ਸਾਂਬਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ, ਪੀਜੀਆਈ ਕੀਤਾ ਰੈਫਰ
ਰੂਪਨਗਰ, 9 ਜਨਵਰੀ, ਬੋਲੇ ਪੰਜਾਬ ਬਿਊਰੋ :ਰੂਪਨਗਰ ਬਾਈਪਾਸ ’ਤੇ ਸਰਹਿੰਦ ਨਹਿਰ ਦੇ ਪੁਲ ਨੇੜੇ ਸਾਂਬਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਬੁੱਧਵਾਰ ਸ਼ਾਮ ਕਰੀਬ 4 ਵਜੇ ਵਾਪਰਿਆ। ਬਾਈਪਾਸ ਤੇ ਇਕੱਠੇ ਹੋਏ ਲੋਕਾਂ ਨੇ ਗੰਭੀਰ ਜ਼ਖਮੀ ਨੌਜਵਾਨ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਪਛਾਣ ਅੰਕੁਸ਼ (23) ਵਾਸੀ ਟਿਪਰਾ ਟਕਸਾਲ, […]
Continue Reading