ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਕੀਤੇ ਹੁਕਮ ਜਾਰੀ

ਵਾਸ਼ਿੰਗਟਨ, 30 ਜਨਵਰੀ, ਬੋਲੇ ਪੰਜਾਬ ਬਿਊਰੋ:ਅਮਰੀਕਾ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਬਹੁਤ ਸਖ਼ਤੀ ਵਰਤ ਰਿਹਾ ਹੈ। ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਦ ਹਿੱਲ ਦੀ ਰਿਪੋਰਟ ਮੁਤਾਬਕ, ਬੁਧਵਾਰ ਨੂੰ ਟਰੰਪ ਨੇ ਕਿਹਾ ਕਿ ਉਹ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗਵਾਂਤਾਨਾਮੋ ਦੀ ਖਾੜੀ ਭੇਜਣਗੇ। ਉਨ੍ਹਾਂ […]

Continue Reading

ਮੁਲਾਜ਼ਮ ਤੇ ਪੈਨਸ਼ਨਰ 7 ਫਰਵਰੀ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਸਮੂਹਿਕ ਭੁੱਖ ਹੜਤਾਲ ਤੇ ਬੈਠਣਗੇ

10,14,17 ਫਰਵਰੀ ਨੂੰ ਹਲਕਾ ਵਿਧਾਇਕਾ ਨੂੰ ਦਿੱਤੇ ਜਾਣਗੇ ਮੰਗ ਪੱਤਰ ਫ਼ਤਿਹਗੜ੍ਹ ਸਾਹਿਬ,30, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ): ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸ ਰਾਜ ਸਿੰਘ ਪ੍ਰਧਾਨ ਪੰਜਾਬ ਪਾਵਰਕੌਮ ਦੇ ਨੇ ਕੀਤੀ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸ੍ਰੀ ਧਰਮ ਪਾਲ ਅਜਾਦ ਨੇ ਦੱਸਿਆ ਮੀਟਿੰਗ […]

Continue Reading

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 30 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਰਤੀ ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਛਾਪੇ ਮਾਰਨ ਦੀਆਂ ਝੂਠੀਆਂ/ਮਨਘੜਤ ਖ਼ਬਰਾਂ ਦੇ ਕੇ, ਸਿੱਖ ਭਾਈਚਾਰੇ ਨੂੰ ਬਦਨਾਮ/ਗੁੰਮਰਾਹ ਕਰਨ ਦਾ ਕਾਰਜ ਕਰ ਰਿਹਾ ਹੈ।ਕੱਲ੍ਹ, ਭਾਰਤੀ ਮੀਡੀਆ ਦੇ ਵੱਡੇ ਹਿੱਸੇ ਵਿੱਚ ਰੀਪੋਰਟਾਂ ਛਪੀਆਂ ਸਨ ਕਿ ਨਿਊਯਾਰਕ ਦੇ ਰਿਚਮੰਡ ਹਿੱਲ ਗੁਰਦੁਆਰੇ ਅਤੇ ਨਿਊਜਰਸੀ ਦੇ ਗੁਰਦੁਆਰੇ ’ਤੇ ਅਮਰੀਕਾ […]

Continue Reading

ਕੇਜਰੀਵਾਲ ਦੇ ਘਰ ਅੱਗੇ ਕੂੜਾ ਸੁੱਟਣ ਗਈ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

ਨਵੀਂ ਦਿੱਲੀ, 30 ਜਨਵਰੀ,ਦਿੱਲੀ ਚੋਣਾਂ ਦੌਰਾਨ ਕੂੜੇ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸਵਾਤੀ ਮਾਲੀਵਾਲ ਅੱਜ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਕੂੜਾ ਸੁੱਟਣ ਪਹੁੰਚੀ ਸੀ।ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਕਿਹਾ ਕਿ ਅੱਜ […]

Continue Reading

ਚੋਣ ਕਮਿਸ਼ਨ ਦੀ ਟੀਮ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਦੀ ਤਲਾਸ਼ੀ ਲੈਣ ਪਹੁੰਚੀ

ਚੰਡੀਗੜ੍ਹ, 30 ਜਨਵਰੀ,ਬੋਲੇ ਪੰਜਾਬ ਬਿਊਰੋ:ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ।ਮੁੱਖ ਮੰਤਰੀ ਮਾਨ ਦੇ ਘਰ ਪਹੁੰਚੇ ਰਿਟਰਨਿੰਗ ਅਫਸਰ ਓਪੀ ਪਾਂਡੇ ਨੇ ਕਿਹਾ, […]

Continue Reading

ਰਾਜਪੁਰਾ-1 ਅਤੇ ਰਾਜਪੁਰਾ-2 ਦੇ ਸਾਇੰਸ ਅਧਿਆਪਕਾਂ ਨੂੰ ਸੈਮੀਨਾਰ ਦੌਰਾਨ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ

ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਪ੍ਰੇਰਿਤ ਕਰਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ 30 ਜਨਵਰੀ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਦਫਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ […]

Continue Reading

ਡੇਰਾਬੱਸੀ : ਪਿਆਰ ‘ਚ ਧੋਖਾ ਮਿਲਣ ‘ਤੇ ਨੌਜਵਾਨ ਨੇ ਲਿਆ ਫਾਹਾ

ਡੇਰਾਬੱਸੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਡੇਰਾਬੱਸੀ ‘ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੇ ਨੇ ਆਪਣੇ ਇੰਸਟਾਗ੍ਰਾਮ ‘ਤੇ ਕਿਹਾ ਹੈ ਕਿ ਉਸ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਸ ਨੂੰ ਪਿਆਰ ਦੌਰਾਨ ਇਕ ਲੜਕੀ ਨੇ ਧੋਖਾ ਦਿੱਤਾ ਸੀ। ਲਾਸ਼ ਤੀਜੀ ਮੰਜ਼ਿਲ ‘ਤੇ ਰੱਸੀ ਨਾਲ ਲਟਕਦੀ ਮਿਲੀ।ਮ੍ਰਿਤਕ ਲੜਕਾ ਹਰਪ੍ਰੀਤ ਸਿੰਘ ਡੇਰਾਬੱਸੀ ਦੇ […]

Continue Reading

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ […]

Continue Reading

ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ

ਸੁੱਖੀ ਬਾਠ ਦੀ ਬਦੌਲਤ ਰਾਜਸਥਾਨ ਵਿੱਚ ਪੰਜਾਬੀ ਹੋਵੇਗੀ ਪ੍ਰਫੁੱਲਤ ਮੋਹਾਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ ਪ੍ਰੋਜੈਕਟ ਦੇ ਸੀਨੀਅਰ […]

Continue Reading

ਸੀਮੈਂਟ ਫੈਕਟਰੀ ਵਿੱਚ ਨਿਰਮਾਣ ਅਧੀਨ ਹਿੱਸੇ ਦਾ ਢਾਂਚਾ ਡਿੱਗਿਆ, ਦੋ ਮਜ਼ਦੂਰਾਂ ਦੀ ਮੌਤ, 50 ਜ਼ਖਮੀ

ਪੰਨਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਨਾ ਵਿੱਚ ਸਥਿਤ ਜੇਕੇ ਸੀਮੈਂਟ ਫੈਕਟਰੀ ਵਿੱਚ ਅੱਜ ਵੀਰਵਾਰ ਸਵੇਰੇ ਵੱਡਾ ਹਾਦਸਾ ਹੋ ਗਿਆ। ਪਲਾਂਟ ਵਿੱਚ ਨਿਰਮਾਣ ਅਧੀਨ ਹਿੱਸੇ ਵਿੱਚ ਛੱਤ ਦੀ ਸਲੈਬ ਪਾਈ ਜਾ ਰਹੀ ਸੀ, ਜਿੱਥੇ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਢਾਂਚਾ ਢਹਿ ਗਿਆ, ਜਿਸ ਦੀ ਲਪੇਟ ਵਿੱਚ ਆਉਣ ਕਾਰਨ 2 ਤੋਂ ਵੱਧ ਮਜ਼ਦੂਰਾਂ […]

Continue Reading