ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੋਹਾਲੀ ਦੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ ਚੰਡੀਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ […]

Continue Reading

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ […]

Continue Reading

ਥਾਇਰਾਇਡ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਮਹੱਤਵਪੂਰਨ: ਡਾ. ਕੇਪੀ ਸਿੰਘ

ਮੋਹਾਲੀ, 12 ਜਨਵਰੀ, ਬੋਲੇ ਪੰਜਾਬ ਬਿਊਰੋ : ਥਾਇਰਾਇਡ ਗਲੈਂਡ, ਗਰਦਨ ਵਿੱਚ ਸਥਿਤ ਇੱਕ ਛੋਟੀ ਤਿਤਲੀ ਦੇ ਆਕਾਰ ਦੀ ਗਲੈਂਡ, ਸਰੀਰ ਦੇ ਮੈਟਾਬੋਲਿਜ਼ਮ ਨੂੰ ਨਿਯਮਤ ਕਰਨ ਅਤੇ ਜ਼ਰੂਰੀ ਹਾਰਮੋਨ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਹਾਲਾਂਕਿ, ਥਾਇਰਾਇਡ ਵਿਕਾਰਾਂ ਬਾਰੇ ਜਾਗਰੂਕਤਾ ਅਤੇ ਉਨ੍ਹਾਂ ਦੇ ਸਮੇਂ ਸਿਰ ਹੱਲ ਦੀ ਜਰੂਰਤ ਪ੍ਰਤੀ ਜਾਗਰੂਕਤਾ ਬਹੁਤ ਘੱਟ ਹੈ। ਫੋਰਟਿਸ ਮੋਹਾਲੀ […]

Continue Reading

ਈ-ਸੇਵਾ ਪੋਰਟਲ ਰਾਹੀਂ ਅਸਲਾ ਲਾਇਸੈਂਸ ਨਵੀਨੀਕਰਨ ਕਰਵਾਉਣ ਵਾਲਿਆਂ ਲਈ ਆਖ਼ਰੀ ਮਿਤੀ 31 ਜਨਵਰੀ ਤੱਕ ਵਧਾਈ

ਸਾਲ 2019 ਤੋਂ ਬਾਅਦ ਅਸਲਾ ਲਾਇਸੈਂਸ ਨਾਲ ਸਬੰਧਤ ਕੋਈ ਵੀ ਸੇਵਾ ਈ-ਸੇਵਾ ਪੋਰਟਲ ਰਾਹੀਂ ਨਾ ਲੈਣ ਵਾਲੇ ਲਾਇਸੰਸੀ ਅਸਲਾ ਧਾਰਕਾਂ ਲਈ ਆਖਰੀ ਮੌਕਾ 31 ਜਨਵਰੀ ਤੋਂ ਬਾਅਦ ਲਗਪਗ ਇੱਕ ਹਜ਼ਾਰ ਲਾਇਸੈਂਸ ਧਾਰਕਾਂ ਨੂੰ ਆ ਸਕਦੀ ਹੈ ਮੁਸ਼ਕਿਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ […]

Continue Reading

ਡਾ: ਬੀ.ਆਰ.  ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ

ਐਸ.ਏ.ਐਸ.ਨਗਰ, 12 ਜਨਵਰੀ, ਬੋਲੇ ਪੰਜਾਬ ਬਿਊਰੋ ;ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਤਿਕਾਰ ਭੇਟ ਕਰਦੇ ਹੋਏ ਰਾਸ਼ਟਰੀ ਯੁਵਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਸੰਸਥਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਫੈਕਲਟੀ, ਵਿਦਿਆਰਥੀਆਂ ਅਤੇ ਸਨਮਾਨਿਤ ਮਹਿਮਾਨਾਂ ਦੀ ਸਰਗਰਮ ਸ਼ਮੂਲੀਅਤ ਦੇਖਣ ਨੂੰ ਮਿਲੀ।       ਸਮਾਗਮ ਦੀ […]

Continue Reading

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਦਿਤੀਆਂ ਹਦਾਇਤਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ।ਸਿਵਲ ਸਰਜਨ ਨੇ ਹਸਪਤਾਲ […]

Continue Reading

ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 12 ਜਨਵਰੀ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

Continue Reading

ਵਿਦੇਸ਼ ਮੰਤਰੀ ਐਸ ਜੈਸ਼ੰਕਰ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਣਗੇ ਸ਼ਾਮਲ 

ਚੰਡੀਗੜ੍ਹ, 12ਜਨਵਰੀ,ਬੋਲੇ ਪੰਜਾਬ ਬਿਊਰੋ : ਵਿਦੇਸ਼ ਮੰਤਰੀ ਐਸ਼ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੇ ਦੌਰੇ ‘ਤੇ ਹੋਣਗੇ। ਉਹ ਇੱਥੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਪ੍ਰਬੰਧਕ ਕਮੇਟੀ ਨੇ ਇਸ ਲਈ ਭਾਰਤ ਨੂੰ ਸੱਦਾ ਭੇਜਿਆ ਹੈ। ਇਸ ਸਮੇਂ ਦੌਰਾਨ, ਐਸ਼ ਜੈਸ਼ੰਕਰ ਟਰੰਪ ਪ੍ਰਸ਼ਾਸਨ ਵਿੱਚ ਸ਼ਾਮਲ ਹੋਣ […]

Continue Reading

ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ

ਢਾਬੀ ਗੁੱਜਰਾਂ 12 ਜਨਵਰੀ, ਬੋਲੇ ਪੰਜਾਬ ਬਿਊਰੋ :ਐਮ ਐਸ ਪੀ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ‘ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਉਪਰੰਤ ਉਸ ਨੂੰ ਰਾਜਿੰਦਰਾ […]

Continue Reading

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਰਈਆ, 12 ਜਨਵਰੀ ,ਬੋਲੇ ਪੰਜਾਬ ਬਿਊਰੋ: ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਵਰਕਰਾਂ […]

Continue Reading