ਮੁਲਾਜ਼ਮਾਂ ਦੇ ਸਭ ਤੋਂ ਹੇਠਲੇ ਵਰਗ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆਂ

ਪੰਜਾਬ ਸਰਕਾਰ ਦੀ ਅਰਥੀ ਚ ਆਖਰੀ ਕਿੱਲ ਸਾਬਿਤ ਹੋਵੇਗਾ -ਕੁਲਦੀਪ ਸਿੰਘ ਮੱਤੇਵਾੜਾ,16 , ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ (ਸਬੰਧਤ ਡੀਐਮਐਫ) ਵਣ ਰੇੰਜ ਮੱਤੇਵਾੜਾ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮੱਤੇਵਾੜਾ ਵਿੱਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਲਾਲ, ਕਮਲਜੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ […]

Continue Reading

ਖਮਾਣੋਂ ਨੇੜਲੇ ਪਿੰਡ ‘ਚ ਮੋਟਰਸਾਈਕਲ ਸਵਾਰਾਂ ਵਲੋਂ ਘਰ ’ਤੇ ਅੰਨੇਵਾਹ ਫਾਇਰਿੰਗ

ਫਤਿਹਗੜ੍ਹ ਸਾਹਿਬ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਫਤਿਹਗੜ੍ਹ ਸਾਹਿਬ ਦੇ ਖਮਾਣੋਂ ਨੇੜੇ ਪਿੰਡ ਜਟਾਣਾਂ ਉੱਚਾ ਵਿਖੇ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪਵਿੱਤਰ ਸਿੰਘ ਦੇ ਘਰ ’ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੁਚਨਾ ਤਾਂ ਨਹੀਂ ਮਿਲੀ, ਪਰ ਗੋਲੀਆਂ ਨਾਲ ਘਰ ਦਾ ਗੇਟ ਛਲਣੀ ਹੋ ਗਿਆ ਅਤੇ […]

Continue Reading

ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ

ਨਵੀਂ ਦਿੱਲੀ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਅੱਜ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੀਆਂ ਸਿਫਾਰਸ਼ਾਂ 2026 ਤੋਂ ਲਾਗੂ ਹੋਣਗੀਆਂ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਹੋਇਆ ਸੀ, […]

Continue Reading

ਇਸਰੋ ਨੇ ਰਚਿਆ ਇਤਿਹਾਸ, ਦੋ ਸੈਟੇਲਾਈਟ ਪੁਲਾੜ ਵਿੱਚ ਜੋੜੇ

ਬੰਗਲੁਰੂ, 16 ਜਨਵਰੀ,ਬੋਲੇ ਪੰਜਾਬ ਬਿਊਰੋ ;ਇਸਰੋ ਨੇ ਆਪਣੇ ਸਪੇਸ ਡਾਕਿੰਗ ਪ੍ਰਯੋਗ ਦੇ ਤਹਿਤ ਉਪਗ੍ਰਹਿਆਂ ਨੂੰ ਜੋੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸਰੋ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਇਸ ਨੂੰ ਇੱਕ ਇਤਿਹਾਸਕ ਪਲ ਕਿਹਾ। ਇਸ ਦੇ ਨਾਲ, ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ।ਇਸ ਤੋਂ ਪਹਿਲਾਂ 12 ਜਨਵਰੀ ਨੂੰ, ਡਾਕਿੰਗ […]

Continue Reading

ਕੰਗਨਾ ਰਣੌਤ ਦੀ ਭਲਕੇ ਰਿਲੀਜ ਹੋਣ ਵਾਲੀ ਫ਼ਿਲਮ ‘ਐਮਰਜੈਂਸੀ’ ‘ਤੇ ਪੰਜਾਬ ‘ਚ ਪਾਬੰਦੀ ਲਾਉਣ ਦੀ ਮੰਗ

ਅੰਮ੍ਰਿਤਸਰ, 16 ਜਨਵਰੀ,ਬੋਲੇ ਪੰਜਾਬ ਬਿਊਰੋ :17 ਜਨਵਰੀ ਨੂੰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਰਿਲੀਜ਼ ਹੋਣ ਵਾਲੀ ਹੈ। ਇਸ ਨੂੰ ਲੈ ਕੇ SGPC ਵੱਲੋਂ ਰੋਸ ਜਤਾਇਆ ਗਿਆ ਹੈ। SGPC ਦੁਆਰਾ ਇਸ ਫ਼ਿਲਮ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਸੀ.ਐਮ. ਮਾਨ ਨੂੰ ਚਿੱਠੀ ਲਿਖੀ […]

