‘ਜੀਵਨ ਰੱਖਿਅਕ ਨਮਸਤੇ’: ਫੋਰਟਿਸ ਮੋਹਾਲੀ ਨੇ ਸਟਰੋਕ ਦੀ ਪਹਿਚਾਣ ਕਰਨ ਲਈ ਵਿਲੱਖਣ ਤਕਨੀਕ ਪੇਸ਼ ਕੀਤੀ

ਮੋਹਾਲੀ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਕੀ ਇੱਕ ਸਧਾਰਨ ‘ਨਮਸਤੇ’ ਸਟਰੋਕ ਦੀ ਸਥਿਤੀ ਵਿੱਚ ਜਾਨਾਂ ਬਚਾ ਸਕਦਾ ਹੈ? ਇੱਕ ਨਵੀਂ ਤਕਨੀਕ ਜ਼ਰੂਰ ਅਜਿਹਾ ਕਰ ਸਕਦੀ ਹੈ। ਫੋਰਟਿਸ ਹਸਪਤਾਲ, ਮੋਹਾਲੀ ਨੇ ਇਸ ਰਵਾਇਤੀ ਸਵਾਗਤ ਦੀ ਵਰਤੋਂ ਕਰਕੇ ਸਟਰੋਕ ਦੀ ਸ਼ੁਰੂਆਤੀ ਪਛਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਤਕਨੀਕ ਦੀ […]

Continue Reading

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀਅੰਮ੍ਰਿਤਸਰ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ […]

Continue Reading

ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਮੋਰਚੇ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮ ਅਤੇ ਪੈਨਸ਼ਨਰ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਕੇ ਸੰਗਰੂਰ ਮੋਰਚੇ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ ਪੰਜਾਬ ਸਰਕਾਰ: ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਸੰਗਰੂਰ,29 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਮਰਜਿੰਗ ਸਮੇਤ ਹੱਕੀ ਮੰਗਾਂ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿੱਚ ਲਗਾਏ ਮੋਰਚੇ ਦੇ ਸਮਰਥਨ ਵਿੱਚ 152ਵੇਂ ਦਿਨ ਪੰਜਾਬ ਮੁਲਾਜ਼ਮ ਅਤੇ […]

Continue Reading

ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਸਰਕਲ ਪ੍ਰਧਾਨ ਲਖਵੀਰ ਸਿੰਘ ਭੱਟੀ ਨੂੰ ਸਦਮਾ ਪਿਤਾ ਦਾ ਦਿਹਾਂਤ

ਫ਼ਤਿਹਗੜ੍ਹ ਸਾਹਿਬ,29, ਜਨਵਰੀ , (ਮਲਾਗਰ ਖਮਾਣੋਂ) ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਫਤਰੀ ਮੁਲਾਜ਼ਮਾਂ ਦੀ ਜਥੇਬੰਦੀ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸਰਕਲ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦੀ ਅਚਾਨਕ ਮੌਤ ਹੋ ਗਈ। ਉਹਨਾਂ ਦੀ ਅਚਾਨਕ ਮੌਤ ਤੇ ਕਾਰਜਕਾਰੀ ਇੰਜੀਨੀਅਰ, ਉਪ ਮੰਡਲ […]

Continue Reading

ਫਿਰੌਤੀ ਲਈ ਧਮਕੀਆਂ ਸੰਬੰਧੀ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ਵੱਲੋਂ ਬਰੀ

ਫਰੀਦਕੋਟ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਲਾਰੈਂਸ […]

Continue Reading

ਫ਼ਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਅਰਚਨਾ ਪੂਰਨ ਸਿੰਘ ਨੂੰ ਲੱਗੀ ਸੱਟ, ਹੋਈ ਗੰਭੀਰ ਜ਼ਖਮੀ

ਮੁੰਬਈ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਦਾਕਾਰਾ ਅਰਚਨਾ ਪੂਰਨ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਈ। ਉਸ ਦੇ ਹੱਥ ਦੀ ਹੱਡੀ ਟੁੱਟ ਗਈ। ਅਰਚਨਾ ਪੂਰਨ ਸਿੰਘ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਸੀ। ਉੱਥੇ ਹੀ ਉਸ ਨਾਲ ਹਾਦਸਾ ਵਾਪਰ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਵੀਡੀਓ ਨੂੰ ਦੇਖ […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਪੁਰਦ ਕੀਤਾ ਡੈਡ ਬਾਡੀ ਫਰੀਜ਼ਰ

ਸਮਾਜ ਸੇਵਾ ਦੇ ਕੰਮਾਂ ਵਿੱਚ ਟਰਸਟ ਵੱਲੋਂ ਅਗਾਂਹ ਵੀ ਯਤਨ ਰਹਿਣਗੇ ਜਾਰੀ ; ਕਵਲਜੀਤ ਸਿੰਘ ਰੂਬੀ ਮੋਹਾਲੀ 29 ਜਨਵਰੀ,ਬੋਲੇ ਪੰਜਾਬ ਬਿਊਰੋ :ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਵੱਲੋਂ ਟਰਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐਸ.ਪੀ.ਐਸ ਉਬਰਾਏ ਦੇ ਦਿਸ਼ਾ- ਨਿਰਦੇਸ਼ਾਂ ਹੇਠ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਦੇ ਤਹਿਤ ਮੋਹਾਲੀ ਵਿਖੇ ਡੈਡ ਬਾਡੀ ਫਰੀਜਰ (ਮੋਰਚਰੀ […]

Continue Reading

ਪੰਜਾਬ ਕੈਬਨਿਟ ਮੀਟਿੰਗ ਦੀ ਤਰੀਕ ਬਦਲੀ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ ;ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਪਹਿਲਾਂ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦੀ ਤਰੀਕ ਬਦਲ ਕੇ 10 ਫਰਵਰੀ ਕਰ ਦਿੱਤੀ ਗਈ ਹੈ।ਇਹ ਮੀਟਿੰਗ ਸਵੇਰੇ 11 ਵਜੇ […]

Continue Reading

ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਮੁਅੱਤਲ

ਫਤਿਹਗੜ੍ਹ ਸਾਹਿਬ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਜੱਲ੍ਹਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ‘ਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ, ਰਿਪੋਰਟ ‘ਚ ਖੁਲਾਸਾ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਵਿੱਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ ਹਨ। ਸਾਲਾਨਾ ਸਿੱਖਿਆ ਸਥਿਤੀ ਰਿਪੋਰਟ (ਏ.ਐੱਸ.ਈ.ਆਰ.) 2024 ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਪੇਂਡੂ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਦੇ ਸਿਰਫ਼ 43.1% ਵਿਦਿਆਰਥੀ ਹੀ ਗਣਿਤ ਵਿੱਚ ਭਾਗ […]

Continue Reading