ਮਰਨ ਵਰਤ ‘ਤੇ ਚੱਲ ਰਹੇ ਡੱਲੇਵਾਲ ਦੀ ਹਾਲਤ ਨਾਜ਼ੁਕ, SKM ਨੇ ਜਾਰੀ ਕੀਤਾ ਪੱਤਰ

ਚੰਡੀਗੜ੍ਹ 12 ਜਨਵਰੀ ,ਬੋਲੇ ਪੰਜਾਬ ਬਿਊਰੋ : ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 48ਵੇਂ ਦਿਨ ਵੀ ਜਾਰੀ ਹੈ। ਕੱਲ੍ਹ ਜਾਰੀ ਮੈਡੀਕਲ ਬੁਲੇਟਿਨ ਵਿੱਚ ਡੱਲੇਵਾਲ ਦੀ ਹਾਲਤ ਨੂੰ ਨਾਜ਼ੁਕ ਦੱਸਿਆ ਗਿਆ ਹੈ। ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਹਰਿਆਣਾ ਦੇ ਹਿਸਾਰ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਡੱਲੇਵਾਲ […]

Continue Reading

ਫਰਜ਼ੀ ਸਬ-ਇੰਸਪੈਕਟਰ ਬਣਕੇ ਬਾਜ਼ਾਰ ਦੀ ਚੈਕਿੰਗ ਕਰਦਾ ਵਿਅਕਤੀ ਪੁਲਿਸ ਵੱਲੋਂ ਗ੍ਰਿਫਤਾਰ

, ਮੋਹਾਲੀ 12 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ ਪੁਲਸ ਨੇ 10ਵੀਂ ਪਾਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਉਹ ਸਬ-ਇੰਸਪੈਕਟਰ ਵਜੋਂ ਪੁਲਿਸ ਦੀ ਵਰਦੀ ਵਿੱਚ ਬਾਜ਼ਾਰ ਦੀ ਚੈਕਿੰਗ ਕਰ ਰਿਹਾ ਸੀ। ਇੰਨਾ ਹੀ ਨਹੀਂ, ਉਹ ਆਪਣਾ ਅਧਿਕਾਰ ਦਿਖਾਉਣ ਲਈ ਲੋਕਾਂ ਨਾਲ ਦੁਰਵਿਵਹਾਰ ਗਾਲੀ ਗਲੋਚ ਵੀ ਕਰ ਰਿਹਾ ਸੀ। ਪਰ […]

Continue Reading

ਚੰਡੀਗੜ੍ਹ ਸਮੇਤ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਮੀਂਹ,ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ

ਚੰਡੀਗੜ੍ਹ 12 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਜਦੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 733

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-01-2025 ,ਅੰਗ 733 Sachkhand Sri Harmandir Sahib Amritsar Vikhe Hoyea Amrit Wele Da Mukhwak Ang: 733 12-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ)12-01-2025 ਸੂਹੀ ਮਹਲਾ ੪ ਘਰੁ ੬ੴ ਸਤਿਗੁਰ ਪ੍ਰਸਾਦਿ ॥ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ […]

Continue Reading

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ […]

Continue Reading

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ

ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ:ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ ‘ਤੇ ਤਿੱਖਾ […]

Continue Reading

ਆਮ ਆਦਮੀ ਪਾਰਟੀ ਨੇ ਜਲੰਧਰ ‘ਚ ਬਣਾਇਆ ਨਵਾਂ ਮੇਅਰ

ਜਲੰਧਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਨਵੇਂ ਮੇਅਰ ਚੁਣੇ ਗਏ ਹਨ। ਇਸ ਦੇ ਨਾਲ ਹੀ ਉਹ ਜਲੰਧਰ ਦੇ ਸੱਤਵੇਂ ਮੇਅਰ ਬਣ ਗਏ ਹਨ। ਕਰਮਜੀਤ ਕੌਰ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਸੁਭਾਨਾ ਡਿਪਟੀ ਮੇਅਰ ਬਣ ਗਏ ਹਨ। 85 ਕੌਂਸਲਰਾਂ ਵਾਲੇ ਨਗਰ ਨਿਗਮ ਹਾਊਸ ‘ਚ ਆਮ […]

Continue Reading

ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ, ਅਪਰਾਧੀ ਬੇਖੋਫ਼, ਕਾਨੂੰਨ ਵਿਵਸਥਾ ਦੀਆਂ ਉਡਾ ਰਹੇ ਧੱਜੀਆਂ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਰਾਜਨੀਤਿਕ ਹਾਲਾਤ ਅਤੇ ਦਿਨੋ-ਦਿਨ ਵਿਗੜਦੇ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਉਸ ਤੋਂ ਬਾਅਦ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ […]

Continue Reading

ਮਾਲ ਅਫਸਰਾਂ ਵੱਲੋਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰਕੇ,ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ,

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ […]

Continue Reading