ਸ਼ੰਭੂ ਸਰਹੱਦ ‘ਤੇ ਇੱਕ ਹੋਰ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼ੰਭੂ ਸਰਹੱਦ ਤੇ ਐਮਐਸਪੀ ਦੀ ਮੰਗ ਲੈਕੇ ਮੋਰਚਾ ਲਾਈ ਬੈਠੇ ਕਿਸਾਨਾਂ ਵਿਚੋਂ ਇੱਕ ਕਿਸਾਨ ਦੇ ਵਲੋਂ ਸਲਫ਼ਾਸ ਨਿਗਲ ਲਈ ਗਈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਹੂਵਿੰਡ, ਤਰਨਤਾਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਕਿਸਾਨ ਨੇ ਅੱਜ ਸਵੇਰੇ ਲੰਗਰ ਵਾਲੀ ਥਾਂ ਲਾਗੇ ਸਲਫ਼ਾਸ ਖਾ ਲਈ। ਜਿਵੇਂ ਹੀ […]

Continue Reading

ਸੰਘਣੀ ਧੁੰਦ ਕਾਰਨ ਕਿੰਨੂਆਂ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਕਾਰ ‘ਤੇ ਪਲਟਿਆ

ਗੁਰਦਾਸਪੁਰ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਸੰਘਣੀ ਧੁੰਦ ਕਾਰਨ ਸਵੇਰੇ 8.45 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਆ ਰਿਹਾ ਕਿੰਨੂਆਂ ਨਾਲ ਭਰਿਆ ਟਰੱਕ ਪੁਲੀਸ ਚੌਕੀ ਬੰਬਰੀ ਬਾਈਪਾਸ ਨੇੜੇ ਇੱਕ ਕਾਰ ’ਤੇ ਜਾ ਡਿੱਗਾ।ਹਾਦਸੇ ਵਿੱਚ ਜ਼ਖਮੀ ਹੋਏ ਟਰੱਕ ਡਰਾਈਵਰ ਮੋਨੂੰ ਨੇ ਦੱਸਿਆ ਕਿ ਸਵੇਰੇ ਜਦੋਂ ਅੰਮ੍ਰਿਤਸਰ ਤੋਂ ਆ ਰਹੀ ਕਾਰ ਗੁਰਦਾਸਪੁਰ ਸ਼ਹਿਰ […]

Continue Reading

ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਪੁਲੀ ਨਾਲ ਟਕਰਾਈ, ਕਈ ਜ਼ਖਮੀ

ਟਾਂਡਾ ਉਡਮੁੜ, 9 ਜਨਵਰੀ,ਬੋਲੇ ਪੰਜਾਬ ਬਿਊਰੋ ;ਪਿਛਲੀ ਰਾਤ 2 ਵਜੇ ਦੇ ਕਰੀਬ ਹਰਸੀ ਪਿੰਡ ਦੇ ਮੋੜ ਨੇੜੇ ਹਾਈਵੇ ‘ਤੇ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਪੁਲੀ ਨਾਲ ਟਕਰਾ ਗਈ। ਇਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ।ਇਸ ਹਾਦਸੇ ਵਿੱਚ ਦੀਪਕ […]

Continue Reading

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ

ਮੋਹਾਲੀ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਉਣ ਲਈ ਗਮਾਡਾ ਤੋਂ 167 ਫਲੈਟ ਖਰੀਦੇ ਹਨ। ਜਾਣਕਾਰੀ ਅਨੁਸਾਰ, ਕੱਲ੍ਹ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੋਹਾਲੀ ਵਿੱਚ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦਾ ਦੌਰਾ ਕੀਤਾ ਅਤੇ ਭਗਵੰਤ ਮਾਨ ਸਰਕਾਰ ਵੱਲੋਂ […]

Continue Reading

ਮਸ਼ਹੂਰ ਫ਼ਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤੀਸ਼ ਨੰਦੀ ਦਾ ਹੋਇਆ ਦਿਹਾਂਤ

ਮੁਬੰਈ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤੀਸ਼ ਨੰਦੀ ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 73 ਸਾਲਾਂ ਦੇ ਸਨ ਅਤੇ ਪੈਨਕ੍ਰੀਆਟਿਕ ਕੈਂਸਰ ਤੋਂ ਪੀੜਤ ਸਨ। ਅਨੁਪਮ ਖੇਰ ਨੇ X ‘ਤੇ ਪੋਸਟ ਕਰ ਕੇ ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚਮੇਲੀ, ਸੁਰ ਅਤੇ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸੰਘਣੀ ਧੁੰਦ ਅਤੇ ਸਰਦੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ – ਅਮਨ ਸ਼ਰਮਾ

ਮੋਹਾਲੀ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨ- ਲਾਈਨ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ | ਜਿਸ ਵਿੱਚ ਸ਼ਾਮਿਲ ਸੂਬਾ ਪੈਟਰਨ ਸੁਖਦੇਵ ਸਿੰਘ ਰਾਣਾ, ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ ਅਤੇ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਹਰਜੀਤ ਸਿੰਘ ਬਲਹਾੜੀ ਨੇ ਕਿਹਾ […]

Continue Reading

ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਲੱਗੀ ਭਿਆਨਕ ਅੱਗ, ਪੰਜ ਲੋਕਾਂ ਦੀ ਮੌਤ

ਕੈਲੀਫੋਰਨੀਆ, 9 ਜਨਵਰੀ, ਬੋਲੇ ਪੰਜਾਬ ਬਿਊਰੋ :ਸੋਕੇ ਅਤੇ ਤੇਜ਼ ਹਵਾਵਾਂ ਕਾਰਨ ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਭਿਆਨਕ ਅੱਗ ਲੱਗ ਗਈ ਹੈ। ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਅੱਗ ਦੇ ਫੈਲਣ ਕਾਰਨ ਵੱਖ-ਵੱਖ ਥਾਵਾਂ ‘ਤੇ ਕਰੀਬ 1000 ਇਮਾਰਤਾਂ ਤਬਾਹ ਹੋ ਗਈਆਂ ਹਨ।LA ਕਾਉਂਟੀ […]

Continue Reading

ਭੁਵਨੇਸ਼ਵਰ ਵਿੱਚ 18ਵਾਂ ਪ੍ਰਵਾਸੀ ਭਾਰਤੀ ਦਿਵਸ ਪ੍ਰੋਗਰਾਮ ਅੱਜ ਤੋਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣਗੇ ਸ਼ਾਮਲ

ਨਵੀਂ ਦਿੱਲੀ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਦੀ ਕਾਨਫਰੰਸ ਦਾ ਸ਼ਾਨਦਾਰ ਉਦਘਾਟਨ ਕਰਨਗੇ। ਇਸ ਸਾਲ ਦੀ ਕਾਨਫਰੰਸ ਦਾ ਵਿਸ਼ੇਸ਼ ਫੋਕਸ ਹੈ “ਵਿਕਸਤ ਭਾਰਤ ਵਿੱਚ ਪ੍ਰਵਾਸੀ ਭਾਰਤੀਆਂ ਦਾ ਯੋਗਦਾਨ”।ਕਾਨਫਰੰਸ ਦੇ ਮੁੱਖ ਮਹਿਮਾਨ ਤ੍ਰਿਨੀਦਾਦ ਅਤੇ ਟੋਬੈਗੋ ਦੀ ਰਾਸ਼ਟਰਪਤੀ, ਕ੍ਰਿਸਟੀਨ ਕਾਰਲਾ ਕਾਂਗਾਲੂ, ਇਸ ਮਹੱਤਵਪੂਰਨ ਸਮਾਰੋਹ […]

Continue Reading

ਕੀ ਦਲਿਤ ਭਾਈਚਾਰਾ ਆਪਣੀ ਸ਼ਕਤੀ ਪਹਿਚਾਣੇਗਾ?

ਸਾਡੇ ਸਮਾਜ ਵਿਚ ਸਭ ਤੋਂ ਵਧੇਰੇ ਸ਼ਕਤੀ ਦਲਿਤ ਸਮਾਜ ਦੇ ਕੋਲ਼ ਹੈ ਪਰ ਇਹ ਭਾਈਚਾਰਾ ਵੱਖ-ਵੱਖ ਖੇਮਿਆਂ ਵਿੱਚ ਵੰਡਿਆ, ਅਨਪੜ੍ਹ ਤੇ ਗੈਰ-ਸੰਗਠਿਤ ਹੋਣ ਕਰਕੇ ਹਰ ਪਾਸੇ ਤੋਂ ਮਾਰ ਖਾ ਰਿਹਾ ਹੈ । ਇਸ ਵਰਗ ਦੀ ਸਮਾਜ, ਧਰਮ, ਆਰਥਿਕਤਾ ਤੇ ਰਾਜਨੀਤੀ ਵਿੱਚ ਉਹ ਨੁਮਾਇੰਦਗੀ ਨਹੀਂ ਹੈ ਜੋ ਹੋਣੀ ਚਾਹੀਦੀ ਹੈ। ਦੁਖ ਦੀ ਗੱਲ ਇਹ ਹੈ ਕਿ […]

Continue Reading

ਲਾਪਤਾ ਨੌਜਵਾਨ ਦੀ ਲਾਸ਼ ਮਿਲੀ, 5 ਵਿਅਕਤੀਆਂ ‘ਤੇ ਕੇਸ ਦਰਜ

ਲਹਿਰਾਗਾਗਾ, 9 ਜਨਵਰੀ, ਬੋਲੇ ਪੰਜਾਬ ਬਿਊਰੋ :ਲਹਿਰਾ ਥਾਣੇ ਦੇ ਐਸਐਚ ਓ ਵਿਨੋਦ ਕੁਮਾਰ ਨੇ ਦੱਸਿਆ ਕਿ 4 ਜਨਵਰੀ ਨੂੰ ਅਮਨਦੀਪ ਸਿੰਘ ਰਾਮਗੜ੍ਹ ਜੋ ਕਿ ਗਾਇਬ ਸੀ। ਜਿਥੇ ਲਹਿਰਾ ਪੁਲਿਸ ਨੇ 7 ਜਨਵਰੀ ਨੂੰ ਗੁੰਮਸ਼ੁਦਾ ਦੀ ਰਿਪੋਰਟ ਦਰਜ ਕੀਤੀ ਉਸ ਤੋਂ ਬਾਅਦ ਜਦੋਂ ਭਾਲ ਕੀਤੀ ਤਾਂ ਪੰਜਾਬੀ ਬਾਗ ’ਚੋਂ ਇੱਕ ਲਾਸ਼ ਬਰਾਮਦ ਹੋਈ, ਉਹ ਲਾਸ਼ ਅਮਨਦੀਪ ਸਿੰਘ […]

Continue Reading