ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਮਜਦੂਰਾਂ ਖਿਲਾਫ ਤਿੰਨ ਸਾਲ ਬਾਅਦ ਇਰਾਦਾ ਕਤਲ ਵਰਗੀਆਂ ਧਾਰਾਵਾਂ ਲਾ ਕੇ ਮਾਨ ਸਰਕਾਰ ਨੇ ਮੋਦੀ ਸਰਕਾਰ ਸਾਹਮਣੇ ਗੋਡੇ ਟੇਕੇ – ਲਿਬਰੇਸ਼ਨ

ਮਾਨਸਾ, 18 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ 5 ਜਨਵਰੀ 2022 ਨੂੰ ਸੰਸਦੀ ਚੋਣਾਂ ਦੌਰਾਨ ਮੋਦੀ ਦੇ ਫਿਰੋਜ਼ਪੁਰ ਦੌਰੇ ਮੌਕੇ ਧਰਨਾ ਦੇਣ ਵਾਲੇ ਕਿਸਾਨਾਂ ਮਜ਼ਦੂਰਾਂ ਖਿਲਾਫ ਹੁਣ 3 ਸਾਲ ਬਾਅਦ ਇਰਾਦਾ ਕਤਲ ਵਰਗੀਆਂ ਸਖ਼ਤ ਤੇ ਗੈਰ ਜ਼ਮਾਨਤੀ ਧਾਰਾਵਾਂ ਲਾਉਣਾ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਸਪਸ਼ਟ ਤੌਰ ‘ਤੇ ਆਮ ਆਦਮੀ […]

Continue Reading

ਬਰਨਾਲਾ : ਖੜ੍ਹੇ ਟਰੱਕ ਨੂੰ ਲੱਗੀ ਅੱਗ, ਕੈਬਿਨ ‘ਚ ਪਏ ਦੋ ਵਿਅਕਤੀਆਂ ਦੀ ਮੌਤ

ਬਰਨਾਲਾ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ-ਮਾਨਸਾ ਮੁੱਖ ਮਾਰਗ ਨੇੜੇ ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾ ਪਾਰਕਿੰਗ ’ਚ ਰਾਤ ਸਮੇਂ ਖੜ੍ਹੇ ਟਰੱਕ ਨੂੰ ਅੱਗ ਲੱਗ ਗਈ। ਟਰੱਕ ਨੂੰ ਲੱਗੀ ਅਚਾਨਕ ਅੱਗ ਕਾਰਨ ਟਰੱਕ ਦੇ ਕੈਬਿਨ ਵਿਚ ਪਏ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਰਾਤ ਸਮੇਂ […]

Continue Reading

ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ

ਜਲੰਧਰ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਨਵੀਂ ਦਾਣਾ ਮੰਡੀ ਵਿਚ ਪੈਟਰੋਲ ਪੰਪ ਦੇ ਮੈਨੇਜਰ ਸਾਗਰ ’ਤੇ ਗੋਲੀ ਚਲਾਉਣ ਅਤੇ ਉਸ ਕੋਲੋਂ ਲੱਖਾਂ ਰੁਪਏ ਦਾ ਬੈਗ ਲੁੱਟਣ ਵਾਲੇ ਨੋਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕ ਮੁਲਜ਼ਮ ਅਤੇ ਸ਼ਿਮਲਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪ੍ਰੈਸ ਕਾਨਫ਼ਰੰਸ ਵਿਚ ਇਸ ਮਾਮਲੇ ਦਾ ਖੁਲਾਸਾ […]

Continue Reading

ਪਟਿਆਲਾ ਜ਼ਿਲ੍ਹੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੋਸਤਾਂ ਦੀ ਮੌਤ

ਪਟਿਆਲਾ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਫਤਿਹਾਬਾਦ ਦੇ ਜਾਖਲ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ‘ਚ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪਟਿਆਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਇਹ ਨੌਜਵਾਨ ਸੰਗਰੂਰ ਦੇ ਦਿੜਬਾ ਇਲਾਕੇ […]

Continue Reading

ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਹੋਣਗੇ ਆਨਲਾਈਨ ਚਲਾਨ

ਚੰਡੀਗੜ੍ਹ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ। ਟਰੈਫਿਕ ਸਿਗਨਲਾਂ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। […]