Continue Reading

ਕਿਸਾਨ 21 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕਰਨਗੇ ਪੈਦਲ ਮਾਰਚ

ਸ਼ੰਭੂ, 16 ਜਨਵਰੀ,ਬੋਲੇ ਪੰਜਾਬ ਬਿਊਰੋ ;21 ਜਨਵਰੀ ਨੂੰ 101 ਕਿਸਾਨ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਪੈਦਲ ਮਾਰਚ ਕਰਨਗੇ। ਇਹ ਐਲਾਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ।ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਝੁਕੇਗੀ ਨਹੀਂ, ਪਰ ਕਿਸਾਨ ਜਥੇਬੰਦੀਆਂ ਵੀ ਆਪਣੇ ਸਿੱਧਾਂਤਾਂ ’ਤੇ […]

Continue Reading

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਮਾਹਿਲਪੁਰ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਗਏ ਮਾਹਿਲਪੁਰ ਦੇ ਵਾਰਡ ਨੰਬਰ-7 ਦੇ ਵਸਨੀਕ ਜਸਵਿੰਦਰ ਸਿੰਘ ਦੀ ਲੋਹੜੀ ਵਾਲੇ ਦਿਨ ਮੌਤ ਹੋ ਗਈ।ਇਸ ਮੌਤ ਕਾਰਨ ਇੱਥੇ ਉਨ੍ਹਾਂ ਦੇ ਘਰ ’ਚ ਮਾਤਮ ਛਾਇਆ ਹੋਇਆ ਹੈ। ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜਸਵਿੰਦਰ ਸਿੰਘ (47) 10 ਕੁ ਮਹੀਨੇ ਪਹਿਲਾ ਕੈਨੇਡਾ ਗਿਆ ਸੀ।ਉਹ ਬਰੈਂਪਟਨ […]

Continue Reading

ਵਧ ਰਹੇ ਪ੍ਰਦੂਸ਼ਣ ਕਾਰਨ ਦਿੱਲੀ-ਐਨਸੀਆਰ ‘ਚ ਗ੍ਰੈਪ-4 ਦੀਆਂ ਪਾਬੰਦੀਆਂ ਲਾਗੂ

ਨਵੀਂ ਦਿੱਲੀ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ-ਐਨਸੀਆਰ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਗ੍ਰੈਪ-4 ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸਦੇ ਤਹਿਤ ਹਾਈਵੇ, ਸੜਕਾਂ, ਫਲਾਈਓਵਰਾਂ, ਬਿਜਲੀ ਲਾਈਨਾਂ, ਪਾਈਪਲਾਈਨਾਂ ਅਤੇ ਸਰਕਾਰੀ ਪ੍ਰੋਜੈਕਟਾਂ ਸਮੇਤ ਸਾਰੀਆਂ ਨਿਰਮਾਣ ਗਤੀਵਿਧੀਆਂ ’ਤੇ ਰੋਕ ਰਹੇਗੀ। ਇਲੈਕਟ੍ਰਿਕ, ਸੀਐਨਜੀ ਅਤੇ ਬੀਐਸ-4 ਡੀਜ਼ਲ ਵਾਹਨਾਂ ਨੂੰ ਛੱਡ ਕੇ ਦਿੱਲੀ ਤੋਂ ਬਾਹਰ ਰਜਿਸਟਰ ਹੋਏ ਗੈਰ-ਜ਼ਰੂਰੀ ਹਲਕੇ […]

Continue Reading

ਬਠਿੰਡਾ : ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ‘ਚ ਪੰਜ ਹੋਰ ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਨੇ ਪਿੰਡ ਦਾਨ ਵਾਲਾ ਵਿਚ ਲਗਪਗ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਲਗਪਗ 32 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਪੰਜ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿਚ […]

Continue Reading

ਸੈਫ ਅਲੀ ਖ਼ਾਨ ‘ਤੇ ਜਾਨਲੇਵਾ ਹਮਲਾ

ਮੁੰਬਈ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਮਸ਼ਹੂਰ ਬਾਲੀਵੁੱਡ ਐਕਟਰ ਸੈਫ ਅਲੀ ਖਾਨ ਉੱਤੇ ਬੁੱਧਵਾਰ ਦੇਰ ਰਾਤ ਉਹਨਾਂ ਦੇ ਹੀ ਘਰ ਵਿੱਚ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਹਨਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਅੱਧੀ […]

Continue Reading