ਸਾਨੂੰ ਸਾਡੇ ਬਜੁਰਗਾਂ ਦੀਆਂ ਠੰਡੀਆਂ ਛਾਵਾਂ ਦੀ ਵਿਲੱਖਣ ਮਿਠਾਸ ਮਾਨਣ ਵਾਲਾ ਸਾਡਾ ਪੰਜਾਬ ਸਾਨੂੰ ਵਾਪਸ ਮੋੜ ਦਿਓ

ਭੋਲੇ ਦੇ ਬੁਜੁਰਗ ਪਿਤਾ ਜੀ ਜਿਦ ਕਰ ਰਹੇ ਹਨ ਕਿ, ਉਨ੍ਹਾਂ ਦਾ ਬਿਸਤਰਾ ਉਪਰਲੀ ਮੰਜ਼ਿਲ ਦੀ ਬਜਾਏ ਹੇਠਾਂ ਬਾਹਰ ਬਰਾਂਡੇ ਵਿੱਚ ਲਵਾ ਦਿੱਤਾ ਜਾਏ। ਇਸ ਗਲ ਨੂੰ ਲੈ ਕੇ ਭੋਲਾ ਬੜਾ ਪਰੇਸ਼ਾਨੀ ਸੀ… ਭੋਲੇ ਦੇ ਘਰਵਾਲੀ ਅੱਜਕਲ ਦੀਆਂ ਨੂੰਹਾਂ ਵਾਂਗ ਵਖਰਾ ਬੁੜ ਬੁੜ ਕਰਦੀ ਰਹਿੰਦੀ ਸੀ…. ਕਿ ਅੱਜਕਲ ਬੁਜ਼ੁਰਗਾਂ ਨੂੰ ਕੋਈ ਪੁੱਛਦਾ ਨਹੀਂ, ਅਸੀਂ ਦੂਸਰੀ […]

Continue Reading

ਸਿੱਖਿਆ ਵਿਭਾਗ ਦੀ ਇੰਟਰੈਕਟਿਵ ਪੈਨਲ ਗਰਾਂਟ ਚ ਵੱਡੇ ਪੱਧਰ ਤੇ ਬੇ ਨਿਯਮੀਆ !

 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਖਿਆ ਵਿਭਾਗ ਚ ਚੰਗੇ ਸੁਧਾਰ ਕੀਤੇ ਜਾਣ ਦੀਆਂ ਸਿੜ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ  ਚੁੱਕਣ ਲਈ ਸਰਕਾਰ ਵੱਲੋਂ ਅਨੇਕ ਪ੍ਰੋਗਰਾਮ ਅਰੰਭੇ ਗਏ ਹਨ। ਜਿਵੇਂ ਸੂਬੇ ਵਿੱਚ 118 ਐਮੀਨੈਂਸ ਸਕੂਲਾਂ ਦੀ ਸਥਾਪਨ ਕਰਨਾ ਇਸਦੀ ਪੁਖ਼ਤਾ ਮਿਸਾਲ ਆਖੀ ਜਾ ਸਕਦੀ ਹੈ। ਕਿਉਂਕਿ ਇਹ ਸਕੂਲ ਪੂਰੀ […]

Continue Reading

ਖਨੌਰੀ ਬਾਰਡਰ ’ਤੇ ਅੱਜ 111 ਕਿਸਾਨ ਮਰਨ ਵਰਤ ’ਤੇ ਬੈਠਣਗੇ

ਖਨੌਰੀ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 51ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਦਿਨੋ-ਦਿਨ ਖਰਾਬ ਹੋ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਬੋਲਣ […]

Continue Reading

ਲੁਧਿਆਣਾ ਵਿਖੇ ਪਤੰਗਬਾਜੀ ਦੌਰਾਨ 2 ਗੁੱਟਾਂ ਵਿਚਕਾਰ ਖੂਨੀ ਝੜਪ, ਬਜ਼ੁਰਗ ਦੀ ਮੌਤ

ਲੁਧਿਆਣਾ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਲੋਹੜੀ ਦੇ ਤਿਉਹਾਰ ਨੂੰ ਲੈ ਕੇ ਹੋ ਰਹੀ ਪਤੰਗਬਾਜੀ ਦੌਰਾਨ ਮੰਗਲਵਾਰ ਨੂੰ 2 ਗੁੱਟਾਂ ਵਿਚਕਾਰ ਖੂਨੀ ਝੜਪ ਹੋ ਗਈ। ਗਾਲੀ-ਗਲੌਚ ਤੋਂ ਸ਼ੁਰੂ ਹੋਈ ਲੜਾਈ ’ਚ ਡੇਢ ਦਰਜਨ ਦੇ ਕਰੀਬ ਨੌਜਵਾਨਾਂ ਨੇ ਇੱਕ ਪਰਿਵਾਰ ’ਤੇ ਹਮਲਾ ਕਰ ਕੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ, ਜਿਸ ਦੇ ਚੱਲਦੇ ਪਰਿਵਾਰ ਦੇ ਬਜ਼ੁਰਗ ਗੁਰਮੇਲ ਸਿੰਘ […]