Continue Reading

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

ਜਲੰਧਰ, 18 ਜਨਵਰੀ, ਬੋਲੇ ਪੰਜਾਬ ਬਿਊਰੋ :ਆਂਗਣਵਾੜੀ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ਪ੍ਰੋਗਰਾਮ ਅਫਸਰ ਸੀਡੀਪੀਓ ਨੀਲਮ ਸ਼ੂਰ ਨੂੰ ਮੰਗ ਪੱਤਰ ਸੌਂਪਿਆ। ਬਲਾਕ ਪ੍ਰਧਾਨ ਬਲਵੀਰ ਦੇਵੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਨੂੰ 50 ਸਾਲ ਪੂਰੇ ਹੋ ਰਹੇ ਹਨ।ਪਰ ਆਂਗਣਵਾੜੀ ਦੇ ਬਜਟ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਕੇਂਦਰ ਅਤੇ ਪੰਜਾਬ ਸਰਕਾਰਾਂ […]

Continue Reading

ਮਾਮਲੇ ਦੀ ਜਾਂਚ ਕਰਨ ਗਏ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਹਮਲਾ, ਚਾਰ ਜ਼ਖਮੀ

ਲੁਧਿਆਣਾ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਜਗਰਾਓਂ ਦੇ ਪਿੰਡ ਕਮਾਲਪੁਰ ਵਿੱਚ ਰਾਤ ਲਗਭਗ 10 ਵਜੇ ਕੁਝ ਬਦਮਾਸ਼ਾਂ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਥਾਣਾ ਸਦਰ ਦੇ ਐਸ.ਐਚ.ਓ. ਹਰਸ਼ਵੀਰ ਸਿੰਘ ਅਤੇ ਚੌਕੀ ਮਰਾਡੋ ਦੇ ਇੰਚਾਰਜ ਸਮੇਤ 4 ਮੁਲਾਜ਼ਮ ਜ਼ਖਮੀ ਹੋ ਗਏ। ਜਿਨ੍ਹਾਂ ਨੇ ਰਾਤ ਦੇਰ ਸਿਵਲ ਹਸਪਤਾਲ ਵਿੱਚ ਆਪਣਾ ਮੈਡੀਕਲ ਕਰਵਾਇਆ। ਇਸੇ ਦੌਰਾਨ ਪੁਲਿਸ […]

Continue Reading

ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ

ਮੁੰਬਈ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਟੀਵੀ ਸੀਰੀਅਲ ‘ਧਰਤੀਪੁਤਰ ਨੰਦਿਨੀ’ ਫੇਮ ਐਕਟਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ ‘ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਉਸ ਦੀ ਜਾਨ […]

Continue Reading

10 ਹੋਰ ਕਿਸਾਨ ਡੱਲੇਵਾਲ ਦੀ ਹਿਮਾਇਤ ‘ਚ ਮਰਨ ਵਰਤ ‘ਤੇ ਬੈਠੇ

ਖਨੌਰੀ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਐੱਮਐੱਸਪੀ ਦੀ ਗਰੰਟੀ ਕਾਨੂੰਨ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਪਰ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸ਼ਨੀਵਾਰ ਨੂੰ ਜਾਰੀ ਹੈ। ਜਦਕਿ ਉਨ੍ਹਾਂ ਦੀ ਹਮਾਇਤ ਵਿਚ ਬੈਠੇ 111 ਕਿਸਾਨਾਂ ਦਾ ਮਰਨ ਵਰਤ ਤੀਜੇ ਦਿਨ ਵੀ ਜਾਰੀ ਰਿਹਾ ਅਤੇ ਬੀਤੇ ਕੱਲ੍ਹ ਹਰਿਆਣਾ […]

Continue Reading

ਮਨਿਆਰੀ ਦੀ 3 ਮੰਜਿਲਾ ਦੁਕਾਨ ‘ਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ

ਕਾਦੀਆਂ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਸਥਾਨਕ ਛੋਟਾ ਬਿਜਲੀ ਘਰ ਚੌਕ ਬੁੱਟਰ ਰੋਡ ’ਤੇ ਸਥਿਤ ਗੁਰੂ ਲਾਲ ਮਨਿਆਰੀ ਵਾਲੀ 3 ਮੰਜਿਲਾ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਰੋੜਾਂ ਰੁਪਏ ਦੀ ਮਨਿਆਰੀ ਦਾ ਅਤੇ ਹੋਰ ਸਮਾਨ ਸੜ ਕੇ ਰਾਖ ਹੋਣ ਦੀ ਖਬਰ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਅੱਗ […]

Continue Reading