ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਘਟਨਾ ਦੀ ਸੂਚਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ।  ਘਟਨਾ ਨੂੰ ਲੈ ਕੇ ਅੰਮ੍ਰਿਤਸਰ ਵੈਸਟ ਦੇ ਏਸੀਪੀ ਸ਼ਿਵ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਏਐਸਆਈ ਤਜਿੰਦਰ ਸਿੰਘ ਦੀ ਜੈੱਨ ਕਾਰ 2008 ਮਾ਼ਡਲ ਸੀ ਉਸ ਦੇ ਹੇਠਾ […]

Continue Reading

ਪਾਰਕਿੰਗ ‘ਚ ਸ਼ਰੇਆਮ ਔਰਤ ਦਾ ਕਤਲ

ਪੁਣੇ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਪੁਣੇ ਵਿੱਚ ਇੱਕ ਮਲਟੀਨੈਸ਼ਨਲ ਬਿਜ਼ਨਸ ਪ੍ਰੋਸੈਸ ਆਊਟਸੋਰਸਿੰਗ (ਬੀਪੀਓ) ਫਰਮ ਵਿੱਚ ਇੱਕ 28 ਸਾਲਾ ਲੇਖਾਕਾਰ ਦੀ ਕਥਿਤ ਤੌਰ ‘ਤੇ ਇੱਕ ਪਾਰਕਿੰਗ ਵਿੱਚ ਉਸਦੇ ਇੱਕ ਸਹਿਕਰਮੀ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ‘ਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।ਇਹ ਘਟਨਾ ਬੀਤੇ ਦਿਨੀ ਕਰੀਬ 6:15 […]

Continue Reading

ਪੰਜਾਬ ਪੁਲਿਸ ਵੱਲੋਂ ਮਾਂ-ਬੇਟੇ ਦਾ ਕਾਤਲ ਕਾਬੂ, ਹੈਰਾਨੀਜਨਕ ਤੱਥ ਆਏ ਸਾਹਮਣੇ

ਲੁਧਿਆਣਾ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਹੈਬੋਵਾਲ ਦੇ ਚੁਹੜਪੁਰ ਰੋਡ ਤੇ ਸਥਿਤ ਪ੍ਰੀਤਮ ਵਿਹਾਰ ਵਿੱਚ ਮਾਂ-ਬੇਟੇ ਦਾ ਕਤਲ ਕਰਨ ਦੇ ਦੋਸ਼ ’ਚ ਥਾਣਾ ਹੈਬੋਵਾਲ ਦੀ ਪੁਲੀਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਦੋਸ਼ੀ ਦੀ ਪਹਚਾਨ ਪਾਰਸ ਵਜੋਂ ਹੋਈ ਹੈ। ਪੁਲੀਸ ਪ੍ਰੈਸ ਕਾਨਫਰੈਂਸ ਵਿੱਚ ਇਸ ਦਾ ਖੁਲਾਸਾ ਕਰ ਸਕਦੀ ਹੈ। ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-01-2025 ,ਅੰਗ 670 Sachkhand Sri Harmandir Sahib Amritsar Vikhe Hoyea Amrit Wele Da Mukhwak Ang: 670 , 10-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੭ ਪੋਹ (ਸੰਮਤ ੫੫੬ ਨਾਨਕਸ਼ਾਹੀ)10-01-2025 ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ […]

Continue Reading

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਤੇ ਵਿੱਤੀ ਮਾਮਲਿਆਂ ‘ਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ

ਵਿੱਤ ਮੰਤਰੀ ਵੱਲੋਂ ਪੀ.ਟੀ.ਆਈ. ਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਰਵੀਜ਼ਨ ‘ਤੇ ਰੋਕ ਲਗਾਉਣ ਦਾ ਭਰੋਸਾ ਕੰਪਿਊਟਰ ਅਧਿਆਪਕਾਂ ਦੇ ਕਈ ਸਾਲਾਂ ਤੋਂ ਰੋਕੇ ਡੀ.ਏ. ਦੀ ਬਹਾਲੀ ਦਾ ਪੱਤਰ ਜਲਦ ਜਾਰੀ ਹੋਣ ਦਾ ਮਿਲਿਆ ਭਰੋਸਾ ਚੰਡੀਗੜ੍ਹ 9 ਜਨਵਰੀ ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਪਿਛਲੇ ਦਿਨੀਂ […]

Continue Reading

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ‘ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ। ਇਸ […]

Continue Reading

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ […]

Continue Reading

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9 ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ […]

Continue Reading