Continue Reading

ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਵਿਅਕਤੀ ਹਥਿਆਰਾਂ ਸਮੇਤ ਕਾਬੂ

ਮੋਗਾ, 15 ਜਨਵਰੀ,ਬੋਲੇ ਪੰਜਾਬ ਬਿਊਰੋ:ਮੋਗਾ ਪੁਲਿਸ ਨੇ ਲੁਟ-ਖੋਹ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ, ਰੇਲਵੇ ਰੋਡ ’ਤੇ ਇੱਕ ਫੈਕਟਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-01-2025,ਅੰਗ 636 Sachkhand Sri Harmandir Sahib Amritsar Vikhe Hoyea Amrit Wele Da Mukhwak Ang: 636 15-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨ ਮਾਘ (ਸੰਮਤ ੫੫੬ ਨਾਨਕਸ਼ਾਹੀ)15-01-2025 ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ […]

Continue Reading

ਵੱਡੀ ਖਬਰ ਕੱਲ ਤੋਂ 111 ਕਿਸਾਨ ਖਨੌਰੀ ਬਾਰਡਰ ਮਰਨ ਵਰਤ ਤੇ ਬੈਠਣਗੇ

ਚੰਡੀਗੜ੍ਹ 14 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ 15 ਜਨਵਰੀ ਨੂੰ 111 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ ਉੱਤੇ ਬੈਠੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਅਭਿਮਨਿਊ ਕੋਹਾੜ, ਇੰਦਰਜੀਤ ਸਿੰਘ ਕੋਟਬੁੱਢਾ, ਗੁਰਿੰਦਰ ਸਿੰਘ […]

Continue Reading

ਲੁਧਿਆਣਾ ‘ਚ ਚੱਲਦੀ ਯਾਤਰੀ ਟਰੇਨ ‘ਚ ਲੱਗੀ ਅੱਗ, ਡਰਾਈਵਰ ਨੇ ਲਗਾਈ ਐਮਰਜੈਂਸੀ ਬ੍ਰੇਕ

ਖੰਨਾ 14 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ ਐਕਸਪ੍ਰੈਸ (ਟਰੇਨ ਨੰਬਰ 12498) ਦੇ ਬ੍ਰੇਕ ਐਕਸਲ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਘਟਨਾ ਲੁਧਿਆਣਾ ਅਤੇ ਖੰਨਾ ਵਿਚਕਾਰ ਵਾਪਰੀ।ਜਾਣਕਾਰੀ ਅਨੁਸਾਰ ਟਰੇਨ ਲੁਧਿਆਣਾ ਤੋਂ ਖੰਨਾ ਵੱਲ ਜਾ ਰਹੀ ਸੀ। ਖੰਨਾ ਤੋਂ ਕਰੀਬ […]

Continue Reading

ਅੰਮ੍ਰਿਤਸਰ ਨਗਰ ਨਿਗਮ’ਚ ਦੋ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ, 14 ਜਨਵਰੀ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜਬੂਤ ਹੋ ਰਹੀ ਹੈ।ਮੰਗਲਵਾਰ ਨੂੰ ਦੋ ਆਜ਼ਾਦ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋਏ। ਅੰਮ੍ਰਿਤਸਰ ਵਿੱਚ ਹੋਏ ਇੱਕ ਸਮਾਰੋਹ ਵਿੱਚ  ਕੌਂਸਲਰ ਅਨੀਤਾ ਰਾਣੀ (ਵਾਰਡ ਨੰਬਰ 67) ਅਤੇ ਕੌਂਸਲਰ ਊਸ਼ਾ ਰਾਣੀ (ਵਾਰਡ ਨੰਬਰ 63) ਅਧਿਕਾਰਤ ਤੌਰ ‘ਤੇ ‘ਆਪ’ ਪਰਿਵਾਰ ਦਾ ਹਿੱਸਾ ਬਣ ਗਈਆਂ। […]

Continue Reading

26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 14 ਜਨਵਰੀ,ਬੋਲੇ ਪੰਜਾਬ ਬਿਊਰੋ : 26 ਜਨਵਰੀ ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading