ਲੁਧਿਆਣਾ : ਕਾਂਗਰਸੀ ਕੌਂਸਲਰ ਦਾ ਪੁੱਤਰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਲੁਧਿਆਣਾ, 13 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਕਾਂਗਰਸੀ ਕੌਂਸਲਰ ਦੇ ਪੁੱਤਰ ਦੀ ਗ੍ਰਿਫਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਦੋਸ਼ ’ਚ ਕਾਂਗਰਸੀ ਕੌਂਸਲਰ ਦੇ ਪੁੱਤਰ ਨੂੰ ਠਾਣਾ ਦਾਖਾ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਨੂੰ ਉਸ ਸਮੇਂ ਪੁਲਿਸ ਨੇ ਕਾਬੂ ਕੀਤਾ ਜਦੋਂ ਉਹ ਨਸ਼ੀਲੇ ਪਦਾਰਥਾਂ ਦੀ […]

Continue Reading

ਪੰਜਾਬ ਦੇ ਇੱਕ ਬੈਂਕ ਵਿੱਚ ਘਪਲਾ, ਕੈਸ਼ੀਅਰ ਲੋਕਾਂ ਦੇ ਲੱਖਾਂ ਰੁਪਏ ਲੈ ਕੇ ਫ਼ਰਾਰ

ਗੁਰਦਾਸਪੁਰ, 13 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੀ ਬੈਂਕ ਆਫ਼ ਬੜੌਦਾ ਸ਼ਾਖਾ ਵਿੱਚ ਇੱਕ ਵੱਡੇ ਘੋਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਬੈਂਕ ਵਿੱਚ ਕੰਮ ਕਰ ਰਹੇ ਇੱਕ ਕੈਸ਼ਿਅਰ ਨੇ ਖਾਤੇਦਾਰਾਂ ਨਾਲ ਧੋਖਾਧੜੀ ਕੀਤੀ ਹੈ। ਇਸ ਘਟਨਾ ਨੇ ਸ਼ਹਿਰ ਵਿੱਚ ਹਲਚਲ ਮਚਾ ਦਿੱਤੀ ਹੈ। ਸੰਤ ਨਗਰ ਵਾਸੀ ਰੂਹੀ ਭਗਤ, ਕੁਲਦੀਪ ਕੌਰ, ਰਾਜੇਸ਼ ਕੁਮਾਰ ਆਦਿ ਨੇ […]

Continue Reading

2 ਦੇਸੀ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

ਮੋਗਾ, 13 ਜਨਵਰੀ, ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਮਹਿਣਾ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ। ਇਸ ਸਬੰਧ ਵਿੱਚ ਮਹਿਣਾ ਪੁਲਿਸ ਵੱਲੋਂ ਦੋਵੇਂ ਕਥਿਤ ਦੋਸ਼ੀਆਂ ਭਿੰਦਰ ਸਿੰਘ ਉਰਫ ਭਿੰਦਾ ਅਤੇ ਸੁਰਿੰਦਰ ਸਿੰਘ ਉਰਫ ਕਿੰਦਾ, ਦੋਵੇਂ ਨਿਵਾਸੀ ਪਿੰਡ ਕਪੂਰੇ ਖ਼ਿਲਾਫ਼ ਹਥਿਆਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-01-2025,ਅੰਗ 647 Sachkhand Sri Harmandir Sahib Amritsar Vikhe Hoyea Amrit Wele Da Mukhwak Ang: 647, 13-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ)13-01-2025 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ […]

Continue Reading

ਪੱਤਰਕਾਰ ਰਾਜੀਵ ਤਨੇਜਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੰਡੀਗੜ੍ਹ: 12 ਜਨਵਰੀ, ਬੋਲੇ ਪੰਜਾਬ ਬਿਊਰੋ: ਪੱਤਰਕਾਰ ਰਾਜੀਵ ਤਨੇਜਾ ਜੀ ਦੇ ਪਿਤਾ ਸ੍ਰੀ ਚਰਨ ਜੀਤ ਲਾਲ ਤਨੇਜਾ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਜਿਸ ਨਾਲ ਰਾਜੀਵ ਤਨੇਜਾ ਨੂੰ ਭਾਰੀ ਸਦਮਾ ਲੱਗਾ । ਤਨੇਜਾ ਜੀ ਹਿਮਾਚਲ ‘ਚ ਅਕਾਊਂਟਸ ਵਿੱਚ ਜੀ ਐਮ ਦੇ ਅਹੁਦੇ ਤੋਂ ਰਿਟਾਇਰ ਹੋਏ ਸਨ। ਉਨ੍ਹਾਂ ਦਾ ਸਸਕਾਰ 13 ਜਨਵਰੀ ਨੂੰ 1 ਵਜੇ […]

