ਦੋ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਜਲੰਧਰ: ਸੀ.ਆਈ.ਏ ਸਟਾਫ਼ ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕਰਨ ਕੁਮਾਰ ਉਰਫ਼ ਕਰਨ (ਉਮਰ 22) ਪੁੱਤਰ ਕੁਲਵਿੰਦਰ ਵਾਸੀ ਮੁਹੱਲਾ ਚੜੀ ਪੱਤੀ ਬੇਗੋਵਾਲ, ਥਾਣਾ ਬੇਗੋਵਾਲ, ਜ਼ਿਲ੍ਹਾ […]

Continue Reading

ਲੁਧਿਆਣਾ ‘ਚ ਚੱਲਦੀ ਕਾਰ ‘ਤੇ ਅਚਾਨਕ ਡਿੱਗਿਆ ਦਰੱਖਤ

ਲੁਧਿਆਣਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਇੱਕ ਭਿਆਨਕ ਹਾਦਸਾ ਸਾਹਮਣੇ ਆਇਆ ਹੈ।ਇਸ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦਰਅਸਲ ਲੁਧਿਆਣਾ ਦੇ ਦੁੱਗਰੀ ਰੋਡ ‘ਤੇ ਚੱਲਦੀ ਕਾਰ ‘ਤੇ ਦਰੱਖਤ ਡਿੱਗ ਗਿਆ, ਜਿਸ ਕਾਰਨ ਭਾਰੀ ਜਾਮ ਲੱਗ ਗਿਆ।ਫਿਲਹਾਲ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਜੋ ਤਸਵੀਰਾਂ ਸਾਹਮਣੇ ਆਈਆਂ ਹਨ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-01-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 30-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੭ ਮਾਘ (ਸੰਮਤ ੫੫੬ ਨਾਨਕਸ਼ਾਹੀ)30-01-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਈਡੀ  ਵੱਲੋਂ ਕੁਰਕ

ਲੁਧਿਆਣਾ, 29 ਜਨਵਰੀ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਨੂੰ ਲੈ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

ਚੰਡੀਗੜ੍ਹ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ 4 […]

Continue Reading

ਪੇਪਰਾਂ ਦੇ ਤਿਆਰੀ ਦੇ ਦਿਨਾਂ ਵਿੱਚ ਹੋਰਨਾਂ ਕੰਮਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ- ਡੀ.ਟੀ.ਐੱਫ

ਬੇਲੋੜੇ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਕੇ ਵਿਦਿਆਰਥੀਆਂ ਨੂੰ ਪੜ੍ਹਨ ਦਿੱਤਾ ਜਾਵੇ ਚੰਡੀਗੜ੍ਹ,29 ਜਨਵਰੀ ,ਬੋਲੇ ਪੰਜਾਬ ਬਿਊਰੋ : ਇਹਨਾਂ ਦਿਨਾਂ ਵਿੱਚ ਜਦੋਂ ਵਿਦਿਆਰਥੀ ਦੇ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਚੱਲ ਰਹੀ ਹੈ ਉਸ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਸੈਮੀਨਾਰਾਂ, ਪ੍ਰਦਰਸ਼ਨੀਆਂ, ਬਿਜਨਸ ਬਲਾਸਟਰ ਮੇਲਿਆਂ ਅਤੇ ਅਪਾਰ ਆਈ ਡੀਜ਼ ਵਰਗੇ ਗੈਰ ਵਿੱਦਿਅਕ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ […]

Continue Reading

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਸਵੇਰੇ 11 ਵਜੇ ਹੋਣਗੇ। ਹਾਕੀ ਟੀਮਾਂ ਦੀ […]

Continue Reading

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਦੀ ਗਰਾੳਂਡ ਫਲੋਰ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ  ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾੳਂਡ ਫਲੋਰ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ […]

Continue Reading

ਡੀਬੀਯੂ ਦੇ ਸਕੂਲ ਆਫ਼ ਲਾਅ ਦੇ ਲੀਗਲ ਏਡ ਸੈੱਲ ਵੱਲੋਂ ਘਰ-ਘਰ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਕਾਨੂੰਨੀ ਸਹਾਇਤਾ ਸੈੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਅਤੇ ਐਨਐਸਐਸ ਦੇ ਸਹਿਯੋਗ ਨਾਲ ਅੱਜ ਸੌਂਟੀ ਪਿੰਡ ਵਿੱਚ ਘਰ-ਘਰ ਜਾ ਕੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ। ਡਾ. ਦਿਵਿਆ ਐੱਸ. ਖੁਰਾਨਾ, ਡਾ. ਅਨੂ ਮੁਤਨੇਜਾ, ਡਾ. ਪ੍ਰਭਜੋਤ ਕੌਰ, ਡਾ. ਆਰਤੀ, […]

Continue Reading