, ਚੀਫ਼ ਜਸਟਿਸ ਜੌਹਨ ਰੌਬਰਟਸ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਟਰੰਪ ਨੇ ਆਪਣੀ ਪਰਿਵਾਰਕ ਬਾਈਬਲ ਦੇ ਨਾਲ ਨਾਲ ਅਬਰਾਹਮ ਲਿੰਕਨ ਦੀ ਇਤਿਹਾਸਕ ਬਾਈਬਲ ’ਤੇ ਹੱਥ ਰੱਖ ਕੇ ਸਹੁੰ […]

Continue Reading

ਢਾਈ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਤਰਨਤਾਰਨ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣਸਿੰਘ ਤੋਂ ਢਾਈ ਸਾਲ ਪਹਿਲਾਂ ਉਚੇਰੀ ਸਿੱਖਿਆ ਅਤੇ ਆਪਣਾ ਭਵਿੱਖ ਉੱਜਵਲ ਕਰਨ ਲਈ ਕੈਨੇਡਾ ਗਏ 24 ਸਾਲਾ ਨੌਜਵਾਨ ਦਾ ਉਥੇ ਦੇਹਾਂਤ ਹੋ ਗਿਆ। ਨੌਜਵਾਨ ਸਤਪਾਲ ਸਿੰਘ ਦੇ ਦੇਹਾਂਤ ਦੀ ਖਬਰ ਜਿਵੇਂ ਹੀ ਪਿੰਡ ਵਿਚ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ।ਮ੍ਰਿਤਕ ਨੌਜਵਾਨ ਸਤਪਾਲ ਸਿੰਘ ਪੁੱਤਰ […]

Continue Reading

ਹਵਾਈ ਅੱਡੇ ਹਲਵਾਰਾ ’ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ੁਰੂ

ਲੁਧਿਆਣਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪੇਂਡੂ ਖੇਤਰ ਵਿੱਚ ਬਣੇ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਹਲਵਾਰਾ ’ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਹਵਾਈ ਅੱਡੇ ਵਿੱਚ ਚਾਰ ਮੈਂਬਰੀ ਸੁਰੱਖਿਆ ਦਸਤਾ ਤਾਇਨਾਤ ਕੀਤਾ ਗਿਆ। ਐੱਸ.ਐੱਚ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜਲਦ ਹੀ ਸਿਵਲ ਹਵਾਈ ਅੱਡੇ ਅਤੇ ਭਾਰਤੀ ਹਵਾਈ ਸੈਨਾ […]

Continue Reading

ਖੰਨਾ ‘ਚ ਕਟੀ ਪਤੰਗ ਨੂੰ ਫੜਦਿਆਂ ਬੱਚੇ ਨੂੰ ਲੱਗਿਆ ਕਰੰਟ

ਖੰਨਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਖਟੀਕਾਂ ਮੁਹੱਲੇ ਵਿੱਚ ਪਤੰਗਬਾਜ਼ੀ ਦੌਰਾਨ 5 ਸਾਲ ਦੇ ਬੱਚੇ ਦੀ ਜਾਨ ਬਚ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਜਾਣਕਾਰੀ ਅਨੁਸਾਰ ਅਰਮਾਨ ਖਾਨ (5) ਪੁੱਤਰ ਸੋਨੂੰ ਖਾਨ ਵਾਸੀ ਖਟੀਕਾਂ ਮੁਹੱਲਾ ਖੰਨਾ ਆਪਣੇ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ, ਜਦੋਂ ਉਥੋਂ […]

Continue Reading

ਪਤੰਗਬਾਜ਼ੀ ਮਨੋਰੰਜਨ ਦਾ ਖਤਰਨਾਕ ਤਿਉਹਾਰ ਬਣਦਾ ਜਾ ਰਿਹਾ !