Continue Reading

ਪੰਜਾਬ ਸਰਕਾਰ ਨੇ ਸਟੈਨੋਟਾਈਪਿਸਟਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ 12 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲੲ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਚੰਡੀਗੜ੍ਹ 12 ਜਨਵਰੀ, ਬੋਲੇ ਪੰਜਾਬ ਬਿਊਰੋ : ਰੁਪਿੰਦਰ ਸਿੰਘ, ਐਸਐਸਪੀ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਨੇ ਗੁਜਰਾਤ ਪੁਲਿਸ ਦੁਆਰਾ ਅਹਿਮਦਾਬਾਦ ਵਿਖੇ ਆਯੋਜਿਤ ਆਲ ਇੰਡੀਆ ਪੁਲਿਸ ਗੋਲਫ ਟੂਰਨਾਮੈਂਟ 2024-25 ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਹੈ।ਇਸ ਸਾਲਾਨਾ ਟੂਰਨਾਮੈਂਟ ਵਿੱਚ ਸਾਰੇ ਰਾਜਾਂ ਤੋਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਗਜ਼ਟਿਡ ਅਧਿਕਾਰੀਆਂ ਨੇ ਹਿੱਸਾ ਲਿਆ। ਕਲਹਾਰ ਬਲੂਜ਼ ਐਂਡ ਗ੍ਰੀਨਜ਼ […]

Continue Reading

ਤਰਨਤਾਰਨ ‘ਚ ਏਜੰਟ ਦੀ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ

ਤਰਨਤਾਰਨ 12 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਪਿੰਡ ਹਰੀਕੇ ਵਾਸੀ ਰਾਮ ਗੋਪਾਲ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ […]

Continue Reading

ਸਿਆਸੀ ਮਾਮਲਿਆਂ ਤੇ ਬਾਜ਼ ਅੱਖ …..,

ਨਵੀਂ 7 ਮੈਂਬਰੀ ਕਮੇਟੀ ਨਾਲ ਅਕਾਲੀ ਏਕਤਾ ਹੋਰ ਗੁੰਝਲਦਾਰ ਹੋਈ ! ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋ ਸੁਖਬੀਰ ਬਾਦਲ ਦਾ ਅਸਤੀਫਾ ਮਨਜੂਰ ਕਰਨ ਅਤੇ ਨਵੀਂ ਭਾਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਵਾਸਤੇ ਨਵੀਂ ਕਮੇਟੀ ਦਾ ਐਲਾਨ ਕੀਤੇ ਜਾਣ ਨਾਲ ਅਕਾਲੀ ਏਕਤਾ ਹੋਰ ਗੁੰਝਲਦਾਰ ਹੋ ਗਈ ਹੈ।ਕਿਉਂਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਰਘਬੀਰ […]

Continue Reading

ਕੱਪੜਿਆਂ ਦੀ ਆੜ ‘ਚ ਕੋਕੀਨ ਦਾ ਕਾਰੋਬਾਰ ਕਰਨ ਵਾਲਾ ਗ੍ਰਿਫਤਾਰ

ਸਿਲੀਗੁੜੀ, 12 ਜਨਵਰੀ ,ਬੋਲੇ ਪੰਜਾਬ ਬਿਊਰੋ : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਅਤੇ ਖਾਲਪਾੜਾ ਚੌਕੀ ਪੁਲਿਸ ਨੇ ਕੋਕੀਨ ਦੀ ਕਾਲਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦਾ ਨਾਮ ਸਰਤਾਜ ਅਲੀ ਹੈ। ਉਹ ਸਿਲੀਗੁੜੀ ਨਗਰ ਨਿਗਮ ਦੇ ਵਾਰਡ ਨੰਬਰ ਛੇ ਅਧੀਨ ਪੈਂਦੇ ਡਾਂਗੀਪਾੜਾ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ […]

Continue Reading