ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ […]

Continue Reading

ਸਾਹਿਤ ਵਿਗਿਆਨ ਕੇਂਦਰ ਦੇ ਬਾਨੀ ਸ਼੍ਰੀ ਸੇਵੀ ਰਾਇਤ ਜੀ ਦਾ 85ਵਾਂ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ

ਚੰਡੀਗੜ੍ਹ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸੰਸਥਾ ਦੇ ਬਾਨੀ ਸ਼੍ਰੀ ਸੇਵੀ ਰਾਇਤ ਜੀ ਦਾ 85ਵਾਂ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ,ਜਿਸ ਦੀ ਪ੍ਰਧਾਨਗੀ ਉੱਘੀ ਲੇਖਕਾ ਅਤੇ ਕਵਿੱਤਰੀ ਸ਼੍ਰੀਮਤੀ ਸੁਰਜੀਤ ਕੌਰ ਬੈਂਸ ਜੀ ਨੇ ਕੀਤੀ। ਪ੍ਰਸਿੱਧ ਗਜ਼ਲਗੋ ਸ਼੍ਰੀ ਸਿਰੀ ਰਾਮ ਅਰਸ਼ ਜੀ ਨੇ ਮੁੱਖ ਮਹਿਮਾਨ […]

Continue Reading

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]

Continue Reading

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ […]

Continue Reading

ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਨੂੰ ਨੱਥ ਪਾਵੇ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

9 ਜਨਵਰੀ ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਵੱਲੋਂ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਲਾ ਕਮੇਟੀ ਮੈਂਬਰ ਅਮਨਦੀਪ ਕੌਰ ਉੱਡਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦੇਸ਼ ਅੰਦਰ ਸਿੱਖਿਆ ਅਤੇ ਰੁਜ਼ਗਾਰ ਉੱਪਰ ਹੋ ਰਹੇ ਹਮਲਿਆਂ ਉੱਪਰ ਵਿਚਾਰ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]

Continue Reading

ਮੋਹਾਲੀ ਕਲਾ ਸੱਭਿਆਚਾਰ ਕਲੱਬ ਅਤੇ ਲੋਇਨਸ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

262 ਖੂਨ ਦਾਨੀਆਂ ਨੇ ਪੂਰੇ ਉਤਸਾਹ ਨਾਲ ਕੀਤਾ ਖੂਨ ਦਾਨ ਵਿਅਕਤੀ ਦੀ ਜਾਨ ਬਚਾਉਣ ਦੇ ਲਈ ਕੀਤਾ ਗਿਆ ਦਾਨ ਹੀ ਮਹਾਨ ਦਾਨ ; ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਜਨਵਰੀ,ਬੋਲੇ ਪੰਜਾਬ ਬਿਊਰੋ ; ਮੋਹਾਲੀ ਕਲਾ ਸੱਭਿਆਚਾਰਕ ਵੈਲਫੇਅਰ ਕਲੱਬ ਅਤੇ ਲੋਇਨਸ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਟਰੇਡਰ ਮਾਰਕੀਟ ਐਸੋਸੀਏਸ਼ਨ (ਰਜਿ:)3 ਵੀ2 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ

ਮੋਗਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਮਹਾਪੰਚਾਇਤ ਵਿਚ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਕਿ ਕੋਈ ਵੀ ਕਿਸਾਨ ਆਗੂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਹੋਣ ਵਾਲੇ ਮੋਰਚੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ। ਇਸ ਦੇ ਨਾਲ ਹੀ ਏਕਤਾ ਮਤਾ ਪਾਸ […]

Continue Reading

ਅਸਾਮ ‘ਚ ਡਿਊਟੀ ਦੌਰਾਨ ਪੰਜਾਬ ਦੇ ਫੌਜੀ ਜਵਾਨ ਦੀ ਮੌਤ

ਬਟਾਲਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਜਵਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਤਾ ਹੈ। ਅਸਾਮ ਵਿਖੇ ਡਿਊਟੀ ਦੌਰਾਨ ਪਹਾੜੀ ਡਿਗਣ ਨਾਲ ਜਵਾਨ ਸ਼ਹੀਦ ਹੋ ਗਿਆ ਸੀ। ਫੌਜੀ ਜਵਾਨ ਦੀ ਪਛਾਣ 40 ਸਾਲਾਂ ਕਰਮਬੀਰ ਸਿੰਘ ਵਜੋਂ ਹੋਈ ਹੈ। ਜਵਾਨ ਬਟਾਲਾ ਦੇ ਪਿੰਡ ਦਿਵਾਨੀਵਾਲ ਦਾ ਰਹਿਣ ਵਾਲਾ ਸੀ ਜੋ ਕਿ ਅਸਾਮ ਵਿੱਚ ਫੌਜ ਵਿੱਚ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਸਿੱਖ ਯਾਤਰੀ ਨੂੰ ਰੋਕਿਆ, ਫਲਾਈਟ ਛੁਟੀ

ਅੰਮ੍ਰਿਤਸਰ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਏਅਰਪੋਰਟ ’ਤੇ ਉਸ ਵੇਲੇ ਇੱਕ ਯਾਤਰੀ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਜਦੋਂ ਉਸ ਦੀ ਫਲਾਈਟ ਛੁੱਟ ਗਈ ਕਿਉਂਕਿ ਉਸਨੇ ਛੋਟੀ ਕ੍ਰਿਪਾਣ ਧਾਰਨ ਕੀਤੀ ਹੋਈ ਸੀ। ਯਾਤਰੀ ਨੇ ਅੰਮ੍ਰਿਤਸਰ ਏਅਰਪੋਰਟ ਪ੍ਰਬੰਧਨ ’ਤੇ ਸੁਰੱਖਿਆ ਦੇ ਨਾਂ ’ਤੇ ਉਸਨੂੰ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਅੰਮ੍ਰਿਤਧਾਰੀ ਸਿੱਖ ਯਾਤਰੀ ਨੇ ਸਪੇਨ ਜਾਣਾ ਸੀ। […]

Continue Reading