20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, […]
Continue Reading