ਪਤੰਗਬਾਜ਼ੀ ਦੀ ਸ਼ੁਰੂਆਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਈ ਮੰਨੀ ਜਾਂਦੀ ਹੈ।ਇਤਿਹਾਸਿਕ ਤੌਰ ਤੇ ਮਹਾਰਾਜਾ ਰਣਜੀਤ ਸਿੰਘ ਨੇ ਸਲਾਨਾ ਬਸੰਤ ਮੇਲੇ ਦਾ ਆਯੋਜਨ ਕੀਤਾ ਸੀ ਅਤੇ 19 ਵੀਂ ਸਦੀ ਦੌਰਾਨ ਆਯੋਜਿਤ ਕੀਤੇ ਗਏ ਮੇਲਿਆਂ ਦੀ ਨਿਯਮਤ ਵਿਸ਼ੇਸ਼ਤਾ ਦੇ ਤੌਰ ਤੇ ਪਤੰਗ ਉਡਾਉਣ ਦੀ ਸ਼ੁਰੂਆਤ ਕੀਤੀ ਸੀ।ਜਿਸ ਵਿੱਚ ਸੂਫ਼ੀ ਧਾਰਮਿਕ ਸਥਾਨਾਂ ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-01-2025, ਅੰਗ 684 Sachkhand Sri Harmandir Sahib Amritsar Vikhe Hoyea Amrit Wele Da Mukhwak Ang: 684, 21-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੮ ਮਾਘ (ਸੰਮਤ ੫੫੬ ਨਾਨਕਸ਼ਾਹੀ)21-01-2025 ਧਨਾਸਰੀ ਮਹਲਾ ੫ ॥ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ […]

Continue Reading

ਭਗਵੰਤ ਮਾਨ ਨੇ ਦਿੱਲੀ ‘ਚ ਕਿਹਾ: ਅਸੀਂ ‘ਲੜਾਈ’ ਦੀ ਨਹੀਂ ‘ਪੜਾਈ’ ਦੀ ਗੱਲ ਕਰਦੇ ਹਾਂ

ਭਗਵੰਤ ਮਾਨ ਨੇ ਦਿੱਲੀ ‘ਚ ਮਾਡਲ ਟਾਊਨ, ਬਾਦਲੀ ਅਤੇ ਰੋਹਿਣੀ ਹਲਕਿਆਂ ਵਿੱਚ ਕੀਤਾ ਚੋਣ ਪ੍ਰਚਾਰ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਲੋਕ ਭਲਾਈ ਉਪਰਾਲਿਆਂ ਨੂੰ ‘ਮੁਫ਼ਤ’ ਕਿਹਾ, ਹੁਣ ਉਹ ਸਾਡੀ ਨਕਲ ਕਰ ਰਹੇ ਹਨ,ਪਰ ਲੋਕ ਜਾਣਦੇ ਹਨ ਕਿ ਸਿਰਫ਼ ਕੇਜਰੀਵਾਲ ਹੀ ਆਪਣੀਆਂ ਗਰੰਟੀਆਂ ‘ਤੇ ਖਰਾ ਉਤਰਦੇ ਹਨ: ਮਾਨ ਨਵੀਂ ਦਿੱਲੀ, 20 ਜਨਵਰੀ ,ਬੋੇਲ ਪੰਜਾਬ ਬਿਊਰੋ : […]

Continue Reading

ਕੋਲਕਾਤਾ ਆਰਜੀਕਾਰ ਰੇਪ ਮਾਮਲੇ ‘ਚ ਸੰਜੇ ਰਾਏ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਕੋਲਕਾਤਾ 20 ਜਨਵਰੀ ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀਕਰ ਰੇਪ ਮਾਮਲੇ ‘ਚ ਜੱਜ ਨੇ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਜੱਜ ਨੇ ਉਸ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਪਿਛਲੇ ਸਾਲ 9 ਅਗਸਤ ਨੂੰ 32 ਸਾਲਾ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰ ਦਿੱਤਾ […]

Continue Reading

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਭਵਨ ਵਿਖੇ ਅੱਜ ਮਨਮੋਹਕ ਅਤੇ ਰੂਹਾਨੀ ਸੰਗੀਤਕ ਸ਼ਾਮ ਕਰਵਾਈ ਗਈ, ਜਿਸ ਨਾਲ ਪੂਰਾ ਰਾਜ ਭਵਨ ਪੰਜਾਬ ਅਤੇ ਕਜ਼ਾਕਿਸਤਾਨ ਦੇ ਸੱਭਿਆਚਾਰਕ ਅਤੇ ਸੰਗੀਤਕ ਮਾਹੌਲ ਨਾਲ ਗੂੰਜ ਉੱਠਿਆ । ਇਸ ਨੂੰ ਪੰਜਾਬ ਰਾਜ ਭਵਨ ਲਈ ਇੱਕ ਸੁਭਾਗਾ ਮੌਕਾ ਦੱਸਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਰ-ਸਪਾਟਾ ਅਤੇ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 20 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ […]

Continue Reading